Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    3:16:31 AM

  • rains wreak havoc  34 people including 16 children die

    ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16...

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

  • after majithia amritsar s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਭਿਆਨਕ ਹਾਦਸੇ ਨੇ ਘਰ 'ਚ ਪਵਾਏ ਵੈਣ, ਗੱਡੀਆਂ ਦੇ ਉੱਡੇ ਪਰਖੱਚੇ, ਮਾਂ ਦੀਆਂ ਅੱਖਾਂ ਸਾਹਮਣੇ ਮਾਸੂਮ ਧੀ ਦੀ ਹੋਈ ਮੌਤ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਨੇ ਘਰ 'ਚ ਪਵਾਏ ਵੈਣ, ਗੱਡੀਆਂ ਦੇ ਉੱਡੇ ਪਰਖੱਚੇ, ਮਾਂ ਦੀਆਂ ਅੱਖਾਂ ਸਾਹਮਣੇ ਮਾਸੂਮ ਧੀ ਦੀ ਹੋਈ ਮੌਤ

  • Edited By Harpreet Singh,
  • Updated: 31 Dec, 2024 05:28 AM
Roopnagar-Nawanshahr
2 cars collided
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ (ਛਿੰਜੀ ਲੜੋਆ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਔੜ ਨਜ਼ਦੀਕ ਬੁਹਾਰਾ ਰੋਡ ’ਤੇ ਪੈਂਦੇ ਪੈਟਰੋਲ ਪੰਪ ਨੇੜੇ ਇਕ ਮਰੂਤੀ ਕਾਰ ਤੇ ਬਲੈਰੋ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਨਾਲ ਜਿੱਥੇ ਮਰੂਤੀ ਕਾਰ ਦੇ ਪਰਖੱਚੇ ਉੱਡ ਗਏ, ਉੱਥੇ ਹੀ ਬਲੈਰੋ ਗੱਡੀ ਦਾ ਵੀ ਭਾਰੀ ਨੁਕਸਾਨ ਹੋਇਆ।

ਇਸ ਭਿਆਨਕ ਹਾਦਸੇ ਦੌਰਾਨ ਇਕ ਤਿੰਨ ਮਹੀਨੇ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਬੱਚੀ ਦੀ ਮਾਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖ਼ਮੀ ਔਰਤ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਮਰੂਤੀ ਕਾਰ ਚਾਲਕ ਅਮਨਦੀਪ, ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੜੁੱਪੜ, ਜੋ ਕਿ ਬੀਤੀ ਰਾਤ ਆਪਣੀ ਪਤਨੀ ਅਤੇ ਤਿੰਨ ਮਹੀਨੇ ਦੀ ਬੱਚੀ ਸਮੇਤ ਨਵਾਂਸ਼ਹਿਰ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ- ਪੁਲਸ ਲਾਈਨ ’ਚ ਬੁਲਾਈ ਗਈ ਭਾਰੀ ਪੁਲਸ ਫੋਰਸ ; ਡੱਲੇਵਾਲ ਨੂੰ ਲਿਆਂਦਾ ਜਾ ਸਕਦੈ ਹਸਪਤਾਲ

ਇਸ ਦੌਰਾਨ ਜਦੋਂ ਉਹ ਬੁਹਾਰਾ ਰੋਡ ’ਤੇ ਸਥਿਤ ਪੈਟਰੋਲ ਪੰਪ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦੂਜੇ ਪਾਸੇ ਨਵਾਂਸ਼ਹਿਰ ਸਾਈਡ ਤੋਂ ਆ ਰਹੀ ਇਕ ਬਲੈਰੋ ਗੱਡੀ ਨਾਲ ਜਾ ਟਕਰਾਈ, ਜਿਸ ਉਪਰੰਤ ਮਰੂਤੀ ਕਾਰ ਬਾਜ਼ੀਆਂ ਖਾਂਦੀ ਹੋਈ, ਇਕ ਦਰੱਖਤ ਨਾਲ ਟਕਰਾ ਕੇ ਕਈ ਕੁਝ ਤੋੜਦੀ ਹੋਈ ਇਕ ਦੁਕਾਨ ਅੱਗੇ ਬਣੀ ਸ਼ੈੱਡ ਦੇ ਪਿੱਲਰ ਵਿਚ ਵੱਜ ਕੇ ਰੁਕ ਗਈ ਅਤੇ ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰ ’ਚੋਂ ਕੱਢ ਕੇ, ਹਸਪਤਾਲ ਪਹੁੰਚਾਇਆ।

ਬਲੈਰੋ ਚਾਲਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਢੀਆਂ ਦਾ ਦੱਸਿਆ ਜਾ ਰਿਹਾ ਹੈ, ਜੋ ਬੱਸ ਅੱਡਾ ਔੜ ਤੋਂ ਆਪਣੇ ਬੱਚਿਆਂ ਨੂੰ ਲੈਣ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮਰੂਤੀ ਕਾਰ 'ਚੋਂ ਤਿੰਨ ਮਹੀਨੇ ਦੀ ਬੱਚੀ ਤੇ ਉਸ ਦੀ ਮਾਂ ਕਾਰ ’ਚੋਂ ਨਿਕਲ ਕੇ ਬਾਹਰ ਡਿੱਗ ਪਏ ਤੇ ਮਰੂਤੀ ਕਾਰ ਹਵਾ ਵਿਚ ਬਾਜ਼ੀਆਂ ਖਾਂਦੀ ਹੋਈ ਝੂਲੇ ਤੇ ਮੀਲ ਪੱਥਰ ਆਦਿ ਤੋੜਦੀ ਹੋਈ ਇਕ ਦੁਕਾਨ ਦੇ ਅੱਗੇ ਬਣੀ ਸ਼ੈੱਡ ਵਿਚ ਜਾ ਵੜੀ। ਮੌਕੇ ’ਤੇ ਪੁੱਜੀ ਔੜ ਪੁਲਸ ਨੇ ਨੁਕਸਾਨੀਆਂ ਗਈਆਂ ਗੱਡੀਆਂ ਨੂੰ ਪਾਸੇ ਕਰਵਾ ਕੇ ਟ੍ਰੈਫਿਕ ਚਾਲੂ ਕਰਵਾਈ।

ਇਹ ਵੀ ਪੜ੍ਹੋ- 'ਪੰਜਾਬ ਬੰਦ' ਦੇ ਸੱਦੇ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ; 9 ਘੰਟੇ ਤੱਕ ਰਿਹਾ Lockdown ਵਾਲਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Collision
  • Police
  • Cars
  • Daughter
  • Mother
  • Injured

ਸੂਬੇ ਦੇ ਬਿਜਲੀ ਖ਼ਪਤਕਾਰਾਂ ਨੂੰ ਰਾਸ ਨਹੀਂ ਆ ਰਹੇ 'ਚਿੱਪ ਵਾਲੇ' ਸਮਾਰਟ ਮੀਟਰ

NEXT STORY

Stories You May Like

  • canada  son  family  accident
    ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
  • mother  daughter
    ਕਤੂਰੇ ਵੱਲੋਂ ਵੱਢੀ ਦੰਦੀ ਕਾਰਣ ਮਾਂ-ਧੀ ਦੀ ਗਈ ਜਾਨ, ਛੇ ਮਹੀਨਿਆਂ ਬਾਅਦ ਇਕੱਠੀਆਂ ਦੀ ਮੌਤ
  • car  collision  accident  injured
    ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ; ਕਾਰ ਦੇ ਉੱਡੇ ਪਰਖੱਚੇ, ਕਈ ਜ਼ਖਮੀ
  • painful accident in punjab
    ਪੰਜਾਬ 'ਚ ਦਰਦਨਾਕ ਹਾਦਸਾ! ਬਾਈਕ ਨੂੰ ਦੂਰ ਤੱਕ ਘੜੀਸਦੀ ਲੈ ਗਈ ਗੱਡੀ, ਉੱਡੇ ਪਰਖੱਚੇ
  • two boys dead on road accident
    Punjab: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾ ਦਿੱਤੇ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • truck hits auto  couple dies  three children injured
    ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ ਦੀ ਮੌਤ
  • ambulance carrying body accident pickup 5 people died
    ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, 5 ਲੋਕਾਂ ਦੀ ਮੌਤ
  • car and truck collision
    ਅੱਧੀ ਰਾਤੀਂ ਭਿਆਨਕ ਹਾਦਸੇ ਨੇ ਪਵਾਈਆਂ ਚੀਕਾਂ ! 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਪੰਜਾਬ ਦੀਆਂ ਖਬਰਾਂ
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • aggu bhagwanpuria social media post
      ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ,...
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +