Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:33:39 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮਾੜੀ ਖ਼ਬਰ : ਸ਼੍ਰੀ ਹਜੂਰ ਸਾਹਿਬ ਤੋਂ ਪਰਤੇ ਸਮਰਾਲਾ ਦੇ 2 ਹੋਰ ਸ਼ਰਧਾਲੂ ਕੋਰੋਨਾ ਪਾਜ਼ੇਟਿਵ

PUNJAB News Punjabi(ਪੰਜਾਬ)

ਮਾੜੀ ਖ਼ਬਰ : ਸ਼੍ਰੀ ਹਜੂਰ ਸਾਹਿਬ ਤੋਂ ਪਰਤੇ ਸਮਰਾਲਾ ਦੇ 2 ਹੋਰ ਸ਼ਰਧਾਲੂ ਕੋਰੋਨਾ ਪਾਜ਼ੇਟਿਵ

  • Edited By Babita,
  • Updated: 30 Apr, 2020 04:35 PM
Ludhiana
2 corona positive in samrala
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ) : ਚਾਰ ਦਿਨ ਪਹਿਲਾ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੀ ਸੰਗਤ 'ਚ ਸ਼ਾਮਲ ਸਮਰਾਲਾ ਇਲਾਕੇ ਦੇ 16 ਸ਼ਰਧਾਲੂਆਂ 'ਚੋਂ ਬੀਤੇ ਦਿਨ 4 ਵਿਅਕਤੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਹੋਣ ਉਪਰੰਤ ਵੀਰਵਾਰ ਨੂੰ 2 ਹੋਰ ਸ਼ਰਧਾਲੂਆਂ ਦੀ ਰਿਪਰੋਟ ਪਾਜ਼ੇਟਿਵ ਆਉਣ ਨਾਲ ਇਲਾਕੇ 'ਚ ਹੋਰ ਵੀ ਹੜੰਕਪ ਮਚ ਗਿਆ ਹੈ। ਅੱਜ ਦੋ ਹੋਰ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸਮਰਾਲਾ ਇਲਾਕੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 6 ਹੋ ਗਈ ਹੈ।

PunjabKesari

ਅੱਜ ਜਿਹੜੇ ਦੋ ਨਵੇਂ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਵੀ ਸਮਰਾਲਾ ਨੇੜਲੇ ਪਿੰਡ ਘੁਲਾਲ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਸ਼੍ਰੀ ਹਜੂਰ ਸਾਹਿਬ ਤੋਂ ਪਰਤੇ ਇਸ ਪਿੰਡ ਦੇ ਤਿੰਨ ਹੋਰ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਇਸ ਤੋਂ ਇਲਾਵਾ ਇਕ ਔਰਤ ਨੇੜਲੇ ਪਿੰਡ ਸੇਹ ਦੀ ਰਹਿਣ ਵਾਲੀ ਹੈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਹੁਣ ਤੱਕ ਗ੍ਰੀਨ ਜ਼ੋਨ 'ਚ ਚੱਲ ਰਹੇ ਸਮਰਾਲਾ ਖੇਤਰ ’ਚ ਵੀ 6 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਇਹ ਇਲਾਕਾ ਵੀ ਖਤਰੇ 'ਚ ਆ ਗਿਆ ਹੈ। ਪੰਜਾਬ ਸਰਕਾਰ ਦੀ ਪਹਿਲ ਕਦਮੀ ’ਤੇ ਨਾਂਦੇੜ ਵਿਖੇ ਫਸੇ ਇਨ੍ਹਾਂ ਸ਼ਰਧਾਲੂਆਂ ਨੂੰ ਪੀ. ਆਰ. ਟੀ. ਸੀ. ਦੀਆਂ ਬੱਸਾਂ ਰਾਹੀ 26 ਅਪ੍ਰੈਲ ਨੂੰ ਇੱਥੇ ਲਿਆਂਦਾ ਗਿਆ ਸੀ ਅਤੇ ਮਾਮੂਲੀ ਜਾਂਚ ਮਗਰੋਂ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਉਸੇ ਦਿਨ ਆਪਣੇ-ਆਪਣੇ ਘਰਾਂ 'ਚ ਭੇਜ ਦਿੱਤਾ ਗਿਆ ਸੀ।

ਅਗਲੇ ਹੀ ਦਿਨ ਸਰਕਾਰ ਵੱਲੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਏ ਜਾਣ ਦੇ ਹੁਕਮਾਂ ਮਗਰੋਂ ਸਮਰਾਲਾ ਖੇਤਰ ਦੇ ਪਿੰਡ ਘੁਲਾਲ ਅਤੇ ਸੇਹ ਨਾਲ ਸਬੰਧਤ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਸਥਾਨਕ ਪ੍ਰਸਾਸ਼ਨ ਵੱਲੋਂ ਵਰਧਮਾਨ ਹਸਪਤਾਲ ਲਿਜਾਇਆ ਗਿਆ। ਜਿਥੇ ਇਨ੍ਹਾਂ ਦੇ ਲਏ ਗਏ ਟੈਸਟਾਂ ਦੌਰਾਨ ਪਿੰਡ ਘੁਲਾਲ ਦੇ ਤਿੰਨ ਅਤੇ ਪਿੰਡ ਸੇਹ ਦੇ ਇਕ ਸ਼ਰਧਾਲੂ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਬੀਤੇ ਦਿਨ ਹੀ ਸਿਹਤ ਵਿਭਾਗ ਵੱਲੋਂ ਪੁਸ਼ਟੀ ਕੀਤੀ ਗਈ ਸੀ, ਜ਼ਿਨ੍ਹਾਂ 7-8 ਸ਼ਰਧਾਲੂਆਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਸੀ, ਉਨ੍ਹਾਂ 'ਚੋਂ ਹੁਣ ਦੋ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਪੁਸ਼ਟੀ ਹੋ ਚੁੱਕੀ ਹੈ।

  • Samrala
  • 2 Devotees
  • Corona Positive
  • Sri Hazur Sahib
  • ਸਮਰਾਲਾ
  • 2 ਸ਼ਰਧਾਲੂ
  • ਕੋਰੋਨਾ ਪਾਜ਼ੇਟਿਵ
  • ਸ਼੍ਰੀ ਹਜ਼ੂਰ ਸਾਹਿਬ

ਅੰਮ੍ਰਿਤਸਰ : ਬਿਆਸ ਦੇ ਪਿੰਡ 'ਚ ਕੋਰੋਨਾ ਨੇ ਦਿੱਤੀ ਦਸਤਕ, ਹਜ਼ੂਰ ਸਾਹਿਬ ਤੋਂ ਵਾਪਿਸ ਆਏ 3 ਸ਼ਰਧਾਲੂ ਪਾਜ਼ੇਟਿਵ

NEXT STORY

Stories You May Like

  • sri hemkunt sahib  door closed  pakistan  pilgrims
    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ ਦਿਨ ਪਾਕਿਸਤਾਨ ਤੋਂ ਵੀ ਪੁੱਜੇ ਸਿੱਖ ਸ਼ਰਧਾਲੂ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • gurdwara sri hemkunt sahib closed today
    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ
  • sikh pilgrims to visit india
    ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ ਦਰਬਾਰ ਸਾਹਿਬ ਸਣੇ ਕਈ ਗੁਰਧਾਮਾਂ ਦੇ ਕਰਨਗੇ ਦੀਦਾਰ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • himanshu maudgil paid obeisance at gurdwara sahib
    ਮਿਲਾਨ ਦੇ ਵਾਇਸ ਕੌਂਸਲ ਸ਼੍ਰੀ ਹਿਮਾਂਸ਼ੂ ਮੌਦਗਿਲ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਤੇਕੀਓ (ਵਿਚੈਂਸਾ) ਹੋਏ ਨਤਮਸਤਕ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +