ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਥਾਣਾ ਸਿਟੀ 2 ਬਰਨਾਲਾ ਦੇ ਹੌਲਦਾਰ ਸੁਖਦੇਵ ਸਿੰਘ ਨੇ ਗ੍ਰੀਨ ਕਾਲੋਨੀ ਬਰਨਾਲਾ ਤੋਂ ਸਵੇਰੇ ਕਰੀਬ 12.30 ਵਜੇ ਇਕ ਕਾਰ ਵਿਚੋਂ 119 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ ਜਦੋਂ ਕਿ ਕਾਰ ਵਿਚ ਸਵਾਰ ਅਣਪਛਾਤੇ ਵਿਅਕਤੀ ਹਨੇਰੇ ਦਾ ਲਾਭ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਅਣਪਛਾਤੇ ਵਿਅਕਤੀਆਂ ਅਤੇ ਨੰਬਰੀ ਕਾਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਨੇ ਕੈਪਟਨ ਅਤੇ ਬਿਜਲੀ ਮੰਤਰੀ ਦਾ ਕੀਤਾ ਅਰਥੀ ਫੂਕ ਪ੍ਰਦਰਸ਼ਨ
NEXT STORY