ਅੰਮ੍ਰਿਤਸਰ, (ਜ. ਬ.)- ਬੀ-ਡਵੀਜ਼ਨ ਥਾਣੇ ਦੀ ਪੁਲਸ ਨੇ ਨਾਕਾਬੰਦੀ ਕਰਦਿਆਂ ਚੋਰੀ ਦਾ ਲੈਪਟਾਪ ਲੈ ਕੇ ਘੁੰਮ ਰਹੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਹੀਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚਾਟੀਵਿੰਡ ਤੇ ਗਗਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੁਰੂ ਅਮਰਦਾਸ ਐਵੀਨਿਊ ਅਜਨਾਲਾ ਰੋਡ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਮੁੱਢਲੀ ਪੁੱਛਗਿੱਛ ਕਰ ਰਹੀ ਹੈ।
ਅਮਰਿੰਦਰ ਨੇ ਮੰਤਰੀਆਂ ਨੂੰ ਗੁਰਦਾਸਪੁਰ ਪਹੁੰਚਣ ਦੇ ਨਿਰਦੇਸ਼ ਦਿੱਤੇ
NEXT STORY