Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    5:58:43 PM

  • ied blast in northwest pakistan market

    IED ਧਮਾਕੇ 'ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ...

  • people are crazy about this clock erupted from europe to america

    ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ...

  • every fourth person in the world suffers from hypertension

    ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ...

  • new rule for us visas

    ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਦੇ ਸੱਦੇ ਤੇ ਭਵਾਨੀਗੜ੍ਹ ਬਲਾਕ ਦੇ ਲਗਭਗ ਦੋ ਦਰਜਨ ਪਿੰਡਾਂ 'ਚ ਪ੍ਰਦਰਸ਼ਨ

PUNJAB News Punjabi(ਪੰਜਾਬ)

ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਦੇ ਸੱਦੇ ਤੇ ਭਵਾਨੀਗੜ੍ਹ ਬਲਾਕ ਦੇ ਲਗਭਗ ਦੋ ਦਰਜਨ ਪਿੰਡਾਂ 'ਚ ਪ੍ਰਦਰਸ਼ਨ

  • Edited By Harinder Kaur,
  • Updated: 25 Apr, 2020 02:57 PM
Punjab
16 public organizations of punjab
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਕਾਂਸਲ) :- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਦੇ ਸੱਦੇ ਤੇ ਭਵਾਨੀਗੜ੍ਹ ਬਲਾਕ ਦੇ ਲਗਭਗ ਦੋ ਦਰਜਨ ਪਿੰਡਾਂ 'ਚ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੇ ਇਸ ਕਾਰਨ ਲਗਾਏ ਕਰਫਿਊ ਅਤੇ ਕੀਤੇ ਲਾਕਡਾਊਨ ਸਦਕਾ ਪੂਰ ਦੇਸ਼ ਸਮੇਤ ਸੂਬੇ ਦੇ ਵਿਚ ਵੀ ਹਾਲਤ ਗੰਭੀਰ ਬਣੇ ਹੋਏ ਹਨ। ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਰਫਿਊ ਤੇ ਲਾਕਡਾਊਨ ਕੀਤੇ ਨੂੰ ਚਾਰ ਹਫ਼ਤਿਆਂ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਘਰਾਂ 'ਚ ਬੰਦ ਕੀਤੇ ਗਰੀਬ ਲੋਕਾਂ ਲਈ ਪੂਰੀ ਮਾਤਰਾ 'ਚ ਸਰਕਾਰੀ ਰਾਸ਼ਨ ਵੀ ਨਹੀਂ ਪਹੁੰਚਾਇਆ ਗਿਆ। ਕਣਕ ਦੀ ਨਿਰਵਿਘਨ ਖਰੀਦ ਕਰਨ ਦੇ ਸਰਕਾਰੀ ਵਾਅਦੇ ਵੀ ਅਸਲ 'ਚ ਲਾਗੂ ਨਹੀਂ ਹੋ ਰਹੇ ਤੇ ਕਿਸਾਨਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਤ ਇਸ ਕਦਰ ਗੰਭੀਰ ਹਨ ਕਿ ਕਰੋਨਾ ਪੀੜਤਾਂ ਦੇ ਇਲਾਜ 'ਚ ਲੱਗੇ ਹੋਏ ਮੈਡੀਕਲ ਸਟਾਫ਼ ਨੂੰ ਵੀ ਸੁਰੱਖਿਆ ਕਿੱਟਾਂ ਤੇ ਹੋਰ ਜ਼ਰੂਰੀ ਸਮਾਨ ਲੋੜੀਂਦੀ ਮਾਤਰਾ 'ਚ ਨਹੀਂ ਦਿੱਤਾ ਜਾ ਰਿਹਾ। ਕਰੋਨਾ ਸਬੰਧੀ ਟੈਸਟ ਕਰਨ ਦੇ ਮਾਮਲੇ 'ਚ ਵੀ ਪ੍ਰਬੰਧ ਬੇਹੱਦ ਊੁਣੇ ਹਨ ਅਤੇ ਸਰਕਾਰੀ ਹਸਪਤਾਲਾਂ 'ਚ ਓ.ਪੀ.ਡੀ. ਬੰਦ ਕਰਨ ਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਬੂਹੇ ਬੰਦ ਕਰਨ ਸਦਕਾ ਹੋਰਨਾਂ ਬਿਮਾਰੀਆਂ ਤੋਂ ਪੀੜਤ ਰੋਗੀਆਂ ਦਾ ਵੀ ਇਲਾਜ ਨਹੀਂ ਹੋ ਰਿਹਾ। ਕਰੋਨਾ ਤੋਂ ਬਚਾਓ ਲਈ ਜਾਗਰੂਕਤਾ ਪੈਦਾ ਨਾ ਕਰਨ ਸਦਕਾ ਸਰੀਰਕ ਦੂਰੀ ਦੀ ਥਾਂ ਸਮਾਜਿਕ ਦੂਰੀਆਂ ਤੇ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਹਾਲਤ ਨੂੰ ਮੁੱਖ ਰੱਖਦੇ ਹੋਏ ਕਣਕ ਦੀ ਤੁਰੰਤ ਖਰੀਦ ਤੇ ਅਦਾਇਗੀ ਨੂੰ 48 ਘੰਟਿਆਂ 'ਚ ਯਕੀਨੀ ਬਣਾਇਆ ਜਾਵੇ। ਇਸ ਲਈ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਕਿਸਾਨਾਂ ਦੇ ਘਰਾਂ 'ਚੋਂ ਹੀ ਕਣਕ ਚੁੱਕਣ ਦੀ ਗਰੰਟੀ ਕੀਤੀ ਜਾਵੇ ਅਤੇ ਘਰਾਂ 'ਚ ਕਣਕ ਰੱਖਣ ਤੋਂ ਅਸਮਰੱਥ ਕਿਸਾਨਾਂ ਦੀ ਕਣਕ ਪਹਿਲ ਦੇ ਅਧਾਰ ਤੇ ਮੰਡੀਆਂ 'ਚ ਲਿਆਉਣ ਦੇ ਪ੍ਰਬੰਧ ਕੀਤੇ ਜਾਣ, ਪਹਿਲੀਆਂ ਮੰਡੀਆਂ ਦੀ ਗਿਣਤੀ 'ਚ ਹੋਰ ਵਾਧਾ ਕੀਤਾ ਜਾਵੇ, ਇੱਕ ਵਾਰੀ ਇੱਕੋਂ ਟਰਾਲੀ ਮੰਡੀ 'ਚ ਲਿਆਉਣ ਦੀ ਸ਼ਰਤ ਖਤਮ ਕਰਕੇ ਇੱਕ ਵਾਰ ਹੀ ਸਾਰੀ ਵੇਚਣਯੋਗ ਕਣਕ ਮੰਡੀ 'ਚ ਲਿਆਉਣ ਤੇ ਜਦੋਂ ਚਾਹੇ ਤੂੜੀ ਬਨਾਉਣ ਦੀ ਖੁੱਲ ਦਿੱਤੀ ਜਾਵੇ। ਸਾਰੇ ਦੁੱਧ ਉਤਪਾਦਕਾਂ ਦਾ ਦੁੱਧ ਖਰੀਦਣ ਦੀ ਗਰੰਟੀ ਕੀਤੀ ਜਾਵੇ, ਸਭਨਾਂ ਲਈ ਮੁਫ਼ਤ ਇਲਾਜ ਅਤੇ ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਦੇਣਾ ਯਕੀਨੀ ਬਣਾਇਆ ਜਾਵੇ। ਪੇਂਡੂ ਤੇ ਸ਼ਹਿਰੀ ਆਬਾਦੀ ਦੇ ਧੁਰ ਹੇਠਾਂ ਤੱਕ ਸਿਹਤ ਕੇਂਦਰਾਂ ਅਤੇ ਲੋਕ ਵੰਡ ਪ੍ਰਣਾਲੀ ਲਈ ਰਾਸ਼ਨ ਡਿੱਪੂਆਂ ਦੇ ਢਾਂਚੇ ਦਾ ਪਸਾਰਾ ਕੀਤਾ ਜਾਵੇ, ਸਿਹਤ ਸੇਵਾਵਾਂ ਦਾ ਕੌਮੀਕਰਨ (ਸਰਕਾਰੀਕਰਨ) ਕਰਕੇ ਇਹਨਾਂ ਦਾ ਜੰਗੀ ਪੱਧਰ ਤੇ ਪਸਾਰਾ ਕੀਤਾ ਜਾਵੇ ਅਤੇ ਸਾਰੇ ਪ੍ਰਾਈਵੇਟ ਹਸਪਤਾਲਾਂ ਤੇ ਲੈਬੋਰੇਟਰੀਆਂ ਆਦਿ ਨੂੰ ਸਰਕਾਰੀ ਹੱਥਾਂ 'ਚ ਲਿਆ ਜਾਵੇ, ਹੋਰਨਾਂ ਬਿਮਾਰੀਆਂ ਤੋਂ ਪੀੜਤ ਰੋਗੀਆਂ ਦੇ ਢੁੱਕਵੇਂ ਇਲਾਜ ਲਈ ਬੰਦ ਕੀਤੀ ਓ.ਪੀ.ਡੀ. ਚਾਲੂ ਕੀਤੀ ਜਾਵੇ। ਸਿਹਤ ਮਹਿਕਮੇ ਸਮੇਤ ਹੋਰਨਾਂ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਕੇ ਪੂਰੀ ਤਨਖ਼ਾਹ ਦਿੱਤੀ ਜਾਵੇ ਅਤੇ 50 ਲੱਖ ਦਾ ਬੀਮਾਂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀ ਰੋਕੀ ਤਨਖ਼ਾਹ ਜਾਰੀ ਕੀਤੀ ਜਾਵੇ। ਸਿਹਤ ਵਿਭਾਗ 'ਚ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਕਰਮਚਾਰੀਆਂ ਦੀ ਵੱਡੇ ਪੱਧਰ 'ਤੇ ਪੱਕੀ ਭਰਤੀ ਕੀਤੀ ਜਾਵੇ, ਇਸ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਪੱਧਰ ਤੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ, ਇਸ ਸਬੰਧੀ ਹੰਗਾਮੀ ਕਦਮ ਚੁੱਕਦਿਆਂ ਸਰਕਾਰੀ ਖਜਾਨੇ ਦਾ ਮੂੰਹ ਖੋਲਿਆ ਜਾਵੇ। ਵੱਡੇ ਉਦਯੋਗਪਤੀਆਂ ਅਤੇ ਵੱਡੇ ਭੌਂ ਮਾਲਕਾਂ ਦੀ ਉੱਪਰਲੀ 5-7 ਫੀਸਦੀ ਪਰਤ ਤੇ ਮੋਟਾ ''ਮਹਾਂਮਾਰੀ ਟੈਕਸ'' ਲਾਕੇ ਤੁਰੰਤ ਵਸੂਲੀ ਕੀਤੀ ਜਾਵੇ, ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਹਥਿਆਰ ਖਰੀਦਣ ਦੇ ਸੌਦੇ ਰੱਦ ਕੀਤੇ ਜਾਣ, ਲੋਕ ਵਲੰਟੀਅਰਾਂ ਦੀ ਅਥਾਹ ਸ਼ਕਤੀ ਨੂੰ ਸੇਵਾ ਸੰਭਾਲ ਤੇ ਸਿਹਤ ਜਾਗਰਤੀ ਲਈ ਹਰਕਤ ਵਿਚ ਆਉਣ ਦਿੱਤਾ ਜਾਵੇ। ਇਸ ਬਾਬਤ ਲੋੜੀਂਦੀ ਸਿਖਲਾਈ ਦਿੱਤੀ ਜਾਵੇ ਅਤੇ ਪਾਸ ਜਾਰੀ ਕੀਤੇ ਜਾਣ, ਪੁਲਿਸ ਸਖਤੀ, ਪ੍ਰਸ਼ਾਸਕੀ ਢਿੱਲ ਮੱਠ ਤੇ ਅੜੀਅਲ ਵਤੀਰੇ ਤੋਂ ਇਲਾਵਾ ਸਿਆਸੀ ਬੇਰੁਖੀ ਨੂੰ ਵੀ ਨੱਥ ਪਾਈ ਜਾਵੇ, ਕਰੋਨਾ ਕਾਰਨ ਕੀਤੇ ਲਾਕਡਾਊਨ ਦੇ ਪੂਰੇ ਸਮੇਂ ਦੀ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਪੱਕੇ ਤੇ ਕੱਚੇ ਮਜ਼ਦੂਰਾਂ, ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦੀ ਗਰੰਟੀ ਕੀਤੀ ਜਾਵੇ ਅਤੇ ਕਿਸੇ ਦੀ ਵੀ ਛਾਂਟੀ ਨਾ ਕੀਤੀ ਜਾਵੇ, ਮਨਰੇਗਾ ਮਜ਼ਦੂਰਾਂ ਦੇ ਸਾਰੇ ਖੜੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਸਾਵਧਾਨੀਆਂ ਵਰਤ ਕੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ, ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਮੁਸਲਮਾਨਾਂ ਤੇ ਗੁੱਜਰ ਭਾਈਚਾਰੇ ਖਿਲਾਫ਼ ਕਰੋਨਾ ਫੈਲਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਫਿਰਕਾਪ੍ਰਸਤੀ ਫੈਲਾਉਣ 'ਤੇ ਸਖਤੀ ਨਾਲ ਰੋਕ ਲਾਈ ਜਾਵੇ, ਕੇਂਦਰ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਗ੍ਰਿਫਤਾਰ ਕੀਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਅਤੇ ਸੀ.ਏ.ਏ. ਤੇ ਐਨ.ਆਰ.ਸੀ. ਵਿਰੋਧੀ ਸੰਘਰਸ਼ 'ਚ ਸ਼ਾਮਲ ਲੋਕਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਅੱਗੇ ਤੋਂ ਗ੍ਰਿਫਤਾਰੀਆਂ ਤੇ ਰੋਕ ਲਾਈ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਲੱਖੇਵਾਲ, ਗੁਰਦੇਵ ਸਿੰਘ ਆਲੋਅਰਖ, ਕਰਮਚੰਦ ਪੰਨਵਾਂ, ਗਮਦੂਰ ਸਿੰਘ ਦਿਆਲਪੁਰਾ, ਹਰਜੀਤ ਸਿੰਘ ਮਹਿਲਾ, ਜੱਸੀ ਨਾਗਰਾ, ਜਸਵੀਰ ਗੱਗੜਪੁਰ ਮੌਜੂਦ ਸਨ।
 

  • Punjab
  • 16 Public Organizations
  • Bhavanigarh Block
  • ਪੰਜਾਬ
  • 16 ਜਨਤਕ ਜਥੇਬੰਦੀਆਂ
  • ਭਵਾਨੀਗੜ੍ਹ ਬਲਾਕ

20 ਸਾਲ ਬਾਅਦ ਜਲੰਧਰ ਦੀ ਹਵਾ ਹੋਈ ਇੰਨੀ ਸਾਫ, ਖੁਦ ਹੀ ਦੇਖੋ 'ਕੰਪਨੀ ਬਾਗ' ਦਾ ਨਜ਼ਾਰਾ

NEXT STORY

Stories You May Like

  • orders issued for complete ban on public display of weapons
    ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
  • bihar cabinet expansion 16 ministers
    ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ ਭਲਕੇ ਚੁੱਕਣਗੇ ਸਹੁੰ
  • banks in this state will remain closed on the third saturday of may 16
    ਬੈਂਕ ਖਾਤਾਧਾਰਕਾਂ ਲਈ ਅਹਿਮ ਖ਼ਬਰ: 16 ਮਈ ਦੇ ਤੀਜੇ ਸ਼ਨੀਵਾਰ ਇਸ ਸੂਬੇ ਦੇ ਬੈਂਕਾਂ 'ਚ ਰਹੇਗੀ ਛੁੱਟੀ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • these vehicle drivers should be careful ban orders issued
    ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
  • punjab schools  summer vacations
    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • complete ban on liquor and meat shops in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • notice issued to officers and employees
      ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ
    • dead body found
      ਅਣਪਛਾਤੇ ਵਿਅਕਤੀ ਦੀ ਲਾਸ਼ ਨਾਲੇ 'ਚੋਂ ਮਿਲੀ
    • army jawan  s body found in train bathroom
      ਫੌਜੀ ਜਵਾਨ ਦੀ ਟ੍ਰੇਨ ਦੇ ਬਾਥਰੂਮ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • big on limit on filling petrol in bikes and cars
      ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ...
    • fraud case
      ਮਰੀ ਪਤਨੀ ਨੂੰ ਜ਼ਿੰਦਾ ਦੱਸ ਕੇ ਧੋਖਾਧੜੀ ਤਹਿਤ ਬੈਂਕ ਤੋਂ ਲਿਆ ਲੋਨ
    • punjab bandh announced on may 20th
      20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +