ਪਟਿਆਲਾ (ਕੰਬੋਜ)- ਪਟਿਆਲਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪਟਿਆਲਾ ਦੇ ਅਲੀਪੁਰ ਪਿੰਡ ਦੇ ਵਿੱਚ ਦੋ ਮਹੀਨਿਆਂ ਦੇ ਗਰਭਵਤੀ ਔਰਤ ਅਤੇ ਉਸ ਦੀ 10 ਮਹੀਨਿਆਂ ਦੀ ਮਾਸੂਮ ਬੱਚੀ ਨੂੰ ਕਰੰਟ ਲੱਗ ਗਿਆ, ਜਿਸ ਕਰਕੇ ਦੋਹਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ 6 ਵਜੇ ਦੇ ਕਰੀਬ ਘਰ ਦੇ ਵਿੱਚ ਪਰਿਵਾਰ ਪੱਖਾ ਲੱਗਾ ਕੇ ਆਰਾਮ ਕਰ ਰਿਹਾ ਸੀ ਪਰ ਇਸੇ ਦੌਰਾਨ ਪੱਖੇ ਦੇ ਨਾਲ ਪਰਿਵਾਰ ਨੂੰ ਕਰੰਟ ਲੱਗ ਗਿਆ। ਇਸ ਕਰੰਟ ਦੇ ਨਾਲ ਹੱਸਦਾ-ਵੱਸਦਾ ਉਜਾੜ ਦਿੱਤਾ। ਮ੍ਰਿਤਕਾ ਔਰਤ 31 ਸਾਲਾ ਦੀ ਸੀ ਅਤੇ ਉਹ ਪਿਛਲੇ 2 ਮਹੀਨਿਆਂ ਤੋਂ ਗਰਭਵਤੀ ਸੀ। ਉਸ ਦੀ 10 ਮਹੀਨਿਆਂ ਦੀ ਇਕ ਬੱਚੀ ਵੀ ਹੈ, ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਮੋਹਾਲੀ ਵੇਰਕਾ ਮਿਲਕ ਪਲਾਂਟ 'ਚ ਵੱਡਾ ਘਪਲਾ, ਕਰੋੜਾਂ ਰੁਪਏ ਦਾ ਦੁੱਧ ਤੇ ਘਿਓ ਗਾਇਬ



ਇਹ ਵੀ ਪੜ੍ਹੋ- ਕਪੂਰਥਲਾ-ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਆਟੋ ਚਾਲਕ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਈ ਪਤਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
CM ਮਾਨ ਨੇ ਹੋਮੀ ਭਾਭਾ ਹਸਪਤਾਲ ਦੇ IPD ਦਾ ਕੀਤਾ ਉਦਘਾਟਨ, ਬੋਲੇ-ਪੰਜਾਬ 'ਚ ਖੋਲ੍ਹੇ ਜਾਣਗੇ 16 ਮੈਡੀਕਲ ਕਾਲਜ
NEXT STORY