Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    11:48:02 AM

  • 100 percent digital election records sir 2026 in dharamkot and garhshankar

    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ...

  • us ended strike on iran

    ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ...

  • sir reunites siblings separated for 48 years

    ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ...

  • viral fever rages in punjab

    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ ਖ਼ਿਲਾਫ਼ ਰੇਲਵੇ ਵਿਭਾਗ ਹੋਇਆ ਸਖ਼ਤ, ਵਸੂਲਿਆ 2 ਕਰੋੜ ਰੁਪਏ ਜੁਰਮਾਨਾ

PUNJAB News Punjabi(ਪੰਜਾਬ)

ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ ਖ਼ਿਲਾਫ਼ ਰੇਲਵੇ ਵਿਭਾਗ ਹੋਇਆ ਸਖ਼ਤ, ਵਸੂਲਿਆ 2 ਕਰੋੜ ਰੁਪਏ ਜੁਰਮਾਨਾ

  • Edited By Harpreet Singh,
  • Updated: 05 Sep, 2024 11:51 PM
Firozpur-Fazilka
2 crores fine collected by railway
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ, ਪਰਮਜੀਤ ਸੋਢੀ, ਖੁੱਲਰ, ਰਜੇਸ਼ ਢੰਡ) : ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਦੁਆਰਾ ਰੇਲ ਗੱਡੀਆਂ ਵਿੱਚ ਤਿੱਖੀ ਟਿਕਟ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਰੋਕਿਆ ਜਾ ਸਕੇ।

ਟਿਕਟ ਚੈਕਿੰਗ ਸਟਾਫ਼ ਅਤੇ ਡਵੀਜ਼ਨ ਦੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਅਗਸਤ 2024 ਦੌਰਾਨ ਰੇਲਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 22,242 ਰੇਲਵੇ ਯਾਤਰੀ ਬਿਨਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 2 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਇਸ ਨਾਲ ਫ਼ਿਰੋਜ਼ਪੁਰ ਡਵੀਜ਼ਨ ਦੀ ਆਮਦਨ ਵਿੱਚ ਵਾਧਾ ਹੋਇਆ ਹੈ, ਜੋ ਕਿ ਟਿਕਟ ਚੈਕਿੰਗ ਸਟਾਫ਼ ਵੱਲੋਂ ਕੀਤਾ ਗਿਆ ਸ਼ਲਾਘਾਯੋਗ ਕੰਮ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion

ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਮਾਲੀਏ ਵਿਚ ਵਾਧਾ ਕਰਨ ਦੇ ਨਾਲ-ਨਾਲ ਫ਼ਿਰੋਜ਼ਪੁਰ ਡਵੀਜ਼ਨ ਦਾ ਟਿਕਟ ਚੈਕਿੰਗ ਸਟਾਫ਼ ਮੁਸਾਫ਼ਰਾਂ ਦੀ ਮਦਦ ਕਰਕੇ ਸਮੇਂ-ਸਮੇਂ ’ਤੇ ਸਮਰਪਿਤ ਟਿਕਟ ਚੈਕਿੰਗ ਸਟਾਫ਼ ਦਾ ਮਨੋਬਲ ਵਧਾਉਂਦਾ ਹੈ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Fine
  • Collection
  • Railway
  • Passengers

ਭਿਆਨਕ ਸੜਕ ਹਾਦਸੇ ਨੇ 2 ਘਰਾਂ 'ਚ ਵਿਛਾ'ਤੇ ਸੱਥਰ, ਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨਾਂ ਦੀ ਹੋਈ ਮੌਤ

NEXT STORY

Stories You May Like

  • railways will now have to pay compensation of rs 50 000
    ਕਨਫਰਮ ਟਿਕਟ ਦੇ ਬਾਵਜੂਦ ਨਹੀਂ ਮਿਲੀ ਸੀਟ, ਰੇਲਵੇ ਨੂੰ ਹੁਣ ਦੇਣਾ ਪਵੇਗਾ 50,000 ਦਾ ਮੁਆਵਜ਼ਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • women  smart card  free bus travel
    1 ਅਗਸਤ ਤੋਂ ਦਿੱਲੀ ਦੀਆਂ ਔਰਤਾਂ ਇਸ ਸਮਾਰਟ ਕਾਰਡ ਤੋਂ ਬਿਨਾਂ ਨਹੀਂ ਕਰ ਸਕਣਗੀਆਂ ਮੁਫ਼ਤ ਬੱਸ ਸਫ਼ਰ
  • lottery ticket punjab lottery bumper prize
    ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ ਆਇਆ 50,00,000 ਰੁਪਏ ਦਾ ਇਨਾਮ
  • farmers loans up to rs 2 lakh will be waived
    Good News! ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ, CM ਫੜਨਵੀਸ ਨੇ ਕੀਤਾ ਐਲਾਨ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • sukhbir badal s big statement in jaswant singh khalra case
      ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • power cut today
      ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
    • punjab weather raining imd yellow alert
      ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +