Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:35:21 PM

  • major upheaval in the indian cricket team

    ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ...

  • ny emergency

    ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York...

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • punjab weather rain in punjab windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲਾਂ ਨੂੰ ਟੱਕਰ, 2 ਦੀ ਹੋਈ ਮੌਤ, 2 ਹੋਰ ਗੰਭੀਰ ਜ਼ਖ਼ਮੀ

PUNJAB News Punjabi(ਪੰਜਾਬ)

ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲਾਂ ਨੂੰ ਟੱਕਰ, 2 ਦੀ ਹੋਈ ਮੌਤ, 2 ਹੋਰ ਗੰਭੀਰ ਜ਼ਖ਼ਮੀ

  • Edited By Harpreet Singh,
  • Updated: 02 Aug, 2024 01:54 AM
Mohali
2 died in accident
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ, ਅਮਰਦੀਪ)- ਬੁੱਧਵਾਰ ਦੇਰ ਰਾਤ ਲਾਂਡਰਾਂ-ਚੁੰਨੀ ਰੋਡ ’ਤੇ ਪਿੰਡ ਮਜਾਤ ਲਾਗੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। ਮਜਾਤ ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਕਾਰ ਚਾਲਕ ਜਸਵੀਰ ਸਿੰਘ ਵਾਸੀ ਪਿੰਡ ਮਜਾਤੜੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਸ ਨੂੰ ਦਿੱਤੇ ਬਿਆਨਾਂ ’ਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਜਾਤੜੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਹੀ ਪਿੰਡ ਦੇ ਸੁਖਵਿੰਦਰ ਸਿੰਘ ਨਾਲ ਪਿੰਡ ਨੂੰ ਆ ਰਿਹਾ ਸੀ। ਉਨ੍ਹਾਂ ਦੇ ਹੀ ਪਿੱਛੇ ਸੁਖਚੈਨ ਸਿੰਘ ਵਾਸੀ ਪਿੰਡ ਮੱਕੜਿਆਂ ਤੇ ਜਸਪ੍ਰੀਤ ਸਿੰਘ ਵਾਸੀ ਝੰਜੇੜੀ ਮੋਟਰਸਾਈਕਲ ’ਤੇ ਹੀ ਆ ਰਹੇ ਸਨ। ਜਿਉਂ ਹੀ ਉਹ ਸਕੀਲਾ ਫਾਰਮ ਨੇੜੇ ਪੁੱਜੇ ਤਾਂ ਪਿੱਛੇ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਟੱਕਰ ਮਾਰਨ ਪਿੱਛੋਂ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀ ਹੋਇਆ ਵੱਡਾ ਐਨਕਾਊਂਟਰ, ਪੁਲਸ ਟੀਮ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ

ਹਾਦਸੇ ’ਚ ਸੁਖਵਿੰਦਰ ਸਿੰਘ (20) ਅਤੇ ਜਸਪ੍ਰੀਤ ਸਿੰਘ (23) ਦੋਵਾਂ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਸੁਖਚੈਨ ਸਿੰਘ ਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਮਾਮਲੇ ਦੀ ਅਗਲੇਰੀ ਜਾਂਚ ਪੁਲਸ ਨੇ ਸ਼ੁਰੂ ਕਰ ਦਿੱਤੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Accident
  • Death
  • Bike
  • Injured

'ਦੇਸ਼ ’ਚ ਚੋਣਾਂ ਲੜਨ ਲਈ ਘੱਟੋ-ਘੱਟ ਉਮਰ 21 ਸਾਲ ਕੀਤੀ ਜਾਵੇ' : ਰਾਜ ਸਭਾ ਮੈਂਬਰ ਰਾਘਵ ਚੱਢਾ

NEXT STORY

Stories You May Like

  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • two people injured on road accident
    ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ
  • collision between two motorcycles  one dead
    2 ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ, ਇਕ ਦੀ ਮੌਤ
  • man dead on road accident
    ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • car  auto rickshaw driver  person  injured  hospital
    'ਰੇਸ' ਲਗਾ ਰਹੀ ਕਾਰ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਆਟੋ ਰਿਕਸ਼ਾ ਚਾਲਕ ਦੀ ਮੌਤ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • man dies in collision between two motorcycles
    2 ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • consumer commission deals a  31 lakh blow to the improvement trust
      ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • aap government misleading the court
      ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ'...
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • avinash rai khanna corners the aap government over the deteriorating law
      ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ...
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +