Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    2:07:06 PM

  • jhota  s father makes major statement following an agreement with government

    'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ...

  • canada ranked world s safest country

    ਘੁੰਮਣ ਲਈ ਕੈਨੇਡਾ ਬਣਿਆ ਸਭ ਤੋਂ ਸੁਰੱਖਿਅਤ ਦੇਸ਼ !...

  • virat kohli birthday special

    Virat Kohli Birthday Spl: 18 ਸਾਲਾਂ ਤੋਂ ਜਾਰੀ...

  • at what time will daljit s funeral take place

    'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਭਿਆਨਕ ਸੜਕ ਹਾਦਸੇ ਨੇ 2 ਘਰਾਂ 'ਚ ਵਿਛਾ'ਤੇ ਸੱਥਰ, ਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨਾਂ ਦੀ ਹੋਈ ਮੌਤ

PUNJAB News Punjabi(ਪੰਜਾਬ)

ਭਿਆਨਕ ਸੜਕ ਹਾਦਸੇ ਨੇ 2 ਘਰਾਂ 'ਚ ਵਿਛਾ'ਤੇ ਸੱਥਰ, ਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨਾਂ ਦੀ ਹੋਈ ਮੌਤ

  • Edited By Harpreet Singh,
  • Updated: 05 Sep, 2024 11:02 PM
Ludhiana-Khanna
2 died in accident
  • Share
    • Facebook
    • Tumblr
    • Linkedin
    • Twitter
  • Comment

ਹਠੂਰ (ਸਰਬਜੀਤ ਭੱਟੀ)- ਨੇੜਲੇ ਪਿੰਡ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੇ ਰਸਤੇ 'ਤੇ ਦੋ ਮੋਟਰ ਸਾਈਕਲਾਂ ਦੀ ਆਹਮਣੇ-ਸਾਹਮਣੇ ਤੋਂ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ 'ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮਨੋਹਰ ਲਾਲ ਨੇ ਦੱਸਿਆ ਕਿ ਨੌਜਵਾਨ ਅਮਨਦੀਪ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਣੂੰਕੇ ਭੰਮੀਪੁਰਾ ਰੋਡ 'ਤੇ ਪੈਟਰੋਲ ਪੰਪ ਤੋਂ ਮੋਟਰਸਾਈਕਲ 'ਚ ਤੇਲ ਪਵਾ ਕੇ ਆਪਣੇ ਪਿੰਡ ਨੂੰ ਆ ਰਿਹਾ ਸੀ। ਇਸੇ ਦੌਰਾਨ ਮਾਣੂੰਕੇ ਸਾਈਡ ਤੋਂ ਇਕ ਨੌਜਵਾਨ ਕਮਲਜੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੱਟਪੁਰਾ ਆਪਣੀ ਪਤਨੀ ਨਾਲ ਭੰਮੀਪੁਰਾ ਵੱਲ ਨੂੰ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion

ਇਨ੍ਹਾਂ ਦੋਵਾਂ ਦੀ ਆਹਮਣੇ-ਸਾਹਮਣੇ ਤੋਂ ਅਜਿਹੀ ਜ਼ਬਰਦਸਤ ਟੱਕਰ ਹੋਈ ਕਿ ਦੋਵੇਂ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ ਅਤੇ ਦੋਵਾਂ ਚਾਲਕਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹੇ ਗਏ ਕਮਲਜੀਤ ਸਿੰਘ ਦੀ ਪਤਨੀ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। 

PunjabKesari

ਇਸ ਭਿਆਨਕ ਹਾਦਸੇ ਨੇ ਦੋ ਹੱਸਦੇ-ਵੱਸਦੇ ਘਰਾਂ ਦੇ ਸੱਥਰ ਵਿਛਾ ਦਿੱਤੇ ਹਨ ਅਤੇ ਇਸ ਦੁਖਦਾਈ ਘਟਨਾ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Accident
  • Death
  • Bikes
  • Families
  • Young men

ਵੱਡੀ ਖ਼ਬਰ : ਅਨੁਰਾਗ ਦਲਾਲ ਚੁਣੇ ਗਏ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ

NEXT STORY

Stories You May Like

  • 2 arrested with stolen motorcycles and mobile phones
    ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਇਲ ਫੋਨਾਂ ਸਮੇਤ 2 ਕਾਬੂ
  • 2 sisters  well police
    2 ਭੈਣਾਂ ਨੇ ਜਵਾਕਾਂ ਸਣੇ ਛੱਡ 'ਤੀ ਦੁਨੀਆ ! 6 ਦੀ ਮੌਤ, ਸ਼ਿਵਪੁਰੀ 'ਚ ਫੈਲੀ ਸਨਸਨੀ
  • major accident in bikaner
    ਬੀਕਾਨੇਰ 'ਚ ਵੱਡਾ ਹਾਦਸਾ : ਡੰਪਰ ਦੀ ਮੋਟਰਸਾਇਕਲ ਨਾਲ ਟੱਕਰ ਕਾਰਨ 2 ਨੌਜਵਾਨਾਂ ਦੀ ਮੌਤ, 1 ਜ਼ਖਮੀ
  • road accident
    ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
  • boy dead on road accident
    ਨੈਨੋਵਾਲ ਵੈਦ ਦੇ ਪੁਲ 'ਤੇ ਵਾਪਰੇ ਹਾਦਸੇ 'ਚ ਜ਼ਖ਼ਮੀ 2 ਨੌਜਵਾਨਾਂ ’ਚੋਂ ਇਕ ਦੀ ਇਲਾਜ ਦੌਰਾਨ ਮੌਤ
  • schools and colleges to remain closed for 2 days
    2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ ਨੇ ਕੀਤਾ ਐਲਾਨ
  • 2 people arrested
    ਇਕ ਕਿੱਲੋ ਅਫ਼ੀਮ ਬਰਾਮਦ, 2 ਲੋਕ ਗ੍ਰਿਫ਼ਤਾਰ
  • boy dead on road accident
    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nit jalandhar qs asia university rankings 2027 4th position among all nits
      NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • vocational training will be provided alongside academic studies in school
      ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ...
    • major accident on the moga jalandhar highway
      ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
    • time slots for bursting firecrackers during upcoming festivals in tarn taran
      ਤਰਨਤਾਰਨ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ: ਜ਼ਿਲਾ...
    • sunil jakhar statement
      PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ...
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • now a major ed raid in this part of punjab
      ਹੁਣ ਪੰਜਾਬ ਦੇ ਇਸ ਇਲਾਕੇ 'ਚ ED ਦੀ ਵੱਡੀ RAID! ਪਟਵਾਰੀ ਦੇ ਘਰ ਪੁੱਜੀਆਂ ਟੀਮਾਂ...
    • ncb arrests constable karambir s associate harjit
      ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
    • rape case
      ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +