Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:48:50 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 15 ਸਾਲਾ ਕੁੜੀ ਨੂੰ ਗੈਸਟ ਹਾਊਸ 'ਚ ਲੈ ਗਿਆ ਨੌਜਵਾਨ! ਅਗਲੇ ਦਿਨ ਮੈਨੇਜਰ ਨੇ ਦਰਵਾਜ਼ਾ ਖੁੱਲ੍ਹਵਾਇਆ ਤਾਂ ਉੱਡੇ ਹੋਸ਼

PUNJAB News Punjabi(ਪੰਜਾਬ)

15 ਸਾਲਾ ਕੁੜੀ ਨੂੰ ਗੈਸਟ ਹਾਊਸ 'ਚ ਲੈ ਗਿਆ ਨੌਜਵਾਨ! ਅਗਲੇ ਦਿਨ ਮੈਨੇਜਰ ਨੇ ਦਰਵਾਜ਼ਾ ਖੁੱਲ੍ਹਵਾਇਆ ਤਾਂ ਉੱਡੇ ਹੋਸ਼

  • Edited By Anmol Tagra,
  • Updated: 12 Jul, 2024 04:05 PM
Ludhiana-Khanna
15 years old girl raped
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ): ਬੱਸ ਸਟੈਂਡ ਨੇੜੇ ਇਕ ਗੈਸਟ ਹਾਊਸ ਦੇ ਕਮਰੇ ਵਿਚ 35 ਸਾਲਾ ਮੁਲਜ਼ਮ ਨੇ 15 ਸਾਲਾ ਕੁੜੀ ਨਾਲ ਨਾਬਾਲਗ ਕੁੜੀ ਨਾਲ ਹਵਸ ਮਿਟਾਈ। ਮੁਲਜ਼ਮ ਬਹਿਲਾ-ਫੁਸਲਾ ਕੇ 2 ਸਾਲਾ ਕੁੜੀ ਨਾਲ ਜਬਰ ਜ਼ਿਨਾਹ ਕਰ ਰਿਹਾ ਸੀ। ਹਾਲ ਦੀ ਘਟਨਾ 5 ਦਿਨ ਪਹਿਲਾਂ ਦੀ ਹੈ। ਮੁਲਜ਼ਮ ਨੇ ਗੈਸਟ ਹਾਊਸ ਵਿਚ ਕੁੜੀ ਨੂੰ ਬੁਲਾਇਆ ਅਤੇ ਹਵਸ ਮਿਟਾਉਣ ਮਗਰੋਂ ਕਮਰਾ ਲਾਕ ਕਰ ਕੇ ਫ਼ਰਾਰ ਹੋ ਗਿਆ। ਗੈਸਟ ਹਾਊਸ ਦੇ ਮੈਨੇਜਰ ਨੇ ਕਈ ਘੰਟੇ ਬਾਅਦ ਲਾਕ ਖੋਲ੍ਹਿਆ ਅਤੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਇਸ ਮਗਰੋਂ ਕੁੜੀ ਦੀ ਮਾਂ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਦੇ ਡੋਪ ਟੈਸਟ 'ਚ ਵੱਡਾ ਖ਼ੁਲਾਸਾ

ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਨਾਬਾਲਗ ਧੀ ਦੀ ਜ਼ੁਬੇਰ ਨਾਂ ਦੇ ਵਿਅਕਤੀ ਨਾਲ ਦੋਸਤੀ ਹੋ ਗਈ। ਜੋ ਉਸ ਦੀ ਧੀ ਨੂੰ ਬਹਿਲਾ ਫੁਸਲਾ ਕੇ ਤਕਰੀਬਨ 2 ਸਾਲ ਤਕ ਹਵਸ ਮਿਟਾ ਰਿਹਾ ਸੀ। ਮੁਲਜ਼ਮ ਜ਼ੁਬੇਰ ਨੇ ਉਸ ਦੀ ਧੀ ਦਾ ਵੀਡੀਓ ਵੀ ਬਣਾ ਲਿਆ ਅਤੇ ਉਸ 'ਤੇ ਵੀਡੀਓ ਵਾਇਰਲ ਕਰਨ ਦਾ ਦਬਾਅ ਬਣਾ ਕੇ ਹਵਸ ਮਿਟਾਉਂਦਾ ਰਿਹਾ। 7 ਜੁਲਈ ਨੂੰ ਮੁਲਜ਼ਮ ਜ਼ੁਬੇਰ ਨੇ ਉਸ ਦੀ ਧੀ ਨੂੰ ਬੱਸ ਸਟੈਂਡ ਦੇ ਨੇੜੇ ਪੈਰਾਡਾਈਜ਼ ਗੈਸਟ ਹਾਊਸ ਵਿਚ ਬੁਲਾਇਆ। ਜਿੱਥੇ ਜ਼ੁਬੇਰ ਨੇ ਉਸ ਦੀ ਧੀ ਦੇ ਕਈ ਵਾਰ ਮਨ੍ਹਾਂ ਕਰਨ ਦੇ ਬਾਵਜੂਦ ਜਬਰ ਜ਼ਿਨਾਹ ਕੀਤਾ। ਅਗਲੇ ਦਿਨ ਗੈਸਟ ਹਾਊਸ ਦੇ ਸਫ਼ਾਈ ਕਰਮਚਾਰੀ ਅਤੇ ਮੈਨੇਜਰ ਨੇ ਲਾਕ ਖੋਲ੍ਹਿਆ ਤਾਂ ਵਾਰਦਾਤ ਦਾ ਪਤਾ ਲੱਗਿਆ। ਜਿਸ ਮਗਰੋਂ ਪੁਲਸ ਨੂੰ ਸੂਚਨਾ ਮਿਲੀ। 

ਇਹ ਖ਼ਬਰ ਵੀ ਪੜ੍ਹੋ - ਮਹਿਜ਼ ਅੱਧੇ ਪੰਜਾਬ 'ਚ ਹੀ ਦਿਸ ਰਿਹੈ ਮਾਨਸੂਨ ਦਾ ਅਸਰ! ਜੁਲਾਈ ਵਿਚ ਘੱਟ ਹੋਈ ਬਰਸਾਤ

ਇਸ ਸਬੰਧੀ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੀੜਤ ਕੁੜੀ ਦੀ ਮਾਂ ਦੇ ਬਿਆਨ 'ਤੇ ਜ਼ੁਬੇਰ ਮਲਿਕ ਵਾਸੀ ਪਿੰਡ ਧੁੰਦਲੀ ਜ਼ਿਲ੍ਹਾ ਬਿਜਨੌਰ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ 65 (1) ਬੀ.ਐੱਨ.ਐੱਸ. ਐਕਟ ਸਮੇਤ 4 ਪੋਕਸੋ ਐਕਟ ਦੇ ਅਧੀਨ ਕੇਸ ਦਰਜ ਕਰ ਲਿਆ ਹੈ। ਉੱਥੇ ਹੀ ਇਕ ਵੱਡਾ ਸਵਾਲ ਇਹ ਵੀ ਹੈ ਕਿ ਆਖ਼ਿਰ 15 ਸਾਲਾ ਕੁੜੀ ਨੂੰ ਗੈਸਟ ਹਾਊਸ ਵਿਚ ਐਂਟਰੀ ਕਿਸ ਤਰ੍ਹਾਂ ਮਿਲ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Rape
  • Girl
  • Child
  • FIR
  • ਪੰਜਾਬ
  • ਲੁਧਿਆਣਾ
  • ਕੁੜੀ
  • ਬੱਚੀ
  • ਐੱਫਆਈਆਰ

ਮਹਿਜ਼ ਅੱਧੇ ਪੰਜਾਬ 'ਚ ਹੀ ਦਿਸ ਰਿਹੈ ਮਾਨਸੂਨ ਦਾ ਅਸਰ! ਜੁਲਾਈ ਵਿਚ ਘੱਟ ਹੋਈ ਬਰਸਾਤ

NEXT STORY

Stories You May Like

  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • suicide case
    ਸੈਕਟਰ-56 ’ਚ ਕੁੜੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • a strange method of cyber fraud mule accounts being opened
    ਸਾਈਬਰ ਧੋਖਾਧੜੀ ਦੇ ਅਜੀਬ ਤਰੀਕੇ ਨੇ ਉਡਾਏ ਹੋਸ਼, ਬੈਂਕ ਮੈਨੇਜਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court on drugs
      ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ...
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +