Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:35:29 PM

  • schools open or closed during punjab bandh minister harjot bains big decision

    ਭਲਕੇ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • electrical companies raw material expensive

    ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਧਾਨ ਸਭਾ ਉਪ ਚੋਣ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਹੋਇਆ ਸਨਮਾਨ

PUNJAB News Punjabi(ਪੰਜਾਬ)

ਵਿਧਾਨ ਸਭਾ ਉਪ ਚੋਣ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਹੋਇਆ ਸਨਮਾਨ

  • Edited By Shivani Bassan,
  • Updated: 30 Jul, 2024 04:58 PM
Jalandhar
135 officials employees excellent services in the vidhan sabha by elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਗਈ ਚੋਣ ਡਿਊਟੀ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਸਨਮਾਨ ਪ੍ਰਾਪਤ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ

ਅਲਕਾ ਕਾਲੀਆ  ਅਸਟੇਟ ਅਫਸਰ ਕਮ ਰਿਟਰਨਿੰਗ ਅਫਸਰ , ਦਿਨੇਸ਼ ਕੁਮਾਰ ਏ.ਓ,ਸ਼. ਸੇਵਾ ਸਿੰਘ ਬੀ.ਡੀ.ਪੀ.ਓ, ਜਸਵੰਤ ਰਾਏ ਸੀ.ਏ.ਓ.,ਸੁਖਦੇਵ ਸਿੰਘ,ਚੋਣ ਤਹਿਸੀਲਦਾਰ, ਰਾਕੇਸ਼ ਕੁਮਾਰ ਚੋਣ ਕਾਨੂੰਗੋ, ਹਰੀਸ਼ ਨਾਗਪਾਲ ਹਿੰਦੀ ਮਾਸਟਰ, ਬਲਜੀਤ ਕੁਮਾਰ ਐਸਐਸ ਮਾਸਟਰ,ਰਜਿੰਦਰ ਕੁਮਾਰ ਹਿੰਦੀ ਮਾਸਟਰ, ਪਰਮਜੀਤ ਸਿੰਘ ਲੈਕਚਰਾਰ ਫਿਜ਼ਿਕਸ, ਹਰਿੰਦਰਪਾਲ ਸਿੰਘ ਮੈਥਸ ਮਾਸਟਰ, ਵਰਿੰਦਰ ਕੁਮਾਰ ,ਮੋਹਿੰਦਰਪਾਲ, ਗੁਰਪ੍ਰੀਤ ਸਿੰਘ ਤਿੰਨੇ ਲੈਕਚਰਾਰ, ਵਿਜੈ ਸਿੰਘ ਸਹਾਇਕ ਇੰਜ.,ਮਨਦੀਪ ਸਿੰਘ ਲੈਕਚਰਾਰ, ਸੰਦੀਪ ਕੁਮਾਰ ਲੈਕਚਰਾਰ ਬਾਇਓਲਿਜੀ, ਸੰਜੀਵ ਕੁਮਾਰ ਮੈਥ ਮਾਸਟਰ, ਬਲਕਾਰ ਸਿੰਘ ਅਤੇ ਬਰਜੇਸ਼ ਕੁਮਾਰ ਵੈਦ ਲੈਕਚਰਾਰ ਪੋਲਿਟੀਕਲ ਸਾਇੰਸ, ਰਾਕੇਸ਼ ਕੁਮਾਰ ਜੱਸਲ ਮੈਥ ਲੈਕਚਰਾਰ,ਗੁਰਪ੍ਰੀਤ ਸਿੰਘ ਸਹਾਇਕ ਇੰਜ,ਵਿਨੋਦ ਕੁਮਾਰ ਪੁਰੀ ਲੈਕਚਰਾਰ,ਤਲਵਿੰਦਰ ਸਿੰਘ ਲੈਕਚਰਾਰ, ਰਾਜੇਸ਼ ਕੁਮਾਰ, ਸੁਖਪਾਲ ਸਿੰਘ, ਸੋਨੂੰ ਅਤੇ ਰਵਿੰਦਰ ਸਿੰਘ ਸਾਰੇ ਏ.ਈ.ਓ, ਅਦਿੱਤਿਯਾ ਰਤਨ ਐਸ.ਡੀ.ਓ. ਸਿਵਲ, ਰਮਨ ਕੁਮਾਰ ਅਰੋੜਾ ਡੀ.ਐਚ.ਡੀ,ਮਨਦੀਪ ਸਿੰਘ ਏ.ਡੀ.ਓ, ਅਮਰੀਕ ਸਿੰਘ ਏ.ਡੀ.ਓ (ਇਨਫੌਰਸਮੈਂਟ), ਭੁਪਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਪ੍ਰਿੰਸੀਪਲ,ਸੁਰੇਸ਼ ਮਗੋ, ਸ਼ਾਰਧਾ ਮਨੋਚਾ, ਸਤੀਸ਼ ਅਹੁਜਾ, ਮਨੀਸ਼ ਅਰੋੜਾ, ਕੁਲਦੀਪ ਸੋਢੀ,ਹਰੀਓਮ ਵਰਮਾ, ਰਾਜੀਵ ਪੁਰੀ, ਅਮਿਤ ਕੁਮਾਰ ਜੈਨ, ਅਰਸ਼ਦੀਪ ਸਿੰਘ, ਅਰੁਣ ਦੇਵ ਸ਼ਰਮਾ, ਪੰਕਜ ਗੁਪਤਾ,ਨਵੀਨ ਜੋਸ਼ੀ,ਮਨੀਸ਼ ਖੰਨਾ,ਰਾਕੇਸ਼ ਕੁਮਾਰ,ਰਾਹੁਲ ਭਾਰਦਵਾਜ, ਸੁਖਦੇਵ ਸਿੰਘ, ਦਿਨਕਰ ਸ਼ਰਮਾ, ਸਾਹਿਬ ਸਿੰਘ, ਸੁਨੀਲ ਠਾਕੁਰ, ਪਰਮਿੰਦਰ ਸਿੰਘ, ਕੁਲਦੀਪ ਖੁੱਲਰ, ਕਰਨਬੀਰ ਸਿੰਘ, ਨਵਨੀਤ ਅਰੋੜਾ, ਗੌਰਵ ਵਰਮਾ, ਰਾਹੁਲ ਸੇਖੜੀ, ਦੀਪਕ ਵਧਾਵਨ, ਰਵੀ ਖੁਰਾਨਾ, ਗੁਰਸਮਿਰਨ ਸਿੰਘ, ਨਰਿੰਦਰ ਕੁਮਾਰ, ਵਿਕਾਸ ਜੈਨ, ਓਪਿੰਦਰ ਸਿੰਘ, ਕੇਵਲ ਕ੍ਰਿਸ਼ਨ ਨੈਲਵਾਲ, ਨਿਤਿਨ ਖੰਨਾ, ਵਿਕਾਸ ਕੁਮਾਰ, ਪਲਵਿੰਦਰ ਸਿੰਘ, ਅਜੈ ਕੁਮਾਰ, ਸਾਹਿਲ ਨਾਗਪਾਲ, ਸੁਮਿਤ ਜਲੋਟਾ ਸਾਰੇ ਸਹਾਇਕ ਪ੍ਰੋਫੈਸਰ, ਆਸ਼ਾ ਰਾਣੀ ਸੁਪਰਡੈਂਟ, ਡਿੰਪਲ ਕੁਮਾਰ ਐਸ.ਓ., ਰੋਹਿਤ ਸਿੰਘ ਸੈਨੀ ਲੈਕ.ਅੰਗ੍ਰੇਜ਼ੀ,ਅਸ਼ਵਨੀ ਕੁਮਾਰ, ਨਰੇਸ਼ ਕੁਮਾਰ, ਹਰਿੰਦਰ ਸਿੰਘ, ਰਿਸ਼ਿ ਕੁਮਾਰ, ਵਿਦਿਆ ਸਾਗਰ, ਗੌਰਵ ਕਪਾਹ ਸਾਰੇ ਲੈਕਚਰਾਰ, ਭੁਪਿੰਦਰ ਸਿੰਘ ਏ.ਈ.ਪੀ.ਓ, ਸਰਬਜੀਤ ਰਾਮ, ਰਾਮ ਲਾਲ, ਰਾਜਿੰਦਰ ਬਾਲੀ, ਮੁਖਤਿਆਰ ਸਿੰਘ, ਪਲਵਿੰਦਰ ਸਿੰਘ, ਰਜਨੀਸ਼ ਕੁਮਾਰ, ਅਜੈ, ਕਿਰਨ ਕੁਮਾਰ ਸ਼ਰਮਾ, ਸਤੀਸ਼ ਬਾਂਸਲ, ਪੰਕਜ, ਸੁਰਿੰਦਰ ਪਾਲ,ਗੌਰਵ ਕੋਹਲੀ ਸਾਰੇ ਸੀਨੀਅਰ ਸਹਾਇਕ, ਗੁਰਪ੍ਰੀਤ ਸਿੰਘ ਡਰਾਫਟਮੈਨ, ਅਮਨਦੀਪ ਸਿੰਘ, ਜਸਕਰਨ ਸਿੰਘ, ਅਮਨਦੀਪ ਸਿੰਘ ਤਿੰਨੋ ਜੇ.ਈ., ਜਸਵੰਤ ਰਾਏ ਅਤੇ ਯੋਗੇਸ਼ ਕੁਮਾਰ ਦੋਵੇ ਜੂਨੀਅਰ ਸਹਾਇਕ, ਸੰਜੈ ਮਾਸਟਰ, ਸ੍ਰੀਮਤੀ ਮੀਨਾ ਮਿਸਟਰਸ, ਅਨੀਲ ਕੁਮਾਰ ਅਤੇ ਰਾਕੇਸ਼ ਕੁਮਾਰ ਅਗਰਵਾਲ ਦੋਵੇ ਸਾਇੰਸ ਮਾਸਟਰ, ਕਿਮਤੀ ਲਾਲ ਅਤੇ ਵਰਿੰਦਰ ਕੁਮਾਰ ਹਿੰਦੀ ਮਾਸਟਰ, ਸੁਨੀਲ ਖੁੱਲਰ, ਸ਼ਬਦਲ ਸਿੰਘ, ਮੁਨਿਸ਼ ਕੁਮਾਰ, ਨਿਤਿਨ ਪੁਰੀ, ਜਸਵਿੰਦਰ ਸਾਂਪਲਾ, ਹਰੀਸ਼ ਸ਼ਰਮਾ, ਰਾਜਿੰਦਰਪਾਲ ਸਿੰਘ ਸਾਰੇ ਕੰਪਿਊਟਰ ਫੈਕਿਲਟੀ, ਦੀਪਕ ਡਾਟਾ ਐਂਟਰੀ ਓਪਰੇਟਰ, ਰੋਹਿਤ ਕੁਮਾਰ ਏ.ਸੀ.ਟੀ, ਹੀਰਾ ਲਾਲਾ ਡੀ.ਪੀ.ਈ., ਗੁਰਵਿੰਦਰ ਸਿੰਘ ਈ.ਟੀ.ਟੀ., ਇਰਫਾਨ ਖਾਨ ਐਸ.ਐੱਲ.ਏ., ਪਵਨ ਕੁਮਾਰ ਖੇਤੀਬਾੜੀ ਸਬ-ਇੰਸਪੈਕਟਰ, ਗੁਰਦੀਪ ਸਿੰਘ, ਹਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ ਤਿੰਨੋ ਕਲਰਕ, ਹੰਸਰਾਜ ਤੇ ਰੋਇਲ ਸਿੰਘ ਬੇਲਦਾਰ , ਆਨੰਦ ਸਿੰਘ ਚੌਂਕੀਦਾਰ, ਸਨਦੀਪ ਕੁਮਾਰ ਦਰਜਾ-4, ਨਿਤਿਨ, ਸੁਰਿੰਦਰ ਮਹਿਤੋ, ਜਤਿੰਦਰ ਕੁਮਾਰ, ਮਿਨ ਪ੍ਰਸ਼ਾਦ ਸ਼ਰਮਾ, ਸੁਰਿੰਦਰ ਸਾਰੇ ਸੇਵਾਦਾਰ ਅਤੇ ਖੁਸ਼ਦੀਪ ਸਿੰਘ ਡਰਾਇਵਰ ਸ਼ਾਮਲ ਹਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 135 officials
  • employees
  • excellent services
  • Vidhan Sabha
  • elections
  • 135 ਅਧਿਕਾਰੀ
  • ਕਰਮਚਾਰੀ
  • ਸ਼ਾਨਦਾਰ ਸੇਵਾਵਾਂ
  • ਵਿਧਾਨ ਸਭਾ ਚੋਣਾਂ

ਬਾਜ਼ਾਰ 'ਚ ਚੋਰੀ ਕਰਨ ਵਾਲੇ ਆਏ ਵਿਅਕਤੀ ਨੂੰ ਚੌਂਕੀਦਾਰ ਨੇ ਫੜ੍ਹਿਆ, ਕੀਤਾ ਪੁਲਸ ਹਵਾਲੇ

NEXT STORY

Stories You May Like

  • manpreet ayali raised the issue of equal representation in the rajya sabha
    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • uproar in the vidhan sabha over ashwani sharma  s statement about girls and boys
    ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ ਮੰਗਣ ਦੀ ਉੱਠੀ ਮੰਗ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjab vidhan sabha proceedings begin
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ ਪ੍ਰਦਰਸ਼ਨ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • bikram majithia statement
      ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • youth attack case
      ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +