Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:33:06 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਯੂਕ੍ਰੇਨ ਤੋਂ ਪੰਜਾਬ ਦੀ ਹੈਲਪਲਾਈਨ ’ਤੇ ਆਈਆਂ 155 ਕਾਲਾਂ, ਵਿਦੇਸ਼ ਮੰਤਰਾਲਾ ਨਾਲ ਸਾਂਝੀ ਕੀਤੀ ਗਈ ਜਾਣਕਾਰੀ

PUNJAB News Punjabi(ਪੰਜਾਬ)

ਯੂਕ੍ਰੇਨ ਤੋਂ ਪੰਜਾਬ ਦੀ ਹੈਲਪਲਾਈਨ ’ਤੇ ਆਈਆਂ 155 ਕਾਲਾਂ, ਵਿਦੇਸ਼ ਮੰਤਰਾਲਾ ਨਾਲ ਸਾਂਝੀ ਕੀਤੀ ਗਈ ਜਾਣਕਾਰੀ

  • Edited By Shivani Attri,
  • Updated: 27 Feb, 2022 12:45 PM
Chandigarh
155 calls to punjab helpline from ukraine
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ): ਯੂਕ੍ਰੇਨ ਵਿਚ ਜੰਗ ਕਾਰਨ ਸੰਕਟ ਵਿਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਸ਼ਨੀਵਾਰ ਨੂੰ ਇਥੇ ਉਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24x7 ਕੰਟਰੋਲ ਰੂਮ ਨੰਬਰਾਂ ’ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀ.ਪੀਜ਼. ਅਤੇ ਐੱਸ.ਐੱਸ ਪੀਜ਼. ਨੂੰ ਨਿਰਦੇਸ਼ ਦਿੱਤੇ ਕਿ ਜੰਗ ਪ੍ਰਭਾਵਿਤ ਇਸ ਮੁਲਕ ਵਿਚ ਫਸੇ ਪੰਜਾਬ ਦੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰੰਤ ਅਪਡੇਟ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਦੀ ਅਸਲ ਗਿਣਤੀ ਪਤਾ ਲੱਗ ਸਕੇ।

ਇਹ ਵੀ ਪੜ੍ਹੋ : ਪਹਿਲੀ ਜਮਾਤ 'ਚ ਪੜ੍ਹਦੇ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਕੋਠੇ ਤੋਂ ਡਿੱਗਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇੱਥੇ ਆਪਣੇ ਦਫਤਰ ਵਿਖੇ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐੱਸ.ਐੱਸ.ਪੀਜ਼ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 (ਪੰਜਾਬ ਤੋਂ ਫ਼ੋਨ ਕਰਨ ਲਈ) ਅਤੇ +91-172 4111905 ’ਤੇ (ਭਾਰਤ ਤੋਂ ਬਾਹਰੋਂ ) ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਹੁਣ ਤੱਕ ਕੁੱਲ 155 ਕਾਲਾਂ ਆ ਚੁੱਕੀਆਂ ਹਨ ਅਤੇ ਯੂਕ੍ਰੇਨ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਇਨ੍ਹਾਂ ਕਾਲਾਂ ਰਾਹੀਂ ਪ੍ਰਾਪਤ ਜਾਣਕਾਰੀ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲਾ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੋਗਾ ’ਚ ਅਗਵਾ ਕੀਤੀ ਗਈ ਕੁੜੀ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਤਿਵਾੜੀ ਨੇ ਰਾਖੀ ਗੁਪਤਾ ਭੰਡਾਰੀ, ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਨੂੰ ਯੂਕ੍ਰੇਨ ਤੋਂ ਆਉਣ ਵਾਲੇ ਵਿਅਕਤੀਆਂ ਦੀ ਸਹਾਇਤਾ ਲਈ ਨਵੀਂ ਦਿੱਲੀ ਹਵਾਈ ਅੱਡੇ ’ਤੇ ਇਕ ਪੰਜਾਬ ਹੈਲਪ ਡੈਸਕ ਸਥਾਪਿਤ ਕਰਨ ਲਈ ਕਿਹਾ ਅਤੇ ਇਸਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਤਾਲਮੇਲ ਕਰਨ ਲਈ ਵੀ ਕਿਹਾ। ਮੁੱਖ ਸਕੱਤਰ ਨੇ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਤਾਲਮੇਲ ਤੋਂ ਬਿਨਾਂ ਕਿਸੇ ਵੀ ਸਰਹੱਦੀ ਚੌਕੀ ’ਤੇ ਨਾ ਜਾਣ ਅਤੇ ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਇਸ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਅਨੁਰਾਗ ਵਰਮਾ, ਡੀ.ਜੀ.ਪੀ. ਪੰਜਾਬ ਵੀ.ਕੇ. ਭਾਵੜਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤਾਂ ਵਿਭਾਗ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਵੇਕ ਪ੍ਰਤਾਪ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ-ਕਮ-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • India
  • Ukraine
  • Russia
  • war
  • students
  • helpline numbers
  • passports
  • ਭਾਰਤ
  • ਯੂਕ੍ਰੇਨ
  • ਰੂਸ
  • ਜੰਗ
  • ਵਿਦਿਆਰਥੀ
  • ਹੈਲਪਲਾਈਨ ਨੰਬਰ
  • ਪਾਸਪੋਰਟ

ਯੂਕ੍ਰੇਨ 'ਚ ਫਸੇ 'ਚੰਡੀਗੜ੍ਹ' ਤੇ ਜ਼ਿਲ੍ਹਾ 'ਮੋਹਾਲੀ' ਨਾਲ ਸਬੰਧਿਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

NEXT STORY

Stories You May Like

  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • gym leg press
    ਪੰਜਾਬ: GYM 'ਚ Heavy Leg Press ਲਾਉਣ ਨਾਲ ਗਈ ਮੁੰਡੇ ਦੀ ਜਾਨ! ਪਰਿਵਾਰ ਨੇ ਟ੍ਰੇਨਰ 'ਤੇ ਲਾਏ ਗੰਭੀਰ ਦੋਸ਼
  • trump mocks italian pm again
    ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +