Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    8:04:48 AM

  • charminar express fire

    ਚਾਰਮੀਨਾਰ ਐਕਸਪ੍ਰੈੱਸ Train ਨੂੰ ਲੱਗੀ ਭਿਆਨਕ ਅੱਗ,...

  • washigton hotel incident trump

    Big Breaking: ਵਾਸ਼ਿੰਗਟਨ ਦੇ ਹਿਲਟਨ ਹੋਟਲ 'ਚ...

  • birthday party turns into mourning

    ਮਾਤਮ 'ਚ ਬਦਲੀ ਬਰਥਡੇ ਪਾਰਟੀ: ਚਿਹਰੇ 'ਤੇ ਕੇਕ...

  • russian fury again hits ukraine

    ਯੂਕ੍ਰੇਨ 'ਚ ਫਿਰ ਵਰ੍ਹਿਆ ਰੂਸੀ ਕਹਿਰ: ਰਾਤ ਭਰ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕ ਸਭਾ ਚੋਣਾਂ : ਪੰਜਾਬ 'ਚ 2.14 ਕਰੋੜ ਵੋਟਰ, ਜਾਣੋ ਕਿਹੜੇ ਹਲਕੇ ’ਚ ਕਿੰਨੀ ਹੈ ਗਿਣਤੀ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ : ਪੰਜਾਬ 'ਚ 2.14 ਕਰੋੜ ਵੋਟਰ, ਜਾਣੋ ਕਿਹੜੇ ਹਲਕੇ ’ਚ ਕਿੰਨੀ ਹੈ ਗਿਣਤੀ

  • Edited By Anuradha,
  • Updated: 01 Jun, 2024 06:38 AM
Chandigarh
2 14 crore voters in punjab know how many constituencies there are
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ। ਪੰਜਾਬ ’ਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ।  ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ 'ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ, 2 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ 

ਕਿਸ ਲੋਕ ਸਭਾ ਹਲਕੇ ’ਚ ਕਿੰਨੇ ਵੋਟਰ 
ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ’ਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। 

ਖਡੂਰ ਸਾਹਿਬ ’ਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। 

ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। 

ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ’ਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। 

ਇਹ ਖ਼ਬਰ ਵੀ ਪੜ੍ਹੋ :  ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ 

ਉੱਧਰ ਫਰੀਦਕੋਟ ’ਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ’ਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। 

ਬਠਿੰਡਾ ’ਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ’ਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ’ਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ’ਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ। 

ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 
ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Lok Sabha Election
  • Punjab
  • Voters
  • Constituency
  • Counting
  • ਲੋਕ ਸਭਾ ਚੋਣਾਂ
  • ਪੰਜਾਬ
  • ਵੋਟਰ
  • ਹਲਕੇ
  • ਗਿਣਤੀ

ਨਸ਼ੇ ਦੀ ਲੋਰ ਵਿਚ ਨਸ਼ੇੜੀ ਨੇ ਗੁਆਂਢੀਆਂ ਦੇ ਘਰ ਨੂੰ ਲਗਾਈ ਅੱਗ, 15 ਲੱਖ ਦਾ ਨੁਕਸਾਨ

NEXT STORY

Stories You May Like

  • assembly elections punjab bjp
    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ
  • senate elections  student voters
    ਸੈਨੇਟ ਚੋਣਾਂ ਲਈ 46 ਹਜ਼ਾਰ ਵਿਦਿਆਰਥੀਆਂ ਨੇ ਵੋਟਰ ਵਜੋਂ ਰਜਿਸਟਰ ਕੀਤਾ
  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • west bengal elections 7 lakh new voters
    ਪੱਛਮੀ ਬੰਗਾਲ: ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲਗਭਗ 7 ਲੱਖ ਨਵੇਂ ਵੋਟਰ ਕੀਤੇ ਸ਼ਾਮਲ
  • asus launches powerful laptops in india
    Asus ਨੇ ਭਾਰਤ 'ਚ ਲਾਂਚ ਕੀਤੇ ਦਮਦਾਰ AI ਫੀਚਰਸ ਵਾਲੇ ExpertBook ਲੈਪਟਾਪ, ਜਾਣੋ ਕਿੰਨੀ ਹੈ ਕੀਮਤ
  • akali dal statement
    ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ
  • lok sabha rahul gandhi narendra modi wife
    'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ
  • haryana rajya sabha elections cross voting congress mla suspended
    ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drug smuggler arrested with heroin worth rs 25 crore in tarn taran
      ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
    • punjab politics appointments in congress
      ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
    • amritpal sent to judicial custody till april 30
      ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ...
    • big stir in punjab politics before elections bjp preparing to play hindu card
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
    • warring majithia and randhawa threatened for opposing web series
      ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ,...
    • raghav chadha aam aadmi party alert
      ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ...
    • boy drowns in nangal hydel canal while distributing wedding cards
      ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ...
    • 2 inmates escape by breaking jail lock asi and police personnel suspended
      ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ...
    • excise inspector dabwali area
      ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200 ਕਿਲੋਮੀਟਰ ਦੂਰ ਮਿਲੀ ਲਾਸ਼
    • punjab s protest on the highway
      ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +