Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:35:49 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ

PUNJAB News Punjabi(ਪੰਜਾਬ)

ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ

  • Edited By Shivani Attri,
  • Updated: 15 Apr, 2026 11:15 AM
Jalandhar
13 year old boy makes punjab proud in australia
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪਰੂਥੀ)-ਮਿਹਨਤਕਸ਼ ਪੰਜਾਬੀ ਸੰਸਾਰ ਦੇ ਕਿਸੇ ਵੀ ਹਿੱਸੇ ਵਿਚ ਚਲੇ ਜਾਣ, ਉਹ ਆਪਣੇ ਜਜ਼ਬੇ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਦੇ ਹਨ, ਫਿਰ ਭਾਵੇਂ ਉਹ ਕੋਈ ਬੱਚਾ ਹੋਵੇ, ਜਵਾਨ ਹੋਵੇ ਜਾਂ ਵਡੇਰੀ ਉਮਰ ਦਾ। ਅਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਇਲਾਕੇ ਟੈਮਵਰਥ ਵਿਚ ਰਹਿੰਦੇ 13 ਸਾਲਾਂ ਦੇ ਬੱਚੇ ਹਰਸਾਹਿਬ ਸਿੰਘ ਨੇ ਆਪਣੀ ਲਿਆਕਤ ਨਾਲ ਦੋ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

ਵੱਖ-ਵੱਖ ਅਕੈਡਮਿਕ ਵਿਸ਼ਿਆਂ 'ਚ ਮਾਅਰਕਾ ਮਾਰਨ ਵਾਲੇ ਵਿਦਿਆਰਥੀਆਂ, ਜੋ ਆਪੋ-ਆਪਣੇ ਵਿਸ਼ਿਆਂ ਦੀਆਂ ਚੁਣੌਤੀਆਂ ਨੂੰ ਸੁਲਝਾਉਣ ਦੀ ਸਮਰਥਾ ਰੱਖਦੇ ਹਨ, ਦੀ ਚੋਣ ਉੱਤਰੀ ਨਿਊ ਸਾਊਥ ਵੇਲਜ਼ ਡੀਕੈਥੇਲੋਨ ਮੁਕਾਬਲਿਆਂ ਲਈ ਕੀਤੀ ਗਈ, ਜਿਨ੍ਹਾਂ ਵਿਚੋਂ ਇਕ ਇਕੱਲਾ ਭਾਰਤੀ ਸਿੱਖ ਹਰਸਾਹਿਬ ਸਿੰਘ ਸ਼ਾਮਲ ਸੀ। ਇਸੇ ਤਰ੍ਹਾਂ ਉਸ ਨੂੰ ਵਿਦਿਆਰਥੀਆਂ ਦੇ ਮਸਲਿਆਂ ਦੀ ਪੈਰਵਾਈ ਕਰਨ ਵਾਲੀ ਸਟੂਡੈਂਟ ਰਿਪ੍ਰੈਜ਼ੈਂਟੇਟਿਵ ਕੌਂਸਲ (ਐੱਸ. ਆਰ. ਸੀ.) ਲਈ ਚੁਣ ਲਿਆ ਗਿਆ। ਬੱਚੇ ਦੀ ਮਾਤਾ ਰਮਨਜੋਤ ਕੌਰ ਨੇ ਦੱਸਿਆ ਕਿ ਇਹ ਸਭ ਕੁਝ ਅਕਾਲ ਪੁਰਖ ਦੀ ਕਿਰਪਾ, ਪਰਿਵਾਰ ਦੇ ਸਮਰਥਨ ਅਤੇ ਬੱਚੇ ਦੀ ਮਿਹਨਤ ਕਾਰਨ ਸੰਭਵ ਹੋਇਆ ਹੈ। ਪੜ੍ਹਾਈ ਤੋਂ ਇਲਾਵਾ ਹਰਸਾਹਿਬ ਨੂੰ ਕ੍ਰਿਕਟ, ਬਾਸਕਿਟਬਾਲ ਅਤੇ ਤੈਰਾਕੀ ਵਿਚ ਵੀ ਮੁਹਾਰਤ ਹਾਸਲ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • boy makes Punjab proud in Australia
  • punjabi boy
  • ਵੱਡਾ ਮੁਕਾਮ
  • ਅਸਟ੍ਰੇਲੀਆ ਚ ਵਧਾਇਆ ਪੰਜਾਬ ਦਾ ਮਾਣ

ਮਰਦਮਸ਼ੁਮਾਰੀ ਦੀ ਸ਼ੁਰੂਆਤ ਭਲਕੇ ਤੋਂ, ਮੈਦਾਨ 'ਚ ਉਤਰਨਗੇ 2250 ਮੁਲਾਜ਼ਮ

NEXT STORY

Stories You May Like

  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • raja muthupandi won silver in weightlifting
    CWG 2026: ਵੇਟਲਿਫਟਿੰਗ 'ਚ ਰਾਜਾ ਮੁਥੁਪੰਡੀ ਦਾ ਜਲਵਾ, ਸਿਲਵਰ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਣ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • youngest black professor resigns
    ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ ਅਸਤੀਫਾ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • teacher burns boy  s private parts with a hot knife
    ਹੈਵਾਨੀਅਤ: ਪੈਂਟ 'ਚ ਪੇਸ਼ਾਬ ਕਰਨ 'ਤੇ ਅਧਿਆਪਕਾ ਨੇ ਗਰਮ ਚਾਕੂ ਨਾਲ ਸਾੜਿਆ ਜਵਾਕ ਦਾ ਗੁਪਤ ਅੰਗ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +