ਭੁੱਚੋ ਮੰਡੀ (ਨਾਗਪਾਲ) : ਸਥਾਨਕ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਗਸ਼ਤ ਦੌਰਾਨ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ 2 ਵਿਅਕਤੀਆਂ ਅਤੇ ਇਕ ਔਰਤ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ 2 ਵਿਅਕਤੀਆਂ ਰਾਜੀਵ ਕੁਮਾਰ ਅਤੇ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ, ਜਦਕਿ ਔਰਤ ਫ਼ਰਾਰ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੱਤਵੇਂ ਅਸਮਾਨ 'ਤੇ ਪਹੁੰਚੇ ਸੋਨੇ ਦੇ ਭਾਅ, 89,000 ਦੇ ਪੱਧਰ ਨੂੰ ਕੀਤਾ ਪਾਰ, ਚਾਂਦੀ 'ਚ ਵੀ ਆਇਆ ਉਛਾਲ
NEXT STORY