Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    11:32:21 AM

  • vaccine against new ebola strain

    ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ...

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

  • punjab is hot like a tandoor curfew like conditions

    ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ...

  • two friends faridkot district

    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 55 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਸਵਾਰ ਤਸਕਰ ਕਾਬੂ

PUNJAB News Punjabi(ਪੰਜਾਬ)

55 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਸਵਾਰ ਤਸਕਰ ਕਾਬੂ

  • Edited By Babita,
  • Updated: 01 Aug, 2024 02:45 PM
Ludhiana-Khanna
2 drug smugglers arrested
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ 2 ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ. ਐੱਸ. ਆਈ. ਇੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ਵਿੱਚ ਈਸੇਵਾਲ ਵਾਲੀ ਸਾਈਡ ਗਸ਼ਤ ਕਰ ਰਹੀ ਸੀ। ਜਦੋਂ ਉਹ ਪਿੰਡ ਦਾਖਾ ਸੂਆ ਰੋਡ 'ਤੇ ਪੁੱਜੇ ਤਾਂ ਇੱਕ ਮੋਟਰਸਾਈਕਲ 'ਤੇ ਦੋ ਸਵਾਰ ਬੈਠੇ ਨਜ਼ਰ ਆਏ ਅਤੇ ਪੁਲਸ ਪਾਰਟੀ ਨੂੰ ਵੇਖ ਕੇ ਇਕਦਮ ਘਬਰਾ ਕੇ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੰਦ ਹੋ ਗਿਆ।

ਸ਼ੱਕ ਦੇ ਅਧਾਰ 'ਤੇ ਉਨ੍ਹਾਂ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਤਾਂ ਮੋਟਰਸਾਈਕਲ ਦੀ ਹੈੱਡਲਾਈਟ ਕੋਲ ਬਣੀ ਖਾਲੀ ਥਾਂ ਵਿੱਚ ਇੱਕ ਪਾਰਦਰਸ਼ੀ ਲਿਫ਼ਾਫ਼ਾ ਮਿਲਿਆ, ਜਿਸ ਵਿੱਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਮੋਟਰਸਾਈਕਲ ਸਵਾਰ ਤਸਕਰਾਂ ਦੀ ਪਛਾਣ ਚਰਨਜੀਤ ਸਿੰਘ ਚੰਨ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਰੁੜਕਾ ਅਤੇ ਮਨਦੀਪ ਸਿੰਘ ਪੁੱਤਰ ਬੀਰ ਸਿੰਘ ਵਾਸੀ ਪਿੰਡ ਛੋਕਰਾਂ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਅਧੀਨ ਕੇਸ ਦਰਜ ਕਰਕੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
 

  • Heroin
  • 2 Smugglers
  • Arrested
  • ਹੈਰੋਇਨ
  • 2 ਤਸਕਰ
  • ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • 2 people arrested with heroin
    ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
  • big action by ferozepur police
    ਫਿਰੋਜ਼ਪੁਰ ਪੁਲਸ ਦਾ ਵੱਡਾ ਐਕਸ਼ਨ, ਕਰੋੜਾਂ ਦੀ ਹੈਰੋਇਨ ਤੇ ਆਈਸ ਡਰੱਗ ਸਮੇਤ 3 ਤਸਕਰ ਕਾਬੂ
  • moga police heroine
    ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ 2 ਕਾਬੂ
  • 4 members of a gang of thieves arrested along with 55 bicycles
    55 ਸਾਈਕਲਾਂ ਸਮੇਤ ਚੋਰ ਗਿਰੋਹ ਦੇ 4 ਮੈਂਬਰ ਕਾਬੂ, ਚੋਰੀ ਦੀ ਬੋਲੇਰੋ ਪਿਕਅੱਪ ਵੀ ਬਰਾਮਦ
  • 2 people arrested with 21 stolen motorcycles and a car
    ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 2 armed thieves arrested with stolen goods and motorcycle
    2 ਸ਼ਾਤਰ ਚੋਰ ਚੋਰੀ ਦੇ ਸਾਮਾਨ ਤੇ ਮੋਟਰਸਾਈਕਲ ਸਮੇਤ ਕਾਬੂ, ਨਸ਼ੀਲੀਆਂ ਗੋਲੀਆਂ ਵੀ ਹੋਈਆਂ ਬਰਾਮਦ
  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
Trending
Ek Nazar
heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • as soon as the chief changed in glada
      ਗਲਾਡਾ 'ਚ ਚੀਫ ਬਦਲਦੇ ਹੀ ਐਕਸ਼ਨ ਮੋਡ 'ਚ ਟੀਮ, ਇੱਕੋ ਦਿਨ 'ਚ 5 ਨਾਜਾਇਜ਼...
    • sad news from canada
      ਕੈਨੇਡਾ ਤੋਂ ਆਈ ਮਨਹੂਸ ਖ਼ਬਰ: ਨਡਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • voting process for municipal and council elections in punjab ends
      ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
    • gunshots fired in suchi pind
      ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • ashiana burnt down in jalandhar during children s play
      ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
    • girl body recovered from blue drum in patiala
      ਪਟਿਆਲਾ ’ਚ ‘ਨੀਲੇ ਡਰੰਮ’ ’ਚੋਂ ਲੜਕੀ ਦੀ ਲਾਸ਼ ਬਰਾਮਦ
    • big fraud in bhogpur
      ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
    • election office timings in punjab will remain as before
      ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
    • nirpal baring arrested by chandigarh police in 2 5 crore fraud case
      ਨਿਰਪਾਲ ਬੜਿੰਗ ਢਾਈ ਕਰੋੜ ਰੁਪਏ ਫ਼ਰਾਡ ਦੇ ਕੇਸ ’ਚ ਚੰਡੀਗੜ੍ਹ ਪੁਲਸ ਵੱਲੋਂ...
    • accident happened to youth returning from hemkunt sahib
      ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ! ਇਕ ਦੀ ਮੌਤ, ਦੂਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +