Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    1:51:55 PM

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

  • ludhiana car news

    ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਉੱਤਰਾਖੰਡ 'ਚ ਵਪਾਰੀ ਦਾ ਕਤਲ ਕਰਨ ਜਾ ਰਹੇ ਅਰਸ਼ ਡੱਲਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਉੱਤਰਾਖੰਡ 'ਚ ਵਪਾਰੀ ਦਾ ਕਤਲ ਕਰਨ ਜਾ ਰਹੇ ਅਰਸ਼ ਡੱਲਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ

  • Updated: 23 Apr, 2023 06:06 PM
Chandigarh
2 members of arsh dalla gang arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ- ਇਨਕਮ ਟੈਕਸ ਦੇਣ ਵਾਲੇ ਜ਼ਰਾ ਸਾਵਧਾਨ, ਠੱਗ ਨੇ ਰਿਟਰਨਾਂ 'ਚ ਹੇਰਾ-ਫੇਰੀ ਕਰ ਮਾਰੀ ਐਸੀ ਠੱਗੀ ਕੇ ਅਧਿਕਾਰੀ ਵੀ ਹੈਰਾਨ

ਡੀ. ਜੀ. ਪੀ.  ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਧੇਰੇ ਜਾਣਕਾਰੀ ਦਿੰਦਿਆਂ ਏ. ਆਈ. ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ 4 ਲੱਖ ਅਤੇ 3 ਲੱਖ ਰੁਪਏ ਵਿੱਚ ਭੇਜੇ ਸਨ।

ਇਹ ਵੀ ਪੜ੍ਹੋ-  ਨਸ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਸੁੱਖਾਂ ਸੁੱਖ ਮੰਗਿਆ ਪੁੱਤ

ਏ. ਆਈ. ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਉਪਰੰਤ ਪੁਲਸ ਟੀਮਾਂ ਨੇ ਹਰਿਆਣਾ ਪੁਲਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ। ਇਸ ਸਬੰਧੀ ਐੱਫ. ਆਈ. ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • Arsh Dalla Gang
  • 2 members
  • arrest
  • ਬਠਿੰਡਾ
  • ਅਰਸ਼ ਡੱਲਾ ਗੈਂਗ
  • 2 ਮੈਂਬਰ
  • ਗ੍ਰਿਫ਼ਤਾਰ
  • ਟਾਰਗੇਟ ਕਿਲਿੰਗ

ਗੜ੍ਹਦੀਵਾਲਾ ਪੁਲਸ ਵੱਲੋਂ ਗੋਲੀ ਕਾਂਡ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • two smugglers arrested with heroin worth rs 7 crore
    7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ
  • daughter  murder  father  arrested  accused  uttar pradesh
    ਮਤਰੇਈ ਧੀ ਦਾ ਕਤਲ ਕਰ ਦਫਨਾਈ ਲਾਸ਼, ਦੋਸ਼ੀ ਪਿਤਾ ਸਣੇ 2 ਗ੍ਰਿਫ਼ਤਾਰ
  • accident involving a family going to a temple
    ਮੰਦਰ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪਿਓ ਤੇ ਦੋ ਧੀਆਂ ਸਣੇ 4 ਦੀ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • canadian police reveals 3 factions of lawrence gang active
    ਕੈਨੇਡਾ ਪੁਲਸ ਦਾ ਖੁਲਾਸਾ: ਲਾਰੈਂਸ ਗੈਂਗ ਦੇ 3 ਧੜੇ ਸਰਗਰਮ, ਭਾਰਤੀ ਨੌਜਵਾਨਾਂ ਨੂੰ ਬਣਾਇਆ ਜਾ ਰਿਹਾ 'ਮੋਹਰਾ'
  • big incident in banga
    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • punjab ferozepur pickup truck collision 8 people
      ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +