ਸ਼ਾਹਕੋਟ (ਅਰਸ਼ਦੀਪ)- ਪਿੰਡ ਨੰਗਲ ਅੰਬੀਆਂ ਵਿਖੇ ਜ਼ਮੀਨੀ ਵਿਵਾਦ ਕਾਰਨ ਇਕ ਕਿਸਾਨ ਦੀ ਮੌਤ ਦੇ ਮਾਮਲੇ ਵਿਚ ਸ਼ਾਹਕੋਟ ਪੁਲਸ ਨੇ ਪਿੰਡ ਦੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ।

ਸੁਖਪਾਲ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਗੁਰਿੰਦਰ ਸਿੰਘ ਦੀ ਮੌਤ ਦੀ ਸਾਜ਼ਿਸ਼ ਵਿਚ ਸਤਵੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨੰਗਲ ਅੰਬੀਆਂ ਵੀ ਸ਼ਾਮਲ ਹੈ। ਪੁਲਸ ਨੇ ਮ੍ਰਿਤਕ ਗੁਰਿੰਦਰ ਸਿੰਘ ਦੇ ਭਰਾ ਸੁਖਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਸੁਖਜਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਡ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ; ਚੌਕੀ ਇੰਚਾਰਜ ਦੀ ਪਾੜ'ਤੀ ਵਰਦੀ
NEXT STORY