Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:13:49 AM

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

  • punjab new trouble for those getting driving licenses

    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ...

  • partap singh bajwa comes out in support of   angry   tiwari

    ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੁਧਿਆਣਾ 'ਚ 'ਕੋਰੋਨਾ ਬਲਾਸਟ', ਇੱਕਠੇ 11 ਕੇਸ ਆਏ ਸਾਹਮਣੇ

PUNJAB News Punjabi(ਪੰਜਾਬ)

ਲੁਧਿਆਣਾ 'ਚ 'ਕੋਰੋਨਾ ਬਲਾਸਟ', ਇੱਕਠੇ 11 ਕੇਸ ਆਏ ਸਾਹਮਣੇ

  • Edited By Anuradha,
  • Updated: 29 Apr, 2020 05:56 PM
Chandigarh
11 case in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਨੇ ਜ਼ਿਲ੍ਹਾ ਲੁਧਿਆਣਾ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਹੈ। ਲੁਧਿਆਣਾ 'ਚ ਕੋਰੋਨਾ ਪੀੜਤਾਂ ਦੇ ਇਕੱਠੇ 11 ਕੇਸ ਆਉਣ ਨਾਲ ਲੋਕਾਂ 'ਚ ਅਫਰਾ-ਤਫਰੀ ਮੱਚ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਨੇ ਕੀਤੀ ਹੈ। ਇਨ੍ਹਾਂ ਕੋਰੋਨਾ ਪੀੜਤਾਂ 'ਚ 4 ਵਿਦਿਆਰਥੀ ਅਤੇ 7 ਸ਼ਰਧਾਲੂ ਨਾਂਦੇੜ ਸਾਹਿਬ ਤੋਂ ਆਏ ਸਨ।

ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਬੀਤੇ ਦਿਨ ਕਈ ਇਲਾਕਿਆਂ 'ਚ ਸਰਵੇ ਦੌਰਾਨ 142 ਅਜਿਹੇ ਵਿਅਕਤੀ ਪਛਾਣ ਕੇ ਉਨ੍ਹਾਂ ਨੂੰ ਇਕਾਂਤਵਾਸ 'ਚ ਭੇਜਿਆ ਹੈ, ਜਿਨ੍ਹਾਂ 'ਤੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਹੋਣ ਦਾ ਸ਼ੱਕ ਹੈ। ਸਿਵਲ ਸਰਜਨ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਕੋਟਾ ਅਤੇ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਲਗਭਗ 112 ਅਜਿਹੇ ਵਿਅਕਤੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ। ਉਨ੍ਹਾਂ ਵਲੋਂ ਹਰ ਵਿਅਕਤੀ ਦੀ ਸਕ੍ਰੀਨਿੰੰਗ ਕੀਤੀ ਜਾ ਰਹੀ ਹੈ, ਜੋ ਉਕਤ ਦੋ ਥਾਵਾਂ ਤੋਂ ਪਰਤ ਕੇ ਆਏ ਸਨ।

ਇਹ ਵੀ ਪੜ੍ਹੋ : ਤਰਨਤਾਰਨ : ਹਜ਼ੂਰ ਸਾਹਿਬ ਤੋਂ ਪਰਤੇ ਦੋ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ    

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 358 ਤੱਕ ਪਹੁੰਚਿਆ

ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 358 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 85, ਮੋਹਾਲੀ 'ਚ 65, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 29, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 5, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ :  ਚੰਡੀਗੜ੍ਹ ਦੀ 'ਬਾਪੂਧਾਮ ਕਾਲੋਨੀ' ਬਣੀ 'ਕੋਰੋਨਾ' ਦਾ ਗੜ੍ਹ, 7 ਨਵੇਂ ਕੇਸਾਂ ਦੀ ਪੁਸ਼ਟੀ     

  • ludhiana
  • corona virus
  • positive case
  • student
  • ਲੁਧਿਆਣਾ
  • ਕੋਰੋਨਾ

ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਆਧਾਰ 'ਤੇ 10ਵੀਂ ਜਮਾਤ ਦੇ ਨਤੀਜੇ ਐਲਾਨਣ ਦੀ ਆਗਿਆ ਦੇਣ ਦੀ ਮੰਗ

NEXT STORY

Stories You May Like

  • 11 phones found in ferozepur central jail
    ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ 11 ਫੋਨ, ਹਵਾਲਾਤੀਆਂ ਦੇ ਖਿਲਾਫ ਪਰਚਾ ਦਰਜ
  • ind vs eng teams playing 11 announced for the first odi
    IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ ਹੋਵੇਗਾ ਡੈਬਿਊ
  • indian rupee falls by 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • baahubali  the beginning   completes 11 years
    "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ ਭੂਮਿਕਾ ਨੇ ਦਰਸ਼ਕਾਂ 'ਤੇ ਛੱਡੀ...
  • gang involved in copying via bluetooth device busted
    ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11 ਉਮੀਦਵਾਰ ਆਏ ਅੜਿੱਕੇ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • bollywood  singer  son  corona  hospital
    ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • jaspreet jassa who shot himself in a moving scorpio case
      ਚਲਦੀ ਸਕਾਰਪੀਓ 'ਚ ਖੁਦ ਨੂੰ ਗੋਲੀ ਮਾਰਨ ਵਾਲਾ ਜਸਪ੍ਰੀਤ ਜੱਸਾ ਈਸੇਵਾਲ ਗੈਂਗਰੇਪ...
    • major action taken against barnala dsp satvir singh
      ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ...
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +