Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:01:46 PM

  • good news for students wanting to go to italy

    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News!...

  • punjab haryana high court lawyer firing

    ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ...

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • truck rams tractor trolley in mp  s maihar

    MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਤਰਰਾਸ਼ਟਰੀ ਸਰਹੱਦ ਤੋਂ 13 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰ ਗ੍ਰਿਫਤਾਰ

PUNJAB News Punjabi(ਪੰਜਾਬ)

ਅੰਤਰਰਾਸ਼ਟਰੀ ਸਰਹੱਦ ਤੋਂ 13 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰ ਗ੍ਰਿਫਤਾਰ

  • Updated: 24 Sep, 2020 08:55 PM
Chandigarh
13 kg heroin recovered  2 drug smugglers arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਖੁਫ਼ੀਆ ਆਪਰੇਸ਼ਨ 'ਚ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਤਰਨਤਾਰਨ ਦੇ ਖੇਮਕਰਨ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਉਨ੍ਹਾਂ ਦੇ ਤੀਜੇ ਸਾਥੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ੋਰਾ ਸਿੰਘ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਉਰਫ ਰਾਣਾ ਸਿੰਘ, ਜੋ ਕਿ ਸੂਬੇ ਭਰ 'ਚ ਡਰੱਗ ਸਿੰਡੀਕੇਟਜ਼ ਅਤੇ ਸਪਲਾਇਰਾਂ ਨੂੰ ਖੇਪ ਪਹੁੰਚਾਉਣ ਦੀ ਯੋਜਨਾ ਬਣਾ ਰਹੇ ਸਨ, ਦੀ ਗ੍ਰਿਫਤਾਰੀ ਨਾਲ ਪੰਜਾਬ 'ਚ ਆਪਰੇਟ ਕਰ ਰਹੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਾਕਿਸਤਾਨੀ ਹੈਂਡਲਰਾਂ ਵਿਚਲੀ ਗੰਢਤੁੱਪ ਉਜਾਗਰ ਹੋਈ ਹੈ।

ਇਹ ਸਾਰੀ ਕਾਰਵਾਈ ਧਰੂਮਨ ਨਿੰਬਲੇ, ਐਸ. ਐਸ. ਪੀ. ਤਰਨ ਤਾਰਨ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ, ਜਿਸ 'ਚ ਐਸ.ਪੀ /ਨਾਰਕੋਟਿਕਸ, ਡੀ. ਐਸ. ਪੀ/ਭਿਖੀਵਿੰਡ, ਇੰਚਾਰਜ ਨਾਰਕੋਟਿਕਸ, ਐਸ. ਐਚ. ਓ. ਖੇਮਕਰਨ ਅਤੇ ਐਸ. ਐਚ. ਓ. ਸਰਾਏ ਅਮਾਨਤ ਖਾਨ ਮੈਂਬਰ ਸਨ। ਇਸ ਕੇਸ 'ਚ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21, 29 ਤਹਿਤ ਐਫ.ਆਈ.ਆਰ ਨੰ. 141 ਮਿਤੀ 24-09-2020 ਪੁਲਸ ਥਾਣਾ ਖੇਮਕਰਨ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਸ ਨੂੰ ਜੋਰਾ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮਹੱਦੀਪੁਰ, ਪੁਲਸ ਥਾਣਾ ਖੇਮਕਰਨ ਬਾਰੇ ਵਿਸ਼ੇਸ਼ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਗਈ। ਉਸ ਨੂੰ ਅਗਸਤ 2019 'ਚ ਸ਼ੱਕੀ ਗਤੀਵਿਧੀਆਂ ਲਈ ਕੌਮਾਤਰੀ ਸਰਹੱਦ ਨੇੜੇ ਸੁਰੱਖਿਆ ਏਜੰਸੀਆਂ ਨੇ ਗ੍ਰਿਫਤਾਰ ਵੀ ਕੀਤਾ ਸੀ, ਜੋ ਹੁਣ ਮਾਰਚ 2020 ਤੋਂ ਜ਼ਮਾਨਤ 'ਤੇ ਹੈ। ਉਸ ਦੇ ਖਿਲਾਫ ਪਹਿਲਾਂ ਹੀ ਨਸ਼ਾ ਤਸਕਰੀ ਲਈ ਚਾਰ ਮੁਕੱਦਮੇ ਦਰਜ ਹਨ, ਜਿਸ 'ਚ ਉਸ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਉਸ ਨੇ ਆਮਦਨ ਦੇ ਬਿਨਾਂ ਕਿਸੇ ਕਾਨੂੰਨੀ ਸਰੋਤਾਂ ਤੋਂ ਕਈ ਜਾਇਦਾਦਾਂ ਵੀ ਬਣਾਈਆਂ ਸਨ।

ਗੁਪਤਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜੋਰਾ ਸਿੰਘ ਆਪਣੇ ਦੋ ਸਾਥੀਆਂ ਪਵਨਦੀਪ ਸਿੰਘ ਅਤੇ ਰਣਜੀਤ ਸਿੰਘ ਉਰਫ਼ ਰਾਣਾ ਸਿੰਘ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ 'ਚ ਸੀ ਅਤੇ ਬੀ.ਓ.ਪੀ/ ਰੱਤੋਕੇ, ਬੀ.ਐਸ.ਐਫ. (ਥਾਣਾ ਖੇਮਕਰਨ) ਦੇ ਖੇਤਰ 'ਚੋਂ ਪਾਕਿਸਤਾਨ ਵਾਲੇ ਪਾਸਿਓਂ ਇਕ ਹੈਰੋਇਨ ਦੀ ਖੇਪ ਖਰੀਦਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਨੇ ਕੌਮਾਂਤਰੀ ਸਰਹੱਦ ਤੇ ਪਿੰਡ ਰਤੋਕੇ, ਥਾਣਾ ਖੇਮਕਰਨ ਨੇੜੇ ਵੀ ਚੈਕਿੰਗ ਕੀਤੀ ਸੀ। ਜਾਂਚ ਦੌਰਾਨ ਰਣਜੀਤ ਸਿੰਘ ਉਰਫ ਰਾਣਾ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ (ਤਰਨ ਤਾਰਨ) ਨੇ ਕਬੂਲ ਕੀਤਾ ਕਿ ਉਸ ਨੇ ਹੈਰੋਇਨ ਦੀ ਖੇਪ ਦੀ ਸਪੁਰਦਗੀ ਹਾਸਲ ਕੀਤੀ ਸੀ, ਜੋ ਪਾਕਿਸਤਾਨ ਤੋਂ ਬੀ.ਓ.ਪੀ. ਰੱਤੋਕੇ ਦੇ ਖੇਤਰ 'ਚ ਪਹੁੰਚਣੀ ਸੀ। ਬੀ.ਐਸ.ਐਫ. ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਦਾ ਸਹਿਯੋਗ ਲਿਆ ਗਿਆ ਅਤੇ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਲਾਈਨ ਤੋਂ ਲਗਭਗ 50 ਮੀਟਰ ਦੀ ਦੂਰੀ 'ਤੇ ਹੈਰੋਇਨ ਦੀ ਬਰਾਮਦਗੀ ਕੀਤੀ ਗਈ। ਰਣਜੀਤ ਸਿੰਘ ਉਰਫ਼ ਰਾਣਾ ਸਿੰਘ ਪੁੱਤਰ ਹਰਨਾਮ ਵਾਸੀ ਸਰਾਏ ਅਮਾਨਤ ਖਾਂ ਖਿਲਾਫ ਤਿੰਨ ਐਫ.ਆਈ.ਆਰਜ਼ ਦਰਜ ਹਨ ਅਤੇ ਉਹ 14-10-2014  ਤੋਂ ਜ਼ਮਾਨਤ 'ਤੇ ਰਿਹਾਅ ਸੀ। ਪਵਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਿਧਵਾਂ, ਥਾਣਾ ਖਾਲੜਾ ਖਿਲਾਫ ਨਸ਼ਿਆਂ ਦੀ ਤਸਕਰੀ 'ਚ ਸ਼ਾਮਲ ਹੋਣ ਕਰਕੇ ਪਹਿਲਾਂ ਹੀ ਦੋ ਐਫ.ਆਈ.ਆਰਜ਼ ਦਰਜ ਹਨ ਅਤੇ ਉਹ 20-02-2018 ਤੋਂ ਜ਼ਮਾਨਤ 'ਤੇ ਰਿਹਾਅ ਸੀ।

  • 13 kg heroin Recovered
  • 2 drug smugglers arrested
  • 13 ਕਿੱਲੋ ਹੈਰੋਇਨ
  • 2 ਨਸ਼ਾ ਤਸਕਰ ਗ੍ਰਿਫਤਾਰ

ਭਲਕੇ ਭਾਰਤ ਬੰਦ ਦੌਰਾਨ ਕਿਸਾਨ ਕੋਵਿਡ ਨਿਯਮਾਂ ਤੇ ਅਮਨ-ਕਾਨੂੰਨ ਦੀ ਵਿਵਸਥਾ ਰੱਖਣ ਕਾਇਮ: ਕੈਪਟਨ

NEXT STORY

Stories You May Like

  • 2 drones  heroin  25 rounds and 2 pistols recovered near tarn taran border
    ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ
  • 5 accused including 2 women arrested with heroin in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ 2 ਔਰਤਾਂ ਸਮੇਤ 5 ਦੋਸ਼ੀ ਹੈਰੋਇਨ ਨਾਲ ਗ੍ਰਿਫਤਾਰ
  • heroin recovered near the border
    ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ
  • america bans 13 indians
    ਅਮਰੀਕਾ ਨੇ 13 ਭਾਰਤੀਆਂ ਨੂੰ ਕਰ'ਤਾ Ban! ਨਹੀਂ ਮਿਲੇਗੀ ਐਂਟਰੀ, ਜਾਣੋ ਕਿਉਂ ਹੋਈ ਕਾਰਵਾਈ
  • pakistani drone intrusion at amritsar border at night
    ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ
  • 2 youths die while crossing river near pakistan border
    ਪਾਕਿਸਤਾਨ ਸਰਹੱਦ ਨੇੜੇ ਦਰਿਆ ਪਾਰ ਕਰਦਿਆਂ 2 ਨੌਜਵਾਨਾਂ ਦੀ ਮੌਤ
  • police arrest 2 people with heroin
    ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • a drone and a foreign pistol were recovered near the border
    ਸਰਹੱਦ ਨੇੜਿਓਂ ਇਕ ਡਰੋਨ ਤੇ ਵਿਦੇਸ਼ੀ ਪਿਸਤੌਲ ਬਰਾਮਦ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
Trending
Ek Nazar
famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big encounter in chandigarh
      ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ...
    • big relief for punjab farmers ahead of paddy season
      ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਬੇ 'ਚ ਖਾਦ...
    • punjabi singer news
      BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ ਅੰਦਾਜ਼ 'ਚ ਦਿੱਤਾ ਵਾਰਦਾਤ...
    • drug smuggler  property freeze
      ਨਸ਼ਾ ਸਮੱਗਲਰਾਂ ਦੀ ਸਾਢੇ 5 ਕਰੋੜ ਦੀ ਜਾਇਦਾਦ ਫਰੀਜ਼
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • big uproar over pre paid meters tubewells at risk of closure in jalandhar
      ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
    • ludhiana woman news
      ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab nri woman
      ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...
    • health advisory issued in view of severe heat
      ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +