helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਫੈਕਟਰੀ 'ਚ ਕੰਮ ਕਰਦੇ ਮਜ਼ਦੂਰਾਂ ਨਾਲ ਵਾਪਰਿਆ...
ਪੋਪ ਫਰਾਂਸਿਸ ਦੀ ਹਾਲਤ ਬੇਹੱਦ ਨਾਜ਼ੁਕ, ਗੁਰਦਿਆਂ...
ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ ; ਮਹਾਕੁੰਭ ਤੋਂ...
ਨਿਊਯਾਰਕ ਤੋਂ ਦਿੱਲੀ ਆ ਰਹੀ ਫਲਾਈਟ ਨੂੰ ਮਿਲੀ ਬੰਬ...
ਪੰਜਾਬ
ਮਨੋਰੰਜਨ
Photos
Videos
ਭੋਗਪੁਰ(ਰਾਜੇਸ਼ ਸੂਰੀ)- ਥਾਣਾ ਭੋਗਪੁਰ ਦੀ ਪੁਲਸ ਚੌਂਕੀ ਪਚਰੰਗਾ ਹੇਠ ਪੈਂਦੇ ਇਕ ਪਿੰਡ ਵਿਚ 11ਵੀਂ ਦੀ ਵਿਦਿਆਰਥਣ ਨੂੰ ਅਗਵਾ ਕਰਕੇ ਉਸ ਨਾਲ ਦੋ ਨੌਜਵਾਨਾਂ ਵੱਲੋਂ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਪੀ੍ਹੜਤ ਲੜਕੀ ਰੇਹਾਨਾ (ਕਾਲਪਨਿਕ ਨਾਮ) ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਹ ਇਕ ਸਰਕਾਰੀ ਸਕੂਲ ਵਿਚ 11ਵੀਂ ਕਲਾਸ ਦੀ ਵਿਦਿਆਰਥਣ ਹੈ। ਬੀਤੀ ਰਾਤ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਕਿਸੇ ਜਾਣਕਾਰ ਦੇ ਘਰ ਵਿਚ ਬਰਫ ਲੈਣ ਲਈ ਜਾ ਰਹੀ ਸੀ। ਇਸੇ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਉਸ ਦੇ ਕੋਲ ਆ ਕੇ ਰੁਕੇ ਜਿਨ੍ਹਾਂ ਨੂੰ ਉਹ ਪਛਾਣਦੀ ਹੈ ਇਨ੍ਹਾਂ ਨੌਜ਼ਵਾਨਾਂ ਵਿਚੋਂ ਇਕ ਦਾ ਨਾਮ ਦਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਦੂਸਰੇ ਨੌਜ਼ਵਾਨ ਦਾ ਨਾਮ ਰਜਿੰਦਰ ਸਾਹੂ ਪੁੱਤਰ ਅਰਜੁਨ ਸਾਹੂ ਦੋਨੋਂ ਵਾਸੀ ਪਿੰਡ ਸੁਦਾਣਾ ਸੀ। ਇਹ ਦੋਨੋਂ ਨੌਜਵਾਨ ਨੇ ਮੈਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਅਗਵਾ ਕਰਕੇ ਅਪਣੇ ਨਾਲ ਲੈ ਗਏ।
ਇਹ ਵੀ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਐਲਾਨ, ਕਿਹਾ-ਮੈਂ ਅਤੇ ਬ੍ਰਹਮਪੁਰਾ ਨਹੀਂ ਲੜਾਂਗੇ ਕੋਈ ਵੀ ਚੋਣ ਰੇਹਾਨਾ ਨੇ ਆਪਣੇ ਬਚਾਅ ਲਈ ਜਦੋਂ ਰੌਲਾ ਪਾਇਆ ਤਾਂ ਇਨ੍ਹਾਂ ਦੋਸ਼ੀਆਂ ਨੇ ਰਿਹਾਨਾ ਦਾ ਮੂੰਹ ਬੰਨ੍ਹ ਦਿੱਤਾ ਅਤੇ ਕਿਸੇ ਨੂੰ ਵੀ ਉਸ ਦੀ ਆਵਾਜ਼ ਸੁਣਾਈ ਨਾ ਦਿੱਤੀ। ਫਿਰ ਦੋਵੇਂ ਨੌਜਵਾਨ ਰੇਹਾਨਾ ਨੂੰ ਪਿੰਡ ਦੀ ਸਰਕਾਰੀ ਪਾਣੀ ਦੀ ਟੈਂਕੀ ਦੇ ਕਮਰੇ ਵਿਚ ਲੈ ਗਏ ਅਤੇ ਕਮਰੇ ਦੀ ਅੰਦਰੋਂ ਕੁੰਡੀ ਬੰਦ ਕਰ ਦਿੱਤੀ। ਦੋਸ਼ੀ ਨੌਜ਼ਵਾਨ ਰਿਹਾਨਾ ਨਾਲ ਗਲਤ ਹਰਕਤਾਂ ਕਰਨ ਲੱਗੇ। ਜਦੋਂ ਰੇਹਾਨਾ ਨੇ ਦਰਵਾਜ਼ੇ ਦੀ ਕੁੰਡੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਸ ਨੂੰ ਧਮਕੀ ਦਿੱਤੀ ਕਿ ਤੂੰ ਰੌਲਾ ਪਾਇਆ ਤਾਂ ਤੈਨੂੰ ਗਲਾ ਘੁੱਟ ਕੇ ਮਾਰ ਦੇਣਾ ਹੈ। ਰੇਹਾਨਾ ਦੇ ਵਿਰੋਧ ਦੇ ਬਾਵਜੂਦ ਦਲਜੀਤ ਸਿੰਘ ਅਤੇ ਰਜਿੰਦਰ ਸਾਹੂ ਨੇ ਵਾਰੀ-ਵਾਰੀ ਰੇਹਾਨਾ ਨਾਲ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ: ਨੂਰਮਹਿਲ: ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਲੱਗਾ ਸਦਮਾ, ਦੋ ਬੱਚਿਆਂ ਸਮੇਤ ਪਤੀ ਨੇ ਖ਼ੁਦ ਵੀ ਨਿਗਲਿਆ ਜ਼ਹਿਰ
ਬਲਾਤਕਾਰ ਕਰਨ ਤੋਂ ਬਾਅਦ ਇਹ ਦੋਵੇਂ ਨੌਜਵਾਨ ਰੇਹਾਨਾ ਨੂੰ ਘਰ ਦੇ ਨੇੜੇ ਛੱਡ ਕੇ ਫਰਾਰ ਹੋ ਗਏ। ਰੇਹਾਨਾ ਨੇ ਘਰ ਆ ਕੇ ਅਪਣੇ ਨਾਲ ਹੋਏ ਜੁਰਮ ਦੀ ਸਾਰੀ ਕਹਾਣੀ ਅਪਣੀ ਮਾਂ ਨੂੰ ਦੱਸੀ ਤਾਂ ਮਾਤਾ ਪਿਤਾ ਨੇ ਪੁਲਸ ਚੌਂਕੀ ਪਚਰੰਗਾ ਨੂੰ ਇਸ ਵਾਰਦਾਤ ਸਬੰਧੀ ਸੂਚਨਾ ਦਿੱਤੀ। ਪੁਲਸ ਚੌਕੀ ਪਚਰੰਗਾ ਦੇ ਇੰਚਾਰਜ ਸੁਖਜੀਤ ਸਿੰਘ ਬੈਂਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਲੜਕੀ ਦੇ ਬਿਆਨ ਕਲਮਬੱਧ ਕੀਤੇ ਅਤੇ ਦੋਨਾਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਭੋਗਪੁਰ ਵਿਚ ਮਾਮਲਾ ਦਰਜ ਕਰਵਾ ਦਿੱਤਾ ਹੈ। ਇੰਚਾਰਜ ਸੁਖਜੀਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਪੁਲਸ ਵੱਲੋਂ ਲੜਕੀ ਦਾ ਡਾਕਟਰੀ ਮੁਆਇਨਾ ਸ਼ੁਕਰਵਾਰ ਕਰਵਾਇਆ ਜਾਵੇਗਾ। ਦੋਨੋਂ ਦੋਸ਼ੀ ਘਰ ਤੋਂ ਫਰਾਰ ਹਨ ਅਤੇ ਉਨ੍ਹਾਂ ਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।
ਇਟਲੀ : ਪਰਿਵਾਰ ਨੂੰ ਵਿਦੇਸ਼ ਘੁਮਾਉਣ ਦੇ ਸੁਫ਼ਨੇ ਰਹਿ ਗਏ ਅਧੂਰੇ, ਸੜਕ ਹਾਦਸੇ ’ਚ ਪੰਜਾਬੀ ਵਿਅਕਤੀ ਦੀ ਮੌਤ
Stories You May Like
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਐਕਟਿੰਗ ਦੇ ਨਾਲ- ਨਾਲ ਮੋਨਾਲੀਸਾ ਦੇ ਡਾਂਸ ਦੇ ਦੀਵਾਨੇ ਹੋਏ ਫੈਨਜ਼
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ...
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਹੁਣ ਤੱਕ ਹੋ ਚੁੱਕੀਆਂ ਨੇ 5 ਸਭ ਤੋਂ ਖਤਰਨਾਕ...
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,...
ਆਮ ਲੋਕਾਂ ਨੂੰ ਝਟਕਾ! ਮਹਿੰਗਾ ਹੋਵੇਗਾ ਦੁੱਧ, ਜਾਣੋ ਕਿੰਨਾ ਵਧੇਗਾ ਰੇਟ
ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਬੱਚਾ ਕਿੰਨੀ ਵੀ ਜ਼ਿੱਦ ਕਰੇ, ਕਦੇ ਨਾ ਖੁਆਓ ਚਿਪਸ
Airtel ਯੂਜ਼ਰਸ ਨੂੰ ਦਿੱਤੀ ਵੱਡੀ ਰਾਹਤ, 365 ਦਿਨ ਤੱਕ ਫ੍ਰੀ ਕਾਲਿੰਗ ਦੇ ਨਾਲ...
Subscribe Now!