Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:18:30 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

PUNJAB News Punjabi(ਪੰਜਾਬ)

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

  • Edited By Anuradha,
  • Updated: 24 May, 2024 03:10 PM
Chandigarh
12 583 applications received across punjab sibin c
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ’ਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ। ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਭਗਵੰਤ ਮਾਨ ਦੀ ਅਪੀਲ, ਮੈਂ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਤੁਸੀਂ ਪੰਜਾਬ ’ਚੋਂ ਕਾਂਗਰਸ ਤੇ ਅਕਾਲੀਆਂ ਨੂੰ ਜ਼ੀਰੋ ਕਰੋ

ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ’ਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Lok Sabha Elections
  • Punjab
  • Applications
  • Sibin C
  • ਲੋਕ ਸਭਾ ਚੋਣਾਂ
  • ਪੰਜਾਬ
  • ਅਰਜ਼ੀਆਂ
  • ਸਿਬਿਨ ਸੀ

ਜਲੰਧਰ ਵਿਖੇ ਟਰੈਕ ’ਤੇ ਪੈਸੰਜਰ ਟਰੇਨ ਸਾਹਮਣੇ ਟਰੈਕਟਰ ਆਉਣ ਦੇ ਮਾਮਲੇ 'ਚ ਸਖ਼ਤ ਐਕਸ਼ਨ

NEXT STORY

Stories You May Like

  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • campaign to catch stray dogs launched in dinanagar
    ਦੀਨਾਨਗਰ 'ਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • need to further intensify the drive to apprehend terrorist sympathizers
    ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ ਜ਼ਰੂਰਤ!
  • health department s  halla bol  campaign to eliminate mosquitoes
    ਮੱਛਰਾਂ ਦੇ ਖਾਤਮੇ ਲਈ ਸਿਹਤ ਵਿਭਾਗ ਦਾ ‘ਹੱਲਾ ਬੋਲ’ ਮੁਹਿੰਮ, 3,700 ਤੋਂ ਵੱਧ ਘਰਾਂ 'ਚ ਮਿਲਿਆ ਲਾਰਵਾ
  • india campaign ends with the women sabre team defeat in fencing
    Asian Games 2026 : ਤਲਵਾਰਬਾਜ਼ੀ ’ਚ ਮਹਿਲਾ ਸਾਬਰੇ ਟੀਮ ਦੀ ਹਾਰ ਨਾਲ ਭਾਰਤ ਦੀ ਮੁਹਿੰਮ ਖਤਮ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +