Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    6:24:32 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ISI ਦੇ ਲਈ ਜਾਸੂਸੀ ਕਰਨ ਵਾਲੇ 2 ਫੌਜੀ ਗ੍ਰਿਫ਼ਤਾਰ, ਪਾਕਿ ਨੂੰ ਭੇਜੇ 900 ਖੁਫ਼ੀਆ ਦਸਤਾਵੇਜ਼

PUNJAB News Punjabi(ਪੰਜਾਬ)

ISI ਦੇ ਲਈ ਜਾਸੂਸੀ ਕਰਨ ਵਾਲੇ 2 ਫੌਜੀ ਗ੍ਰਿਫ਼ਤਾਰ, ਪਾਕਿ ਨੂੰ ਭੇਜੇ 900 ਖੁਫ਼ੀਆ ਦਸਤਾਵੇਜ਼

  • Updated: 06 Jul, 2021 10:05 PM
Chandigarh
2 isi spies arrested 900 intelligence documents sent to pakistan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,ਜਲੰਧਰ- ਪੰਜਾਬ ਪੁਲਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ।
ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ  ਅੰਮਿ੍ਰਤਸਰ ਦੇ ਪਿੰਡ ਚੀਚਾ ਦਾ ਰਹਿਣ ਵਾਲਾ ਹੈ ਅਤੇ ਅਨੰਤਨਾਗ ਵਿੱਚ ਤਾਇਨਾਤ ਸੀ, ਵਜੋਂ ਹੋਈ ਹੈ । ਉਹ 2017 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ 19 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹੈ। ਸਿਪਾਹੀ ਗੁਰਭੇਜ ਸਿੰਘ (23), ਤਰਨਤਾਰਨ ਦੇ ਪਿੰਡ ਪੂਨੀਆਂ ਦਾ ਵਸਨੀਕ ਹੈ, ਜੋ 18 ਸਿੱਖ ਲਾਈਟ ਇਨਫੈਂਟਰੀ ਨਾਲ ਸਬੰਧਤ ਹੈ ਅਤੇ ਕਾਰਗਿਲ ਵਿਚ ਕਲਰਕ ਵਜੋਂ ਕੰਮ ਕਰਦਾ ਸੀ। ਉਹ ਸਾਲ 2015 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ।

ਇਹ ਵੀ ਪੜ੍ਹੋ- ਸੋਨੀਆ ਗਾਂਧੀ ਨਾਲ ਬੈਠਕ ਤੋਂ ਬਾਅਦ ਬੋਲੇ ਕੈਪਟਨ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ

ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਨਵੀਨ ਸਿੰਗਲਾ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਸ ਨੇ ਐਨ.ਡੀ.ਪੀ.ਐਸ. ਕੇਸ ਦੀ ਜਾਂਚ ਕਰਦਿਆਂ, ਸਰਹੱਦ ਪਾਰ ਦੇ ਨਸ਼ਾ ਤਸਕਰ ਰਣਵੀਰ ਸਿੰਘ, ਜਿਸ ਨੂੰ 24 ਮਈ, 2021 ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਤੋਂ ਭਾਰਤੀ ਫੌਜ ਦੀ ਕਾਰਜ ਪ੍ਰਣਾਲੀ ਅਤੇ ਤਾਇਨਾਤੀ ਸੰਬੰਧੀ ਗੁਪਤ ਦਸਤਾਵੇਜ਼ ਬਰਾਮਦ ਕੀਤੇ ਸਨ। 
ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਰਣਵੀਰ ਨੇ ਖੁਲਾਸਾ ਕੀਤਾ ਕਿ ਉਸਨੂੰ ਇਹ ਦਸਤਾਵੇਜ ਸਿਪਾਹੀ ਹਰਪ੍ਰੀਤ ਸਿੰਘ, ਜੋ ਉਸਦਾ ਦੋਸਤ ਹੈ ਅਤੇ ਉਹ ਦੋਵੇਂ ਇੱਕੋ ਪਿੰਡ ਦੇ  ਵਸਨੀਕ ਹਨ, ਤੋਂ ਮਿਲੇ ਹਨ। 
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਰਣਵੀਰ ਨੇ ਸਿਪਾਹੀ ਹਰਪ੍ਰੀਤ ਸਿੰਘ ਨੂੰ ਫੌਜ ਨਾਲ ਸਬੰਧਤ ਕਲਾਸੀਫਾਈਡ ਦਸਤਾਵੇਜ਼ ਸਾਂਝੇ ਕਰਨ ਲਈ ਵਿੱਤੀ ਲਾਭ ਦੇਣ ਲਈ ਪ੍ਰੇਰਿਤ ਕੀਤਾ , ਜਿਸ ਤੋਂ ਬਾਅਦ ਉਸਨੇ ਆਪਣੇ ਦੋਸਤ ਸਿਪਾਹੀ ਗੁਰਭੇਜ ਨੂੰ ਇਹਨਾਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰ ਲਿਆ । ਸ੍ਰੀ ਗੁਪਤਾ ਨੇ ਦੱਸਿਆ ਕਿਉਂਕਿ ਗੁਰਭੇਜ 121 ਇਨਫੈਂਟਰੀ ਬਿ੍ਰਗੇਡ ਹੈੱਡਕੁਆਰਟਰ , ਕਾਰਗਿਲ ਵਿੱਚ ਬਤੌਰ ਕਲਰਕ ਕੰਮ ਕਰ ਰਿਹਾ ਸੀ ਇਸ ਲਈ ਉਸਨੂੰ ਭਾਰਤੀ ਫੌਜ ਨਾਲ ਜੁੜੇ ਰਣਨੀਤਕ ਅਤੇ ਜੰਗੀ ਨੀਤੀਆਂ ਸਬੰਧੀ ਜਾਣਕਾਰੀ ਵਾਲੇ ਇਹਨਾਂ ਕਲਾਸੀਫਾਈਡ ਦਸਤਾਵੇਜਾਂ ਤੱਕ ਪਹੁੰਚ ਕਰਨੀ ਸੁਖਾਲੀ  ਸੀ।
ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਫੌਜੀਆਂ ਨੇ ਫਰਵਰੀ ਤੋਂ ਮਈ 2021 ਦਰਮਿਆਨ 4 ਮਹੀਨਿਆਂ ਵਿੱਚ ਦੇਸ਼ ਦੀ ਫੌਜ ਅਤੇ ਕੌਮੀ ਸੁਰੱਖਿਆ ਨਾਲ ਸਬੰਧਤ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ਾਂ ਦੀਆਂ ਫੋਟੋਆਂ  ਸਾਂਝੀਆਂ  ਕੀਤੀਆਂ , ਜਿਨਾਂ ਨੂੰ  ਦੋਸ਼ੀਆਂ ਨੇ ਅੱਗੇ ਪਾਕਿਸਤਾਨੀ ਖੁਫੀਆ ਜਾਣਕਾਰੀ  ਅਧਿਕਾਰੀ  ਹਵਾਲੇ ਕਰ ਦਿੱਤਾ ਸੀ। 

ਇਹ ਵੀ ਪੜ੍ਹੋ- ਸਿੱਖਿਆ ਦੇ ਖੇਤਰ ’ਚ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ : ਕੁਲਵੰਤ ਸਿੰਗਲਾ

ਡੀਜੀਪੀ ਨੇ ਖੁਲਾਸਾ ਕੀਤਾ ਕਿ ਰਣਵੀਰ ਅੱਗੇ ਇਹ ਕਲਾਸੀਫਾਈਡ ਦਸਤਾਵੇਜ ਜਾਂ ਤਾਂ ਪਾਕਿਸਤਾਨ ਆਈ.ਐਸ.ਆਈ. ਦੇ ਕਾਰਕੁੰਨਾਂ ਨੂੰ ਸਿੱਧੇ ਤੌਰ ’ਤੇ  ਜਾਂ ਅਮਿ੍ਰਤਸਰ ਦੇ ਪਿੰਡ ਡੌਕੇ ਦੇ ਮੁੱਖ ਨਸ਼ਾ ਤਸਕਰ ਗੋਪੀ ਰਾਹੀਂ ਭੇਜਦਾ ਸੀ। ਦੱਸਣਯੋਗ ਹੈ ਕਿ ਗੋਪੀ, ਪਾਕਿਸਤਾਨ ਸਥਿਤ ਨਸ਼ਾ ਤਸਕਰੀ ਕਰਨ ਵਾਲੇ ਸਿੰਡੀਕੇਟ ਅਤੇ ਆਈ.ਐਸ.ਆਈ. ਅਧਿਕਾਰੀਆਂ ਦੇ ਸੰਪਰਕ ਵਿੱਚ ਸੀ  ਅਤੇ ਉਹਨਾਂ ਨਾਲ ਮਿਲ ਕੇ ਕੰਮ ਕਰਦਾ ਸੀ।
ਡੀਜੀਪੀ ਨੇ ਅੱਗੇ ਦੱਸਿਆ ਕਿ ਰਣਵੀਰ ਦੇ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਗੋਪੀ ਨੂੰ ਵੀ ਗਿ੍ਰਫਤਾਰ ਕਰ ਲਿਆ ਹੈ, ਜਿਸ ਨੇ ਕਬੂਲਿਆ  ਕਿ ਉਸਨੇ ਹੈਰੋਇਨ ਦੀ ਸਪਲਾਈ ਅਤੇ ਵਿੱਤੀ ਲਾਭ  ਦੇ ਬਦਲੇ ਵਿੱਚ ਕਲਾਸੀਫਾਈਡ ਦਸਤਾਵੇਜ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਕੋਠਾਰ ਅਤੇ ਇਕ ਕਥਿਤ ਪਾਕਿ ਆਈ.ਐਸ.ਆਈ. ਕਾਰਕੁੰਨ ਸਿਕੰਦਰ ਨੂੰ ਉਪਲਬਧ ਕਰਵਾਏ ਸਨ, ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸਾਰੀਆਂ ਤਸਵੀਰਾਂ ਇਨਕਿ੍ਰਪਟਡ ਐਪਸ ਰਾਹੀਂ ਭੇਜੀਆਂ ਗਈਆਂ ਸਨ। 
ਡੀਜੀਪੀ  ਗੁਪਤਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਮੁਤਾਬਕ ਹਰਪ੍ਰੀਤ ਸਿੰਘ ਅਤੇ ਗੁਰਭੇਜ ਸਿੰਘ ਨੂੰ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਬਦਲੇ ਪੈਸੇ ਦਿੱਤੇ ਜਾਂਦੇ ਸਨ। 
ਉਹਨਾਂ ਕਿਹਾ ਕਿ ਰਣਵੀਰ ਸਿੰਘ ਵਲੋਂ ਹਰਪ੍ਰੀਤ ਸਿੰਘ ਨੂੰ ਪੈਸਾ ਭੇਜਿਆ ਜਾਂਦਾ ਸੀ ਜੋ ਅੱਗੇ ਇਸਨੂੰ ਗੁਰਭੇਜ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੰਦਾ  ਸੀ।
ਐਸ.ਐਸ.ਪੀ. ਨਵੀਨ ਸਿੰਗਲਾ ਨੇ ਦੱਸਿਆ ਕਿ ਫੌਜ ਦੇ ਅਧਿਕਾਰੀਆਂ ਨੇ ਦੋਵਾਂ ਦੋਸ਼ੀ ਫੌਜੀਆਂ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਹੋਰ ਦੋਸ਼ੀ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ  ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਇਸ ਦੌਰਾਨ ਐਫਆਈਆਰ ਨੰ. 73 ਮਿਤੀ 24 ਮਈ, 2021 ਜੋ ਕਿ ਪਹਿਲਾਂ ਹੀ ਰਣਵੀਰ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 21 (ਬੀ) / 61/85 ਦੇ ਤਹਿਤ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਵਿੱਚ ਦਰਜ ਕੀਤਾ ਗਿਆ ਸੀ, ਵਿੱਚ ਇਹਨਾਂ ਦੋਵੇਂ ਫੌਜੀ ਜਵਾਨਾਂ ਅਤੇ ਗੋਪੀ ਦਾ ਨਾਮ ਨਾਮਜਦ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 124-ਏ ਅਤੇ 120-ਬੀ ਅਤੇ ਔਫੀਸ਼ੀਅਲ ਸੀਕ੍ਰਟਸ ਐਕਟ ਦੀ ਧਾਰਾ 3, 5 ਅਤੇ 9 ਦਾ ਵਾਧਾ ਕੀਤਾ ਗਿਆ ਹੈ। 

 

 

  • Punjab police
  • arrested
  • ISI spies
  • ISI ਫੌਜੀ
  • ਗ੍ਰਿਫ਼ਤਾਰ

ਸਿੱਖਿਆ ਦੇ ਖੇਤਰ ’ਚ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ : ਕੁਲਵੰਤ ਸਿੰਗਲਾ

NEXT STORY

Stories You May Like

  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • drug addicts arrested
    ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • youth arrested with stolen motorcycle
    ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ
  • amritpal s associate virendra fauji gets custody parole
    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +