Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    4:58:25 PM

  • sunday holidays cancelled  post offices in jalandhar will remain open

    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ...

  • hearing of fir no 91 case against majithia completed

    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • religious leaders from india pay tribute to khamenei

    ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 13 ਧੰਦੇਬਾਜ਼ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 13 ਧੰਦੇਬਾਜ਼ ਗ੍ਰਿਫ਼ਤਾਰ

  • Edited By Shivani Bassan,
  • Updated: 27 Jun, 2026 11:05 AM
Amritsar
13 heroin dealers arrested during police raid
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸੰਜੀਵ, ਜਸ਼ਨ): ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਇਲਾਕਿਆਂ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਥਾਣਾ ਝੰਡੇਰ ਦੀ ਪੁਲਸ ਨੇ ਬਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਰਾਜਾਸਾਂਸੀ ਦੀ ਪੁਲਸ ਨੇ ਮਨਦੀਪ ਸਿੰਘ ਤੋਂ 40 ਗ੍ਰਾਮ ਹੈਰੋਇਨ, ਥਾਣਾ ਮਜੀਠਾ ਦੀ ਪੁਲਸ ਨੇ ਵਿਲੀਅਮ ਮਸੀਹ ਤੋਂ 6 ਗ੍ਰਾਮ ਹੈਰੋਇਨ, ਥਾਣਾ ਮੱਤੇਵਾਲ ਦੀ ਪੁਲਸ ਨੇ ਬਲਵਿੰਦਰ ਸਿੰਘ ਤੋਂ 6 ਗ੍ਰਾਮ ਹੈਰੋਇਨ, ਥਾਣਾ ਲੋਪੋਕੇ ਦੀ ਪੁਲਸ ਨੇ ਸਲੀਮ ਮਸੀਹ ਅਤੇ ਉਸ ਦੇ ਸਾਥੀ ਦੀਪਕ ਮਸੀਹ ਨੂੰ ਗ੍ਰਿਫ਼ਤਾਰ ਕਰ ਕੇ ਦੋਵਾਂ ਦੇ ਕਬਜ਼ੇ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ- ਪੰਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ

ਇਸੇ ਤਰ੍ਹਾਂ ਥਾਣਾ ਮਹਿਤਾ ਦੀ ਪੁਲਸ ਨੇ ਗੁਰਵਿੰਦਰ ਸਿੰਘ ਤੋਂ 6 ਗ੍ਰਾਮ ਹੈਰੋਇਨ, ਥਾਣਾ ਕੱਥੂਨੰਗਲ ਦੀ ਪੁਲਸ ਨੇ ਬਲਜਿੰਦਰ ਸਿੰਘ ਤੋਂ 6 ਗ੍ਰਾਮ ਹੈਰੋਇਨ, ਥਾਣਾ ਭਿੰਡੀਸੈਦਾਂ ਦੀ ਪੁਲਸ ਨੇ ਸੋਨੂੰ ਸਿੰਘ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਕਰਨਦੀਪ ਸਿੰਘ ਉਰਫ਼ ਕਰਨ ਘੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, ਰੈਪਰ, ਪਾਈਪ ਅਤੇ ਲਾਈਟਰ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਇਸੇ ਤਰ੍ਹਾਂ ਥਾਣਾ ਕੈਂਟੋਨਮੈਂਟ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਹਰਪ੍ਰੀਤ ਸਿੰਘ ਹੈਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਮਜੀਠਾ ਰੋਡ ਦੀ ਪੁਲਸ ਨੇ ਹੈਰੋਇਨ ਪੀਂਦੇ ਮੌਕੇ ਤੋਂ ਮੁਲਜ਼ਮ ਜਗਦੀਪ ਸਿੰਘ ਵਾਸੀ ਨਵੀਂ ਆਬਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਹੈਰੋਇਨ ਪੀਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੁਲਸ ਨੂੰ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਲੱਗੀ ਸਿਲਵਰ ਦੀ ਪੰਨੀ, 10 ਰੁਪਏ ਦੇ ਨੋਟ ਨਾਲ ਬਣਾਈ ਗਈ ਪਾਈਪ ਅਤੇ ਇਕ ਲਾਈਟਰ ਬਰਾਮਦ ਹੋਇਆ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ

ਉੱਧਰ ਥਾਣਾ ਏ ਡਵੀਜ਼ਨ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਰਾਮਪੁਰਾ ਫ਼ਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ’ਚੋਂ 7 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 13 dealers arrested
  • heroin
  • police raid
  • 13 ਡੀਲਰ ਗ੍ਰਿਫ਼ਤਾਰ
  • ਹੈਰੋਇਨ
  • ਪੁਲਸ ਛਾਪਾ

ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ

NEXT STORY

Stories You May Like

  • boy arrested with heroin
    ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
  • police readiness  police checking
    ਪੁਲਸ ਦੀ ਮੁਸਤੈਦੀ: ਚੈਕਿੰਗ ਦੌਰਾਨ 4 ਨੌਜਵਾਨ ਹੈਰੋਇਨ ਅਤੇ ਨਸ਼ੇ ਦੇ ਸਾਮਾਨ ਸਮੇਤ ਕਾਬੂ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • 5 arrested with narcotic pills and heroin
    ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
  • ed  mundra port  heroin  delhi  raid
    3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • 3 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
Trending
Ek Nazar
this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus checking
      ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ...
    • sangrur police action
      ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
    • amritsar s daughter tia selected for international space mission
      ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ ਸਪੇਸ ਮਿਸ਼ਨ’ ਲਈ ਹੋਈ ਚੋਣ
    • ravneet bittu s statement regarding punjab congress
      ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • shiromani akali dal announces new office bearers
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific consequences of love marriage in tarn taran
      ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +