Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    5:38:18 PM

  • heartbreaking incident in punjab

    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ...

  • a big incident happened at home before daughter  s marriage

    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • indigo airlines emergency landing

    ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ 19 ਜ਼ਿਲ੍ਹੇ ਅਜੇ ਵੀ ਹੜ੍ਹਾਂ ਤੋਂ ਪ੍ਰਭਾਵਿਤ, ਤਬਾਹ ਹੋਏ 377 ਘਰ, ਸਰਕਾਰ ਵੱਲੋਂ ਅੰਕੜੇ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ 19 ਜ਼ਿਲ੍ਹੇ ਅਜੇ ਵੀ ਹੜ੍ਹਾਂ ਤੋਂ ਪ੍ਰਭਾਵਿਤ, ਤਬਾਹ ਹੋਏ 377 ਘਰ, ਸਰਕਾਰ ਵੱਲੋਂ ਅੰਕੜੇ ਜਾਰੀ

  • Updated: 26 Jul, 2023 11:28 PM
Chandigarh
19 districts punjab floods 377 houses destroyed government statistics
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਸੂਬੇ ’ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿਚ 14296, ਰੂਪਨਗਰ ਵਿਚ 2200, ਮੋਗਾ ਵਿਚ 250, ਲੁਧਿਆਣਾ ਵਿਚ 300, ਐੱਸ. ਏ. ਐੱਸ. ਨਗਰ ਵਿਚ 1400, ਐੱਸ. ਬੀ. ਐੱਸ. ਨਗਰ ਵਿਚ 200, ਫਤਿਹਗੜ੍ਹ ਸਾਹਿਬ ਵਿਚ 600, ਤਰਨਤਾਰਨ ਵਿਚ 241, ਜਲੰਧਰ ਵਿਚ 670, ਕਪੂਰਥਲਾ ਵਿਚ 380, ਫ਼ਿਰੋਜ਼ਪੁਰ ਵਿਚ 5400, ਸੰਗਰੂਰ ਵਿਚ 263, ਫਾਜ਼ਿਲਕਾ ਵਿਚ 17 ਅਤੇ ਮਾਨਸਾ ਜ਼ਿਲ੍ਹੇ ’ਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਦੀ ਦਹਾਕਿਆਂ ਦੀ ਉਡੀਕ ਹੋਵੇਗੀ ਖ਼ਤਮ, CM ਮਾਨ ਸੌਂਪਣਗੇ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ’ਚ ਕੁਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ’ਚ 1478 ਲੋਕ ਰਹਿ ਰਹੇ ਹਨ। ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ. ਏ. ਐੱਸ. ਨਗਰ, ਜਲੰਧਰ, ਸੰਗਰੂਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬ ਦੀ ਧੀ ਨੇ ਜਰਮਨੀ ’ਚ ਹਾਸਲ ਕੀਤੀ ਇਹ ਪ੍ਰਾਪਤੀ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ ਰੂਪਨਗਰ ’ਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐੱਸ. ਬੀ. ਐੱਸ. ਨਗਰ ਵਿਚ 2-2, ਐੱਸ. ਏ. ਐੱਸ. ਨਗਰ ਵਿੱਚ 8, ਫਰੀਦਕੋਟ ਅਤੇ ਜਲੰਧਰ ਵਿਚ 3-3, ਪਟਿਆਲਾ ਵਿਚ 10, ਸੰਗਰੂਰ ਵਿਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ, ਜਦਕਿ 770 ਘਰ ਅੰਸ਼ਿਕ ਤੌਰ ’ਤੇ ਨੁਕਸਾਨੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ, ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ 194 ਮੈਡੀਕਲ ਕੈਂਪ ਲਗਾਏ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

  • Punjab
  • Floods
  • House Destruction
  • Official Statistics ਪੰਜਾਬ
  • ਹੜ੍ਹ
  • ਘਰ ਤਬਾਹ
  • ਸਰਕਾਰੀ ਅੰਕੜੇ

ਕੱਚੇ ਅਧਿਆਪਕਾਂ ਦੀ ਦਹਾਕਿਆਂ ਦੀ ਉਡੀਕ ਹੋਵੇਗੀ ਖ਼ਤਮ, CM ਮਾਨ ਸੌਂਪਣਗੇ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ

NEXT STORY

Stories You May Like

  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • flood situation in assam improves over 6 50 lakh people still affected
    ਅਸਾਮ 'ਚ ਹੜ੍ਹ ਦੀ ਸਥਿਤੀ 'ਚ ਸੁਧਾਰ, 6.50 ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ
  • security forces  jammu  lashkar terrorists  house destroyed
    ਸੁਰੱਖਿਆ ਫੋਰਸਾਂ ਨੇ ਜੰਮੂ ’ਚ ਲਸ਼ਕਰ ਅੱਤਵਾਦੀਆਂ ਦੇ 2 ਘਰ ਕੀਤੇ ਤਬਾਹ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • puri  jagannath temple  19 july  ratan bhandar
    ਪੁਰੀ ਦੇ ਜਗਨਨਾਥ ਮੰਦਰ 'ਚ 19 ਜੁਲਾਈ ਨੂੰ ਬਣਾਈ ਜਾਵੇਗੀ ਰਤਨ ਭੰਡਾਰ ਦੀ ਵਿਸ਼ੇਸ਼ ਸੂਚੀ
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • amritsar  record breaking heroin recovery figures
    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ ਕਰਨਗੇ ਹੈਰਾਨ
  • ethanol will enter your home  know what the government  s plan is
    ਕਾਰਾਂ ਤੋਂ ਬਾਅਦ ਹੁਣ ਤੁਹਾਡੇ ਘਰ 'ਚ ਵੀ ਐਂਟਰੀ ਮਾਰੇਗਾ ਈਥਾਨੌਲ, ਜਾਣੋ ਕੀ ਹੈ ਸਰਕਾਰ ਦੀ ਯੋਜਨਾ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • encounter in mohali
      ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਤਸਕਰਾਂ ਨੂੰ...
    • 4 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • ludhiana nihang singh video
      ਨਿਹੰਗ ਸਿੰਘਾਂ ਨੇ ਪਾਰਕ 'ਚ REELs ਬਣਾਉਂਦੀਆਂ ਮਾਵਾਂ-ਧੀਆਂ ਨੂੰ ਰੋਕਿਆ, ਫ਼ੋਨ...
    • 10 ndps case
      10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • chandigarh railway station
      ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ...
    • drug addicts arrested
      ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +