Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:02:07 PM

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

  • heavy hailstorm in punjab

    ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ...

  • gold buyers  there may be a big fall in prices  know the prediction

    ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ...

  • mi vs dc

    IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾ : ਬਿਨਾਂ ਸੇਫਟੀ ਰੋਜ਼ਾਨਾ 2 ਲੱਖ ਲੋਕਾਂ ਦੇ ਸੰਪਰਕ 'ਚ ਪ੍ਰਸ਼ਾਸਨ ਦੇ 1800 ਕਰਮਚਾਰੀ

PUNJAB News Punjabi(ਪੰਜਾਬ)

ਕੋਰੋਨਾ : ਬਿਨਾਂ ਸੇਫਟੀ ਰੋਜ਼ਾਨਾ 2 ਲੱਖ ਲੋਕਾਂ ਦੇ ਸੰਪਰਕ 'ਚ ਪ੍ਰਸ਼ਾਸਨ ਦੇ 1800 ਕਰਮਚਾਰੀ

  • Edited By Babita,
  • Updated: 19 Mar, 2020 10:45 AM
Chandigarh
1800 employees ctu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵਿਜੈ) : ਚੰਡੀਗੜ੍ਹ ਪ੍ਰਸਾਸ਼ਨ ਇਕ ਪਾਸੇ ਤਾਂ ਕੋਰੋਨਾ ਤੋਂ ਸ਼ਹਿਰ ਵਾਸੀਆਂ ਨੂੰ ਬਚਾਉਣ ਲਈ ਰੋਜ਼ਾਨਾ ਨਵੇਂ-ਨਵੇਂ ਨਿਰਦੇਸ਼ ਜਾਰੀ ਕਰ ਰਿਹਾ ਹੈ, ਉਥੇ ਹੀ ਦੂਜੇ ਪਾਸੇ ਆਪਣੇ ਹੀ ਕਰਮਚਾਰੀਆਂ ਲਈ ਕੋਈ ਨਿਯਮ ਤੈਅ ਨਹੀਂ ਕੀਤੇ। ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ  (ਸੀ. ਟੀ. ਯੂ.) ਦੇ 1800 ਡਰਾਈਵਰ ਅਤੇ ਕੰਡਕਟਰ ਪ੍ਰਸਾਸ਼ਨ ਦੇ ਆਦੇਸ਼ਾਂ ਅਨੁਸਾਰ ਰੋਜ਼ਾਨਾ ਡਿਊਟੀ ਤਾਂ ਦੇ ਰਹੇ ਹਨ, ਪਰ ਇਨ੍ਹਾਂ 'ਚੋਂ ਸਾਰਿਆਂ ਕੋਲ ਡਿਊਟੀ ਦੌਰਾਨ ਨਾ ਤਾਂ ਮਾਸਕ ਹੁੰਦੇ ਹਨ ਅਤੇ ਨਾ ਹੀ ਦਸਤਾਨੇ। ਜਗਬਾਣੀ ਨੇ ਜਦੋਂ ਵੱਖ-ਵੱਖ ਜਗ੍ਹਾ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਹੈਰਾਨ ਕਰਨ ਵਾਲੇ ਦ੍ਰਿਸ਼ ਸਾਹਮਣੇ ਆਏ। ਇੱਕ ਪਾਸੇ ਤਾਂ ਪ੍ਰਸਾਸ਼ਨ ਨੇ ਸ਼ਹਿਰ 'ਚ 100 ਲੋਕਾਂ ਦੀ ਜ਼ਿਆਦਾ ਦੀ ਭੀੜ 'ਤੇ ਵੀ ਰੋਕ ਲਾ ਦਿੱਤੀ ਹੈ, ਉਥੇ ਹੀ ਦੂਜੇ ਪਾਸੇ ਰੋਜ਼ਾਨਾ ਸੀ  ਟੀ. ਯੂ. ਦੀਆਂ ਬੱਸਾਂ 'ਚ ਸਫਰ ਕਰਨ ਵਾਲੇ ਲਗਭਗ 1.50 ਲੱਖ ਮੁਸਾਫ਼ਰਾਂ ਦੀ ਸੁਰੱਖਿਆ ਪ੍ਰਤੀ ਜ਼ਿਆਦਾ ਗੰਭੀਰਤਾ ਨਹੀਂ ਵਿਖਾਈ ਜਾ ਰਹੀ। ਉਥੇ ਹੀ, ਦੂਜੇ ਪਾਸੇ ਖੁਦ ਕਰਮਚਾਰੀ ਵੀ ਨਾ ਸਿਰਫ਼ ਬੱਸ 'ਚ ਆਪਣੇ ਆਪ ਨੂੰ ਅਸੁਰੱਖਿਅਤ ਮੰਨ ਰਹੇ ਹਨ, ਸਗੋਂ ਬਸ ਅੱਡੇ 'ਚ ਵੀ ਬਿਨਾਂ ਦਸਤਾਨਿਆਂ ਅਤੇ ਮਾਸਕ ਦੇ ਡਿਊਟੀ ਦੇ ਰਹੇ ਹਨ, ਜਿਸ ਕਾਰਨ ਵਿਸ਼ਾਣੂ ਦਾ ਖ਼ਤਰਾ ਹੋਰੇ ਵਧ ਗਿਆ ਹੈ।
ਬੱਸਾਂ ਨੂੰ ਸਾਫ਼ ਰੱਖਣ ਤੱਕ ਸੀਮਤ ਸੀ. ਟੀ. ਯੂ.
ਅਧਿਕਾਰੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਸਾਰੀਆਂ ਬੱਸਾਂ ਸਾਫ਼ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਥਿਤੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਸੀ. ਟੀ. ਯੂ. ਦੇ ਸਟਾਫ ਦੀ ਬਾਇਓਮੈਟਰਿਕ ਹਾਜ਼ਰੀ ਵੀ ਰੋਕ ਦਿੱਤੀ ਗਈ ਹੈ ਪਰ ਦੂਜੇ ਪਾਸੇ ਰੋਜ਼ਾਨਾ ਡਰਾਈਵਰਾਂ ਅਤੇ ਕੰਡਕਟਰਾਂ ਦੇ ਸੰਪਰਕ 'ਚ ਆਉਣ ਵਾਲੇ ਮੁਸਾਫ਼ਰਾਂ ਦੀ ਸੁਰੱਖਿਆ ਰਾਮ ਭਰੋਸੇ ਛੱਡ ਦਿੱਤੀ।
ਡਰ ਦੇ ਪਰਛਾਂਵੇਂ 'ਚ ਕਰਮਚਾਰੀ
ਸੀ. ਟੀ. ਯੂ. ਦੇ ਇੱਕ ਕਰਮਚਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਡਰਾਈਵਰ ਅਤੇ ਕੰਡਕਟਰ ਵੀ ਡਰ ਦੇ ਪਰਛਾਵੇਂ 'ਚ ਡਿਊਟੀ ਦੇ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਟਿਕਟ ਕੱਟਣ ਵਾਲਾ ਇਕ ਕੰਡਕਟਰ ਰੋਜ਼ਾਨਾ ਸੈਂਕੜਿਆਂ ਲੋਕਾਂ ਦੇ ਸੰਪਰਕ 'ਚ ਆਉਂਦਾ ਹੈ ਪਰ ਉਸ ਦੀ ਸੁਰੱਖਿਆ ਬਾਰੇ 'ਚ ਕੋਈ ਚਿੰਤਤ ਨਹੀਂ ਹੈ। ਮਾਰਕੀਟ 'ਚ ਦਸਤਾਨਿਆਂ, ਮਾਸਕ ਅਤੇ ਸੈਨੀਟਾਈਜਰ ਦੀ ਘਾਟ ਚੱਲ ਰਹੀ ਹੈ। ਇਸ ਲਈ ਸਾਰੇ ਕਰਮਚਾਰੀਆਂ ਕੋਲ ਇਨ੍ਹਾਂ ਸਾਰੀਆਂ ਚੀਜ਼ਾਂ ਉਪਲੱਬਧ ਨਹੀਂ ਹੈ। ਉਥੇ ਹੀ, ਨਾਮ ਨਾ ਛਾਪਣ ਦੀ ਸ਼ਰਤ 'ਤੇ ਇਕ ਕੰਡਕਟਰ ਨੇ ਦੱਸਿਆ ਕਿ ਜੇਕਰ ਅਜਿਹੀ ਹੀ ਹਾਲਤ ਅੱਗੇ ਵੀ ਰਹੀ ਤਾਂ ਕਾਫ਼ੀ ਗਿਣਤੀ 'ਚ ਕਰਮਚਾਰੀ ਵੀ ਛੁੱਟੀਆਂ ਲੈ ਲੈਣਗੇ, ਜਿਸ ਤੋਂ ਬਾਅਦ ਮੁਸਾਫ਼ਰਾਂ ਨੂੰ ਹੋਣ ਵਾਲੀ ਪਰੇਸ਼ਾਨੀ ਦੀ ਜਿੰਮੇਵਾਰੀ ਪ੍ਰਸਾਸ਼ਨ ਦੀ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਗਵਰਨਮੈਂਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਯੂਨੀਅਨ ਵਲੋਂ ਵਿਭਾਗ ਤੋਂ ਮੰਗ ਕੀਤੀ ਗਈ ਸੀ ਕਿ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਅਤੇ ਦਸਤਾਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ, ਪਰ ਹਾਲੇ ਤੱਕ ਕਿਸੇ ਵੀ ਕਰਮਚਾਰੀ ਨੂੰ ਮਾਰਕੀਟ 'ਚ ਬਹੁਤ ਮੁਸ਼ਕਿਲ ਨਾਲ ਮਿਲਣ ਵਾਲੀਆਂ ਇਹ ਸਾਰੀਆਂ ਚੀਜ਼ਾਂ ਉਪਲੱਭਧ ਨਹੀਂ ਕਰਵਾਈਆਂ ਗਈਆਂ ਹਨ।  ਜਿਸ ਕਾਰਨ ਕਰਮਚਾਰੀ ਵੀ ਡਰੇ ਹੋਏ ਹਨ।  ਇਸ ਲਈ ਅਸੀਂ ਛੇਤੀ ਹੀ ਇਕ ਵਾਰ ਫਿਰ ਇਸ ਮੰਗ ਨੂੰ ਅਧਿਕਾਰੀਆਂ ਸਾਹਮਣੇ ਚੁੱਕਾਂਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, ਪੂਰੇ ਸ਼ਹਿਰ 'ਚ ਮਚਿਆ ਹੜਕੰਪ

  • Chandigarh Administration
  • 1800 Employees
  • Masks
  • CTU
  • ਚੰਡੀਗੜ੍ਹ ਪ੍ਰਸਾਸ਼ਨ
  • 1800 ਕਰਮਚਾਰੀ
  • ਮਾਸਕ
  • ਸੀਟੀਯੂ

ਹੁਣ ਦਰਸ਼ਨ ਸਥੱਲ ਰਾਹੀਂ ਵੀ ਨਹੀਂ ਹੋਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

NEXT STORY

Stories You May Like

  • gold prices fall  silver rates rise by rs 1800
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, 1800 ਰੁਪਏ ਚੜ੍ਹੇ ਚਾਂਦੀ ਦੇ ਰੇਟ
  • sheetla temple stampede pm modi compensation
    ਸ਼ੀਤਲਾ ਮੰਦਰ 'ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • 2 trucks collision fire
    UP 'ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
  • wildlife range harike released 2 lakh fish into beas river
    ਜੰਗਲੀ ਜੀਵ ਰੇਂਜ ਹਰੀਕੇ ਤੇ ਜੰਗਲੀ ਜੀਵ ਮੰਡਲ ਫ਼ਿਰੋਜ਼ਪੁਰ ਨੇ 2 ਲੱਖ ਮੱਛੀਆਂ ਦੇ ਪੂੰਗ ਬਿਆਸ ਦਰਿਆ 'ਚ ਛੱਡੇ
  • 2 youths arrested for firing for ransom at the behest of gangsters
    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
  • 2 people including a woman committed suicide
    ਇੱਕ ਔਰਤ ਸਮੇਤ 2 ਲੋਕਾਂ ਨੇ ਕੀਤੀ ਖ਼ੁਦਕੁਸ਼ੀ
  • 30 days validity  2 5gb data daily
    30 ਦਿਨ ਦੀ Validity, 2.5GB ਡਾਟਾ ਰੋਜ਼ਾਨਾ ! ਸਿਰਫ 225 ਰੁਪਏ 'ਚ ਕੰਪਨੀ ਦੇ ਰਹੀ ਧਾਕੜ ਪਲਾਨ
  • artemis 2 mission astronauts head to moon
    ਆਰਟੇਮਿਸ-2 ਮਿਸ਼ਨ ਦੇ ਪੁਲਾੜ ਯਾਤਰੀ ਚੰਦ ਵੱਲ ਰਵਾਨਾ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ranainder pratap control of fatudhinga block samiti manveer kaur chairperson
      ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ ਧੜੇ ਦਾ ਕਬਜ਼ਾ, ਮਨਵੀਰ ਕੌਰ ਬਣੇ...
    • shahzad bhatti will be held accountable soon
      ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ ਬਿੱਟੂ ਦਾ ਵੱਡਾ ਬਿਆਨ
    • wheat season begins in punjab
      ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • ashwani sharma says cbi should investigate dm randhawa suicide case
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼...
    • sunil jakhar statement
      ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਅਸੀਂ ਲੜਾਈ ਜਾਰੀ ਰੱਖਾਂਗੇ : ਸੁਨੀਲ...
    • protest led by bjp leaders sunil jakhar and ashwani sharma in amritsar
      ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ
    • big news related to the murder case of punjab congress leader
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ...
    • girl student injured
      ਸਾਹਨੇਵਾਲ 'ਚ ਬੱਸ ਤੋਂ ਡਿੱਗਣ ਨਾਲ 15 ਸਾਲਾ ਵਿਦਿਆਰਥਣ ਗੰਭੀਰ ਜ਼ਖਮੀ
    • usa driver licenses revoked
      ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +