Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    9:30:06 AM

  • green cards and visas revoked

    Green card ਅਤੇ Visa ਤੁਰੰਤ ਹੋਣਗੇ ਕੈਂਸਲ...

  • heavy rain to continue in punjab july 2

    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ!...

  • railway station cm helpline bomb

    'ਰੇਲਵੇ ਸਟੇਸ਼ਨ ਨੂੰ ਉਡਾ ਦਿਆਂਗਾ', CM ਹੈਲਪਲਾਈਨ...

  • banks will remain closed for these days in july

    ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ, 9 ਕਿਲੋ ਚੂਰਾ ਪੋਸਤ, ਨਸ਼ੀਲੇ ਕੈਪਸੂਲ, ਗੋਲੀਆਂ ਤੇ ਡਰੱਗ ਮਨੀ ਸਮੇਤ 13 ਕਾਬੂ

PUNJAB News Punjabi(ਪੰਜਾਬ)

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ, 9 ਕਿਲੋ ਚੂਰਾ ਪੋਸਤ, ਨਸ਼ੀਲੇ ਕੈਪਸੂਲ, ਗੋਲੀਆਂ ਤੇ ਡਰੱਗ ਮਨੀ ਸਮੇਤ 13 ਕਾਬੂ

  • Edited By Shivani Bassan,
  • Updated: 08 Jun, 2025 05:02 PM
Tarn Taran
13 arrested with heroin
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਜ਼ਿਲੇ ਦੇ ਵੱਖ ਵੱਖ ਥਾਣਿਆਂ ਦੀ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ਾ ਅਤੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਸਖਤੀ ਨਾਲ ਐਕਸ਼ਨ ਲੈਂਦੇ ਜਿੱਥੇ 14 ਮੁਕਦਮੇ ਦਰਜ ਕੀਤੇ ਗਏ ਹਨ ਉੱਥੇ ਹੀ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਉਨ੍ਹਾਂ ਕੋਲੋਂ 244 ਗ੍ਰਾਮ ਹੈਰੋਇਨ, 22500 ਐੱਮ.ਐੱਲ ਨਾਜਾਇਜ਼ ਸ਼ਰਾਬ ,2570 ਲਿਟਰ ਲਾਹਣ,9 ਕਿਲੋ 200 ਗ੍ਰਾਮ ਚੂਰਾ ਪੋਸਤ ,185 ਨਸ਼ੀਲੀਆਂ ਗੋਲੀਆਂ, 210 ਨਸ਼ੀਲੇ ਕੈਪਸੂਲ, ਮੋਟਰਸਾਈਕਲ ਤੇ 40,170 ਡਰੱਗ ਮਨੀ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਪੁਲਸ ਨੇ ਇਸ ਸਬੰਧੀ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਨ ਉਪਰੰਤ ਹਾਸਿਲ ਕੀਤੀ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਜ਼ਿਲੇ ਦੇ ਡੀ.ਐਸ.ਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲਾ ਪੁਲਸ ਵੱਲੋਂ ਸਖਤੀ ਨਾਲ ਕਾਰਵਾਈ ਕਰਦੇ ਮੁਲਜ਼ਮਾਂ ਖਿਲਾਫ ਐਕਸ਼ਨ ਲੈਂਦੇ ਉਨ੍ਹਾਂ ਨੂੰ ਜੇਲ ਵਿਚ ਭੇਜਿਆ ਜਾ ਰਿਹਾ ਹੈ ਤੇ ਇਸ ਦੌਰਾਨ ਪੁਲਸ ਨੂੰ ਵੱਡੀ ਗਿਣਤੀ ਵਿਚ ਨਸ਼ੀਲੇ ਪਦਾਰਥ ਵੀ ਬਰਾਮਦ ਹੋ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...

ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਦਸੰਧਾ ਸਿੰਘ ਉਰਫ ਸੰਧੂ ਪੁੱਤਰ ਪਾਲ ਸਿੰਘ ਵਾਸੀ ਵਲਟੋਹਾ ਨੂੰ ਗ੍ਰਿਫਤਾਰ ਕਰਦੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਦਕਿ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਉਜਾਗਰ ਸਿੰਘ ਵਾਸੀ ਜਮਾਲਪੁਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 22,500 ਐੱਮ.ਐੱਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ । ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਸਾਹਿਬ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਦਿਆਲਪੁਰ ਨੂੰ ਗ੍ਰਿਫਤਾਰ ਕਰਕੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਖੇਮਕਰਨ ਦੀ ਪੁਲਸ ਨੇ ਰਵੀ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਮਹਿੰਦੀਪੁਰ ਨੂੰ ਗ੍ਰਿਫਤਾਰ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਨੇ 70 ਕਿਲੋ ਲਾਹਣ ਤੇ ਇਕ ਮੋਟਰਸਾਈਕਲ ਬਰਾਮਦ ਕਰਦੇ 2 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਜਦਕਿ ਥਾਣਾ ਖਾਲੜਾ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਉਰਫ ਮੋਟਾ ਪੁੱਤਰ ਪਰਮਜੀਤ ਸਿੰਘ ਵਾਸੀ ਮਾੜੀ ਮੇਘਾ ਨੂੰ ਗ੍ਰਿਫਤਾਰ ਕਰਦੇ 210 ਨਸ਼ੀਲੇ ਕੈਪਸੂਲ ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਵਰਿੰਦਰ ਸਿੰਘ ਉਰਫ ਰਾਜੂ ਪੁੱਤਰ ਬਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ ਗ੍ਰਿਫਤਾਰ ਕਰਕੇ ਉਸ ਕੋਲੋੀ 6 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ

ਡੀ.ਐੱਸ.ਪੀ. ਨਾਗਰਾ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੀ ਪੁਲਸ ਨੇ ਕਾਰਵਾਈ ਕਰਦੇ ਹੋਜਸਵਿੰਦਰ ਸਿੰਘ ਉਰਫ ਜੱਸਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਭਲਾਈਪੁਰ ਡੋਗਰਾ ਨੂੰ ਗ੍ਰਿਫਤਾਰ ਕਰਦੇ ਉਸ ਕੋਲੋਂ 200 ਲਿਟਰ ਲਾਹਣ ਬਰਾਮਦ ਕੀਤੀ ਹੈ। ਜਦਕਿ ਇਸੇ ਥਾਣੇ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਬਲਵਿੰਦਰ ਸਿੰਘ ਵਾਸੀ ਵੈਰੋਵਾਲ ਦਾਰਾਪੁਰ ਨੂੰ ਗ੍ਰਿਫਤਾਰ ਕਰਦੇ ਉਸ ਕੋਲੋਂ 9 ਕਿਲੋ 200 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ।

ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਾਰਵਾਈ ਕਰਦੇ ਅਰਨਬੀਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਤਰਨਤਾਰਨ ਤੇ ਰੋਹਿਨ ਪੁੱਤਰ ਬਿੱਟੂ ਵਾਸੀ ਨੂਰਦੀ ਤਰਨਤਾਰਨ ਨੂੰ ਗ੍ਰਿਫਤਾਰ ਕਰਦੇ ਉਸ ਕੋਲੋਂ 204 ਗ੍ਰਾਮ ਹੈਰੋਇਨ ਤੇ 40,170 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਹਰਜੀਤ ਸਿੰਘ ਪੁੱਤਰ ਵਸਣ ਸਿੰਘ ਵਾਸੀ ਗੰਡੀਵਿੰਡ ਨੂੰ ਗ੍ਰਿਫਤਾਰ ਕਰਕੇ ਇਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਡੀ.ਐੱਸ.ਪੀ. ਨਾਗਰਾ ਨੇ ਦੱਸਿਆ ਕਿ ਥਾਣਾ ਸਿਟੀ ਸਦਰ ਪੱਟੀ ਦੀ ਪੁਲਸ ਨੇ ਕਾਰਵਾਈ ਕਰਦੇ ਜੁਗਰਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਘਰਿਆਲੇ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਰਜਿੰਦਰ ਸਿੰਘ ਉਰਫ ਰਾਜੂ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕੰਗ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ

ਡੀ.ਐੱਸ.ਪੀ. ਨੇ ਦੱਸਿਆ ਕਿ ਪੀ.ਓ. ਸਟਾਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਭੇਜ ਸਿੰਘ ਵੱਲੋਂ ਕਾਰਵਾਈ ਕਰਦੇ ਗੋਬਿੰਦਾ ਪੁੱਤਰ ਕੁਲਵੰਤ ਸਿੰਘ ਵਾਸੀ ਮੁਰਾਦਪੁਰ ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਮਾਣਯੋਗ ਬਗੀਚਾ ਸਿੰਘ ਦੀ ਅਦਾਲਤ ਵੱਲੋਂ 29 ਜੁਲਾਈ 2022 ਨੂੰ ਭਗੋੜਾ ਕਰਾਰ ਦੇ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 13 arrested
  • heroin
  • War on drugs
  • drug money
  • 13 ਗ੍ਰਿਫ਼ਤਾਰ
  • ਹੈਰੋਇਨ
  • ਨਸ਼ਿਆਂ ਵਿਰੁੱਧ ਜੰਗ

ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

NEXT STORY

Stories You May Like

  • heroin  drug money  smugglers
    ਫਿਰੋਜ਼ਪੁਰ ਪੁਲਸ ਨੇ 9 ਕਿਲੋ 400 ਗ੍ਰਾਮ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ
  • police get big success  2 smugglers arrested along with heroin
    ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ
  • 2 people including a woman arrested with 75 kg of crushed poppy
    ਔਰਤ ਸਣੇ 2 ਵਿਅਕਤੀ 75 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
  • gurdaspur police  s big success
    ਗੁਰਦਾਸਪੁਰ ਪੁਲਸ ਦੀ ਵੱਡੀ ਸਫ਼ਲਤਾ,  ਹੈਰੋਇਨ ਤੇ ਡਰੱਗ ਮਨੀ ਸਮੇਤ ਹਥਿਆਰ ਬਰਾਮਦ, 8 ਗ੍ਰਿਫ਼ਤਾਰ
  • batala police arrest several youths with heroin and drug money
    ਬਟਾਲਾ ਪੁਲਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਕਈ ਨੌਜਵਾਨ ਗ੍ਰਿਫ਼ਤਾਰ
  • heroin  smuggler  arrested
    ਨਸ਼ੀਲੀਆਂ ਗੋਲੀਆਂ, ਡਰੱਗ ਮਨੀ, ਹੈਰੋਇਨ ਤੇ ਨਾਜਾਇਜ਼ ਸ਼ਰਾਬ ਬਰਾਮਦ, 3 ਗ੍ਰਿਫਤਾਰ
  • 132 drug smugglers arrested on 110th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
  • poppy  police  arrested
    3 ਕਿਲੋ 250 ਗ੍ਰਾਮ ਭੁੱਕੀ, ਚੂਰਾ ਪੋਸਤ ਸਮੇਤ ਇਕ ਪੁਲਸ ਅੜਿੱਕੇ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • corona enters this area of   punjab  one patient tests positive  alert issued
      ਪੰਜਾਬ ਦੇ ਇਸ ਇਲਾਕੇ 'ਚ Corona ਦੀ ਐਂਟਰੀ, ਇਕ ਮਰੀਜ਼ ਪਾਜ਼ੀਟਿਵ, ਅਲਰਟ ਜਾਰੀ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • monsoon will wreak havoc in punjab big weather forecast
      ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +