Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:10:37 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਜਲੰਧਰ ਤੋਂ ਰੂਹ ਕੰਬਾਊ ਖ਼ਬਰ, 9 ਸਾਲ ਦੀ ਕੁੜੀ ਨਾਲ 16 ਸਾਲਾ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

JALANDHAR News Punjabi(ਜਲੰਧਰ)

ਜਲੰਧਰ ਤੋਂ ਰੂਹ ਕੰਬਾਊ ਖ਼ਬਰ, 9 ਸਾਲ ਦੀ ਕੁੜੀ ਨਾਲ 16 ਸਾਲਾ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

  • Updated: 25 Nov, 2023 03:31 PM
Jalandhar
16 year old boy raped a 9 year old girl
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ) : ਜਲੰਧਰ ਤੋਂ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ 9 ਸਾਲ ਦੀ ਕੁੜੀ ਨਾਲ 16 ਸਾਲ ਦੇ ਮੁੰਡੇ ਨੇ ਜਬਰ-ਜ਼ਿਨਾਹ ਕੀਤਾ ਹੈ।  ਮਾਮਲਾ ਮਾਡਲ ਹਾਊਸ ਜੈਨਾ ਨਗਰ ਨੇੜੇ ਦਾ ਦੱਸਿਆ ਜਾ ਰਿਹਾ ਹੈ ਜਿੱਥੇ 9 ਸਾਲਾ ਨਾਬਾਲਗਾ ਨੂੰ ਕਰੀਬ 16 ਸਾਲ ਦੇ ਨਾਬਾਲਗ ਮੁੰਡੇ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੁਲਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ :  ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

ਪੁਲਸ ਨੂੰ ਦਿੱਤੇ ਬਿਆਨਾਂ ’ਚ ਨਾਬਾਲਗਾ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਵਸਨੀਕ ਹਨ ਤੇ ਹੁਣ ਮਾਡਲ ਹਾਊਸ ਦੇ ਕੋਲ ਕਿਰਾਏ ਦੇ ਮਕਾਨ ’ਚ ਰਹਿੰਦੇ ਹਨ। ਉਸ ਦੇ ਮੁੰਡੇ ਦੀ 9 ਸਾਲ ਦੀ ਧੀ ਹੈ। ਬੀਤੀ 18 ਨਵੰਬਰ ਨੂੰ ਉਸ ਦਾ ਮੁੰਡਾ ਤੇ ਨੂੰਹ ਦੋਵੇਂ ਕੰਮ ’ਤੇ ਗਏ ਹੋਏ ਸਨ। ਕੰਮ ਤੋਂ ਵਾਪਸ ਆਉਣ ’ਤੇ ਧੀ ਨੇ ਦੱਸਿਆ ਕਿ ਉਸ ਦੇ ਢਿੱਡ ’ਚ ਤੇਜ਼ ਦਰਦ ਹੋ ਰਿਹਾ ਹੈ। ਪੁੱਛਣ ’ਤੇ ਉਸ ਨੇ ਦੱਸਿਆ ਕਿ ਇਲਾਕੇ ਦੇ ਰਹਿਣ ਵਾਲੇ ਇਕ ਮੁੰਡੇ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਹਨ। ਇਹ ਸੁਣ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਤੇ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ :  ਚੰਡੀਗੜ੍ਹ ਏਅਰਪੋਰਟ ਤੋਂ 98 ਲੱਖ ਦੇ ਸੋਨੇ ਸਣੇ ਯਾਤਰੀ ਕਾਬੂ, ਲਾਇਆ ਸੀ ਅਨੋਖਾ ਜੁਗਾੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • minor girl
  • minor boy
  • rape
  • ਜਲੰਧਰ
  • ਨਾਬਾਲਗ ਕੁੜੀ
  • ਨਾਬਾਲਗ ਮੁੰਡਾ
  • ਜਬਰ-ਜ਼ਿਨਾਹ

ਵਿਧਾਨ ਸਭਾ ਦੇ ਚੋਣ ਨਤੀਜੇ ਤੈਅ ਕਰਨਗੇ ਪੰਜਾਬ ’ਚ ਕਾਰਪੋਰੇਸ਼ਨ ਚੋਣਾਂ ਦਾ ਰਸਤਾ

NEXT STORY

Stories You May Like

  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • rape case
    ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ
  • 16 naxalites  surrender
    ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ ਨੇ ਕੀਤਾ ਆਤਮ ਸਮਰਪਣ
  • girl raped in hotel accused and hotel owner arrested
    ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
  • nankana sahib incident
    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ, ਮਾਰ'ਤੀਆਂ ਗੋਲ਼ੀਆਂ
  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • suspense still lingers over the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +