Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:23:42 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • CM ਮਾਨ ਵਲੋਂ ਸੰਗਰੂਰ ਵਾਸੀਆਂ ਲਈ ਵੱਡੀ ਸੌਗਾਤ, 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

PUNJAB News Punjabi(ਪੰਜਾਬ)

CM ਮਾਨ ਵਲੋਂ ਸੰਗਰੂਰ ਵਾਸੀਆਂ ਲਈ ਵੱਡੀ ਸੌਗਾਤ, 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

  • Edited By Anuradha,
  • Updated: 11 Jan, 2024 07:02 PM
Sangrur-Barnala
14 new art libraries dedicated to people by cm mann
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਬਿਊਰੋ) : ਸੂਬੇ ’ਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ’ਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ’ਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਬਰਾਬਰ ਦੇ ਭਾਈਵਾਲ ਬਣਾਉਣ ’ਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਹੋਣਗੇ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੁਸਤਕ ਪ੍ਰੇਮੀਆਂ ਲਈ ਵੱਧ ਤੋਂ ਵੱਧ ਲਾਹੇਵੰਦ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼ਨਰ, ਇਨਵਰਟਰ, ਸੀ. ਸੀ. ਟੀ. ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਮਾਇਨੇ ’ਚ ਗਿਆਨ ਅਤੇ ਸਾਹਿਤ ਦਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ’ਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮੁੱਲਵਾਨ ਕਿਤਾਬਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ’ਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਤਕਦੀਰ ਬਦਲਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ’ਚ ਮੱਲਾਂ ਮਾਰਨ ਅਤੇ ਸੂਬੇ ’ਚੋਂ ਅਜਿਹੇ ਹੁਨਰਮੰਦ ਨੌਜਵਾਨ ਪੈਦਾ ਕੀਤੇ ਜਾ ਸਕਣ, ਜੋ ਵੱਖ-ਵੱਖ ਖੇਤਰਾਂ ’ਚ ਸੂਬੇ ਦਾ ਨਾਂ ਰੌਸ਼ਨ ਕਰਨ। 

ਇਹ ਵੀ ਪੜ੍ਹੋ : ਕੈਨੇਡਾ ’ਚ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਸਰਕਾਰ ਲਈ ਖ਼ਤਰੇ ਦੀ ਘੰਟੀ, 82 ਫੀਸਦੀ ਲੋਕ ਬੋਲੇ-ਦੇਸ਼ ’ਚ ਆਰਥਿਕ ਮੰਦੀ!

ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਦਿੱਤੇ ਫੰਡ 
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਾਰ ਹੀਰੋਜ਼ ਸਟੇਡੀਅਮ ’ਚ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ  ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਸਹੀ ਪਾਸੇ ਵੱਲ ਲੱਗ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ’ਚ ਮੱਲਾਂ ਮਾਰ ਸਕਣ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪਿਛਲੇ ਸਾਲ ਹੋਈਆਂ ਏਸ਼ਿਆਈ ਖੇਡਾਂ ’ਚ ਪੰਜਾਬੀਆਂ ਨੇ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਸ਼ੁਰੂ ਹੋਣ ਤੋਂ ਲੈ ਕੇ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਭਾਰਤੀ ਹਾਕੀ ਦਲ ’ਚ 10 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਦੇ ਨਾਲ-ਨਾਲ ਨਗਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਵੀ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ’ਚ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿਖੇ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਰਾਜ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਕਈ ਝਾਕੀਆਂ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਸਮੇਂ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਨੁਕਸਾਨ ਪਹੁੰਚਣ ਨਾਲ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਦਿੱਕਤ ਪੇਸ਼ ਆਉਂਦੀ ਹੈ, ਜੋ ਬਿਲਕੁਲ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ’ਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਅਧੀਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ. ਏ. ਯੂ. ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ  ਬੁਨਿਆਦੀ ਢਾਂਚੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਇਹ ਬਿਆਨ ਆਇਆ ਸਾਹਮਣੇ 

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Bhagwant Mann
  • Sangrur
  • Libraries
  • ਭਗਵੰਤ ਮਾਨ
  • ਸੰਗਰੂਰ
  • ਸੌਗਾਤ
  • ਲਾਇਬ੍ਰੇਰੀਆਂ

ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਲਈ ਵਿਸ਼ੇਸ਼ ਉਪਰਾਲਾ, ਖੋਲ੍ਹੇ ‘‘ਸਹੂਲਤ ਸੈਂਟਰ’’

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • heavy rain next 14 hours monsoon
    Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • rupee strengthens by 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
  • amritsar airport will get a big gift easy connect service
    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ 'ਈਜ਼ੀ ਕਨੈਕਟ' ਸੇਵਾ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +