Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    6:29:44 PM

  • sri harmandir sahib chief manager s mobile hacked

    ਵੱਡੀ ਖਬਰ: ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ...

  • akshay tritiya buy gold sitting at home for just 1 rupee way to invest

    ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ...

  • dcs transfers  large scale transfers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129...

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਪੁਲਸ ਨੇ 2 ਮੁਲਜ਼ਮਾਂ ਨੂੰ 1 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ ਪੁਲਸ ਨੇ 2 ਮੁਲਜ਼ਮਾਂ ਨੂੰ 1 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ

  • Edited By Shivani Attri,
  • Updated: 21 Jul, 2025 06:25 PM
Jalandhar
2 accused arrested with 1 kg heroin and 2 pistols
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ)- ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਦੇ ਹਿੱਸੇ ਵਜੋਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਸੀ. ਆਈ. ਏ. ਸਟਾਫ਼ ਟੀਮ ਨੇ ਇਕ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ।  ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. (ਜਾਂਚ), ਜਯੰਤ ਪੁਰੀ ਏ. ਡੀ. ਸੀ. ਪੀ. (ਜਾਂਚ) ਅਤੇ ਪਰਮਜੀਤ ਸਿੰਘ, ਏ. ਡੀ. ਸੀ.ਪੀ.  ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ. ਆਈ. ਏ. ਸਟਾਫ਼ ਦੀ ਅਗਵਾਈ ਹੇਠ ਪੁਲਸ ਟੀਮ ਨੇ ਦੋ ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਮੇਤ 2 ਗੈਰ-ਕਾਨੂੰਨੀ ਪਿਸਤੌਲ .32 ਬੋਰ, 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ। 

ਇਹ ਵੀ ਪੜ੍ਹੋ: ਸਟੇਡੀਅਮ 'ਚ ਹਾਕੀ ਕੋਚ ਦਾ ਚਾੜ 'ਤਾ ਕੁਟਾਪਾ, ਗੇਂਦ ਲੱਗਣ 'ਤੇ ਭਖਿਆ ਮਸਲਾ, ਬਾਹਰੋਂ ਆਏ ਮੁੰਡਿਆਂ ਨੇ...

PunjabKesari

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਜਲੰਧਰ ਨੇ ਵੇਰਵਾ ਸਾਂਝਾ ਕਰਦੇ ਹੋਏ ਕਿਹਾ ਕਿ 18 ਜੁਲਾਈ ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਲਿੰਕ ਰੋਡ, ਕੋਟ ਕਾਲਾ ਨੇੜੇ ਬੋਹੜਵਾਲਾ ਚੌਕ ਵਿਖੇ ਇਕ ਨਾਕਾਬੰਦੀ (ਚੈੱਕਪੁਆਇੰਟ) ਦੀ ਕਾਰਵਾਈ ਕਰ ਰਹੀ ਸੀ। ਕਾਰਵਾਈ ਦੌਰਾਨ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਵਿਨੇ ਕੁਮਾਰ ਉਰਫ਼ ਮਿੱਠੂ, (ਉਮਰ ਲਗਭਗ 34 ਸਾਲ), ਪੁੱਤਰ ਆਸ਼ੀਸ਼ ਪਾਲ, ਵਾਸੀ ਗੁਰੂ ਨਾਨਕ ਨਗਰ ਨੇੜੇ ਨਾਗਰਾ ਰੇਲਵੇ ਫਾਟਕ, ਜਲੰਧਰ ਵਜੋਂ ਹੋਈ ਹੈ। ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਨੇ ਅੱਗੇ ਕਿਹਾ ਕਿ ਜਾਂਚ ਦੌਰਾਨ ਇਕ ਹੋਰ ਦੋਸ਼ੀ ਮੇਜਰ ਸਿੰਘ ਉਰਫ਼ ਮੇਜਰ ਪੁੱਤਰ ਜਸਵਿੰਦਰ ਸਿੰਘ ਵਾਸੀ  ਸ਼ਹੀਦ ਬਾਬੂ ਲਾਭ ਸਿੰਘ ਨਗਰ, ਬਸਤੀ ਬਾਵਾ ਖੇਲ, ਜਲੰਧਰ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ। ਉਸ ਨੂੰ ਮਿਤੀ 19 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ 'ਤੇ ਪੁਲਸ ਨੇ ਦੋ ਗੈਰ-ਕਾਨੂੰਨੀ ਪਿਸਤੌਲ (.32 ਬੋਰ) ਦੇ ਨਾਲ-ਨਾਲ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਨਤੀਜੇ ਵਜੋਂ ਮੁਕੱਦਮੇ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25(1)(ਬੀ), 54, ਅਤੇ 59 ਦਾ ਵਾਧਾ ਜੁਰਮ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਗਤੀਵਿਧੀਆਂ ਅਤੇ ਸੰਭਾਵਿਤ ਸੰਬੰਧਾਂ ਬਾਰੇ ਹੋਰ ਜਾਂਚ ਇਸ ਸਮੇਂ ਚੱਲ ਰਹੀ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਤਬਾਹ ਕਰ 'ਤਾ ਟੱਬਰ, ਪਤੀ-ਪਤਨੀ ਦੀ ਮੌਤ ਮਗਰੋਂ ਮਾਸੂਮ ਦੀ ਵੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • accused
  • arrested
  • heroin
  • pistols
  • ਜਲੰਧਰ ਪੁਲਸ
  • ਮੁਲਜ਼ਮ
  • ਹੈਰੋਇਨ
  • ਗ੍ਰਿਫ਼ਤਾਰ
  • ਪਿਸਤੌਲ

ਸਮਰਾਲਾ 'ਚ ਭਿਆਨਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

NEXT STORY

Stories You May Like

  • 2 youths arrested with heroin
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • two smugglers arrested with 2 kg heroin in jalalabad  drone also recovered
    ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
  • 2 people arrested with stolen motorcycles
    ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • heroin  drug money and car seized
    29.52 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ, 2 ਔਰਤਾਂ ਸਮੇਤ 3 ਗ੍ਰਿਫ਼ਤਾਰ
  • youth arrested  heroin  punjab police
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • batala police arrest accused with 6 5 kg heroin and weapons
    ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
  • 2 members of motorcycle theft gang arrested by police
    ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰ ਪੁਲਸ ਅੜਿੱਕੇ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
Trending
Ek Nazar
indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • attack on female teacher
      ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
    • 9 accused on production warrant in chandigarh bjp office blast case
      ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ
    • state politics  punjab congress
      ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
    • relief news for those going to pgi
      PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • 12 lakhs fraud in the name of sending abroad
      ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਦੀ ਠੱਗੀ
    • boy dies under suspicious circumstances in hoshiarpur jail
      "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ...
    • train  death of young man  tragic accident
      ਗੁੰਗੇ ਅਤੇ ਬੋਲੇ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਦਰਦਨਾਕ ਮੌਤ
    • married woman attempts suicide by swallowing poison
      Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ...
    • one arrested with illegal pistol  case registered
      ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ
    • 9 people have died so far in the bassi pathana bus accident
      ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +