Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:36:31 AM

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab   know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ...

  • heatwave rages across world

    ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ...

  • two women faint due to heat during sunam municipal council elections

    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਸੁਲਤਾਨਪੁਰ ਲੋਧੀ 'ਚ ਵਾਪਰਿਆ ਭਿਆਨਕ ਹਾਦਸਾ, 2 ਜਣਿਆਂ ਦੀ ਮੌਤ, ਕਾਰ ਕੱਟ ਕੇ ਕੱਢੀਆਂ ਲਾਸ਼ਾਂ

DOABA News Punjabi(ਦੋਆਬਾ)

ਸੁਲਤਾਨਪੁਰ ਲੋਧੀ 'ਚ ਵਾਪਰਿਆ ਭਿਆਨਕ ਹਾਦਸਾ, 2 ਜਣਿਆਂ ਦੀ ਮੌਤ, ਕਾਰ ਕੱਟ ਕੇ ਕੱਢੀਆਂ ਲਾਸ਼ਾਂ

  • Updated: 04 Apr, 2023 03:08 PM
Sultanpur Lodhi
2 dead in road accident at sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ/ਮਲਸੀਆਂ (ਤ੍ਰੇਹਨ, ਅਰਸ਼ਦੀਪ) : ਅੱਜ ਤੜਕਸਾਰ ਪਿੰਡ ਤਾਸ਼ਪੁਰ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਡਡਵਿੰਡੀ-ਤਾਸ਼ਪੁਰ ਰੋਡ 'ਤੇ ਤਾਸ਼ਪੁਰ ਮੋੜ ਨੇੜੇ ਇਕ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਜਾ ਟਕਰਾਅ, ਜਿਸ ਦੇ ਚੱਲਦਿਆਂ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ (60) ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ (ਮਲਸੀਆਂ) ਅਤੇ ਰਘਬੀਰ ਸਿੰਘ (30) ਪੁੱਤਰ ਮਨਜੀਤ ਸਿੰਘ ਵਾਸੀ ਪੱਤੀ ਆਕਲਪੁਰ (ਮਲਸੀਆਂ) ਵਜੋਂ ਹੋਈ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੀ ਧੀ ਨੇ ਵਿਦੇਸ਼ ’ਚ ਗੱਡੇ ਝੰਡੇ, ਜਰਮਨ ਪੁਲਸ 'ਚ ਭਰਤੀ ਹੋਈ ਰੁੜਕਾ ਕਲਾਂ ਦੀ ਜੈਸਮੀਨ

ਘਟਨਾ ਸਥਾਨ 'ਤੇ ਪੁੱਜੇ ਸਰਪੰਚ ਜਸਵੀਰ ਸਿੰਘ ਸ਼ੀਰਾ ਅਤੇ ਹੋਰਾਂ ਨੇ ਦੱਸਿਆ ਕਿ ਜੋਗਾ ਸਿੰਘ ਅਤੇ ਰਘਬੀਰ ਸਿੰਘ ਅੱਜ ਤੜਕੇ ਕਰੀਬ 4 ਵਜੇ ਆਪਣੀ ਸਵਿਫਟ ਕਾਰ 'ਤੇ ਸਵਾਰ ਹੋ ਕੇ ਮਲਸੀਆਂ ਵਾਲੇ ਪਾਸਿਓਂ ਕਪੂਰਥਲਾ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਹ ਡਡਵਿੰਡੀ ਰੋਡ 'ਤੇ ਤਾਸ਼ਪੁਰ ਮੋੜ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਸ਼ਾਇਦ ਡਰਾਈਵਰ ਨੂੰ ਨੀਂਦ ਆਉਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖਤ ਨਾਲ ਟਕਰਾ ਗਈ। ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵੇਂ ਕਾਰ ਸਵਾਰਾਂ ਨੂੰ ਕਟਰ ਨਾਲ ਗੱਡੀ ਕੱਟ ਕੇ ਬਾਹਰ ਕੱਢਿਆ ਗਿਆ।

PunjabKesari

ਇਹ ਵੀ ਪੜ੍ਹੋ- ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ ਮੁੱਖ ਮੰਤਰੀ ਕੋਲ ਪੁੱਜੇ, ਵੱਡੀ ਕਾਰਵਾਈ ਦੀ ਤਿਆਰੀ

ਜੋਗਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਹਾਲਤ 'ਚ ਰਘੁਬੀਰ ਸਿੰਘ ਨੂੰ ਸਲਤਾਨਪੁਰ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਸੂਚਨਾ ਮਿਲਣ 'ਤੇ ਡੱਲਾ ਚੌਂਕੀ ਦੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਥੇ ਇਹ ਵਰਨਣਯੋਗ ਹੈ ਕਿ ਜੋਗਾ ਸਿੰਘ ਕਰੀਬ 22 ਸਾਲ ਇੰਗਲੈਂਡ 'ਚ ਬਿਤਾਉਣ ਤੋਂ ਪਿੱਛੋਂ ਕੁਝ ਸਮਾਂ ਪਹਿਲਾਂ ਹੀ ਇੱਥੇ ਆਪਣੀ ਪਤਨੀ ਨਾਲ ਆ ਕੇ ਰਹਿਣ ਲੱਗਾ ਸੀ, ਜਦ ਕਿ ਉਸ ਦੇ ਬੱਚੇ ਵਿਦੇਸ਼ ਵਿਚ ਹੀ ਹਨ ਅਤੇ ਰਘੁਬੀਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sultanpur Lodhi
  • road accident
  • 2 dead
  • ਸੁਲਤਾਨਪੁਰ ਲੋਧੀ
  • ਸੜਕ ਹਾਦਸਾ
  • 2 ਦੀ ਮੌਤ

ਐਕਸਾਈਜ਼ ਪਾਲਿਸੀ : ਨਵੀਂ ਰੇਟ ਲਿਸਟ ਨੇ ਪਿਆਕੜਾਂ ਦੀਆਂ ਵਧਾਈਆਂ ਮੁਸ਼ਕਲਾਂ

NEXT STORY

Stories You May Like

  • youtuber death  car accident
    ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ
  • painful road accident in sultanpur
    ਸੁਲਤਾਨਪੁਰ 'ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪਿਤਾ-ਪੁੱਤਰ ਦੀ ਮੌਤ
  • terrible accident occurred in the early morning
    ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
  • terrible road accident near mukerian
    ਮੁਕੇਰੀਆਂ ਨੇੜੇ ਭਿਆਨਕ ਸੜਕ ਹਾਦਸਾ: ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, 27 ਸਾਲਾ ਨੌਜਵਾਨ ਦੀ ਮੌਤ
  • punjabi singer  accident  dhurandhar 2
    ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ ਲਹੂ-ਲੁਹਾਨ, ਮੱਥੇ 'ਤੇ ਲੱਗੇ ਟਾਂਕੇ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • factory wall  death of female worker  punjab police
    ਫੈਕਟਰੀ ਦੀ ਕੰਧ ਡਿੱਗਣ ਵਾਪਰਿਆ ਹਾਦਸਾ, ਮਜ਼ਦੂਰ ਔਰਤ ਦੀ ਮੌਤ
  • punjab   know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ ਕਿਹੜੇ ਜ਼ਿਲ੍ਹੇ 'ਚ ਕਿੰਨੇ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • voting begins in punjab
      ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
    • municipal corporation and council elections in punjab today
      ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
    • mla raman arora
      ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
    • akali bjp alliance mla jangi lal mahajan seeking votes for takdi
      ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
    • boy dies under suspicious circumstances body found in bein river
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
    • three personalities from punjab honored with padma shri award
      ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
    • 33 candidates are trying their luck in the election municipal council haryana
      ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ’ਚ 33 ਉਮੀਦਵਾਰ ਚੋਣ ਮੈਦਾਨ ‘ਚ ਅਜ਼ਮਾ ਰਹੇ ਨੇ...
    • india s fastest runner makes first phone call home after 10 9 sprint
      'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +