ਚੰਡੀਗੜ੍ਹ (ਮਨਜੋਤ)- ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਦੇ 2 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। 1998 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਜਸਕਰਨ ਸਿੰਘ ਨੂੰ ਏ. ਡੀ. ਜੀ .ਪੀ. ਇੰਟੈਲੀਜੈਂਸ ਪੰਜਾਬ ਤੇ 2008 ਬੈਚ ਦੇ ਆਈ. ਪੀ.ਐੱਸ. ਅਧਿਕਾਰੀ ਨਰਿੰਦਰ ਭਾਰਗਵ ਨੂੰ ਡੀ. ਆਈ. ਜੀ. ਵਿਜੀਲੈਂਸ ਬਿਊਰੋ, ਲੁਧਿਆਣਾ ਅਤੇ ਐਡੀਸ਼ਨਲ ਡੀ.ਆਈ.ਜੀ. ਐੱਨ. ਆਰ. ਆਈ. ਲੁਧਿਆਣਾ ਲਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ
ਜ਼ਿਕਰਯੋਗ ਹੈ ਕਿ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਪੰਜਾਬ ਵਿਚ ਅਖ਼ੀਰਲੇ ਗੇੜ ਵਿਚ 1 ਜੂਨ ਨੂੰ ਵੋਟਿੰਗ ਹੋਣੀ ਹੈ ਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਅਤੇ ਦਿੱਲੀ ਸਰਕਾਰ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ (ਵੀਡੀਓ)
NEXT STORY