ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਦਲੀਆਂ ਅਤੇ ਤਾਇਨਾਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਨਾਲ ਹੀ ਇਨ੍ਹਾਂ ਤਹਿਸੀਲਦਾਰਾਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਿਫਾਲਟਰ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਜਲਦ ਲੈ ਲਓ ਸਕੀਮ ਦਾ ਲਾਹਾ
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਜਿਨ੍ਹਾਂ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਪਰਦੀਪ ਕੁਮਾਰ, ਅਰਵਿੰਦ ਕੁਮਾਰ, ਪਰਮਪ੍ਰੀਤ ਸਿੰਘ, ਪਰਵੀਨ ਛਿੱਬੜ, ਮਨਿੰਦਰ ਸਿੰਘ ਸਿੱਧੂ, ਰਜਿੰਦਰ ਸਿੰਘ ਅਤੇ ਹੋਰ ਸ਼ਾਮਲ ਹਨ, ਜੋ ਕਿ ਆਪਣੀ ਡਿਊਟੀ ਦੇ ਨਾਲ-ਨਾਲ ਵਾਧੂ ਚਾਰਜ ਵੀ ਸੰਭਾਲਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹੀਆਂ ਲਈ ਖ਼ੁਸ਼ਖ਼ਬਰੀ, ਹੁਣ ਘਰਾਂ ਦੀਆਂ ਛੱਤਾਂ 'ਤੇ ਲੱਗਣਗੇ ਮੁਫ਼ਤ ਸੋਲਰ ਪਲਾਂਟ


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜਨਾਲਾ ’ਚ ਵੱਡੀ ਵਾਰਦਾਤ, ਕੁੱਝ ਮਹੀਨੇ ਪਹਿਲਾਂ ਪਾਕਿਸਤਾਨ ’ਚ ਜੇਲ੍ਹ ਕੱਟ ਕੇ ਆਏ ਵਿਅਕਤੀ ਨੂੰ ਮਾਰੀਆਂ ਗੋਲ਼ੀਆਂ
NEXT STORY