ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਵੀਰਵਾਰ ਨੂੰ 119 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.7 ਕਿੱਲੋ ਹੈਰੋਇਨ, 14.6 ਕਿੱਲੋ ਅਫ਼ੀਮ ਅਤੇ 57480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 465 ਥਾਵਾਂ ’ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 489 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...
NEXT STORY