Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    11:50:22 PM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਪੁਲਸ ਦੀ ਵੱਡੀ ਸਫ਼ਲਤਾ, 80 ਕਰੋੜ ਦੀ ਹੈਰੋਇਨ ਸਣੇ 2 ਅੰਤਰਰਾਸ਼ਟਰੀ ਸਮਗਲਰ ਗ੍ਰਿਫਤਾਰ

PUNJAB News Punjabi(ਪੰਜਾਬ)

ਤਰਨਤਾਰਨ ਪੁਲਸ ਦੀ ਵੱਡੀ ਸਫ਼ਲਤਾ, 80 ਕਰੋੜ ਦੀ ਹੈਰੋਇਨ ਸਣੇ 2 ਅੰਤਰਰਾਸ਼ਟਰੀ ਸਮਗਲਰ ਗ੍ਰਿਫਤਾਰ

  • Edited By Shivani Bassan,
  • Updated: 09 Oct, 2025 11:45 AM
Tarn Taran
2 international smugglers arrested with heroin worth rs 80 crore
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ,ਰਾਜੂ)-ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ 80 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਅੰਤਰਰਾਸ਼ਟਰੀ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ. ਐੱਸ. ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਵਿਚ ਦੋ ਨਸ਼ਾ ਸਮਗਲਰ, ਜਿਨ੍ਹਾਂ ਦੇ ਸਬੰਧ ਗੁਆਂਢੀ ਦੇਸ਼ ਪਾਕਿਸਤਾਨ ਨਾਲ ਹਨ, ਵੱਲੋਂ ਇਲਾਕੇ ’ਚ ਵੱਡੀ ਨਸ਼ੇ ਦੀ ਖੇਪ ਲੈ ਕੇ ਘੁੰਮ ਰਹੇ ਹਨ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਖੱਬੇ ਡੋਗਰਾਂ ਪਿੰਡ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸਵਿਫਟ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ 16 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 80 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ

ਐੱਸ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਧਿਆਨਪੁਰ ਅਤੇ ਮਨਪ੍ਰੀਤ ਸਿੰਘ ਉਰਫ ਮਨੂੰ ਪੁੱਤਰ ਅਜੀਤ ਸਿੰਘ ਵਾਸੀ ਰਈਆ ਵਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਹੈਰੋਇਨ ਦੀ ਖੇਪ ਮੰਗਵਾਉਂਦੇ ਹੋਏ ਸਪਲਾਈ ਕਰਨ ਦਾ ਧੰਦਾ ਕਦੋਂ ਤੋਂ ਕੀਤਾ ਜਾ ਰਿਹਾ ਸੀ, ਇਸ ਦੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਐੱਸ.ਪੀ ਡੀ ਰਿਪੂਤਾਪਨ ਸਿੰਘ, ਡੀ.ਐੱਸ.ਪੀ ਡੀ ਸੁਖਬੀਰ ਸਿੰਘ, ਸੀ.ਆਈ.ਏ ਸਟਾਫ ਇੰਚਾਰਜ ਪ੍ਰਭਜੀਤ ਸਿੰਘ, ਪੀ.ਆਰ.ਓ ਜਗਦੀਪ ਸਿੰਘ, ਪ੍ਰਿੰਸਪਾਲ ਸਿੰਘ ਆਦ ਹਾਜ਼ਰ ਸਨ।

ਇਹ ਵੀ ਪੜ੍ਹੋ-ਪੰਜਾਬ 'ਚ ਮੰਡਰਾਉਣ ਲੱਗਾ ਵੱਡਾ ਖ਼ਤਰਾ, ਬਿਆਸ ਦਰਿਆ ’ਚ ਵੱਧ ਰਿਹਾ ਪਾਣੀ ਦਾ ਪੱਧਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • international smugglers
  • 2 arrested
  • heroin
  • ਅੰਤਰਰਾਸ਼ਟਰੀ ਤਸਕਰ
  • 2 ਗ੍ਰਿਫ਼ਤਾਰ
  • ਹੈਰੋਇਨ

ਹੱਦ ਹੋ ਗਈ! ਪੰਜਾਬ 'ਚ Flipkart ਨਾਲ ਹੀ ਵੱਜ ਗਈ ਠੱਗੀ, 221 iPhone ਸਣੇ ਕਰੋੜਾਂ ਰੁਪਏ ਦਾ ਸਾਮਾਨ ਗਾਇਬ

NEXT STORY

Stories You May Like

  • major operation by counter intelligence amritsar
    ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ
  • police arrest 2 drug smugglers with heroin
    ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
  • 80 crores will be unemployed in the world in the next 10 years ajay banga
    ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ
  • 7 accused arrested in major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ
  • major operation by punjab police
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ੇ ਦੀ ਖੇਪ ਸਣੇ ਵਿਦੇਸ਼ੀ ਗੈਂਗਸਟਰ ਦਾ ਗੁਰਗਾ ਪਿਸਤੌਲ ਸਮੇਤ ਗ੍ਰਿਫਤਾਰ
  • pathankot police action
    ਪਠਾਨਕੋਟ ਪੁਲਸ ਦੀ ਕਾਰਵਾਈ, ਅੰਮ੍ਰਿਤਸਰ ਤੋਂ ਬੁਲੇਟ ’ਤੇ ਹੈਰੋਇਨ ਸਪਲਾਈ ਕਰਨ ਜਾ ਰਹੇ ਮੁਲਜ਼ਮ ਗ੍ਰਿਫਤਾਰ
  • tarn taran heroin punjab police head constable arrested
    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
  • two persons arrested with illicit liquor and intoxicating pills
    ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫਤਾਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +