Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:58:31 PM

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਫੜੀ ਕੋਰੋਨਾ ਨੇ ਰਫਤਾਰ, 2 ਹੋਰ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਜਲੰਧਰ 'ਚ ਫੜੀ ਕੋਰੋਨਾ ਨੇ ਰਫਤਾਰ, 2 ਹੋਰ ਮਾਮਲੇ ਆਏ ਸਾਹਮਣੇ

  • Edited By Anuradha,
  • Updated: 13 Apr, 2020 06:20 PM
Jalandhar
2 new cases positive in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਲਪੇਟ 'ਚ ਆਉਣ ਵਾਲੇ ਕੇਸ ਰੋਜ਼ ਹੀ ਸਾਹਮਣੇ ਆ ਰਹੇ ਹਨ। ਨਵੇਂ ਮਾਮਲੇ 'ਚ 2 ਕੇਸ ਪਾਜ਼ੇਟਿਵ ਸਾਹਮਣੇ ਆਏ ਹਨ। ਪਹਿਲਾਂ ਮਾਮਲਾ ਦੀਪਕ ਸ਼ਰਮਾ ਦੇ ਸੰਪਰਕ 'ਚ ਆਉਣ ਵਾਲਾ ਵਿਅਕਤੀ ਹੈ, ਜਦੋਕਿ ਦੂਜਾ ਵਿਅਕਤੀ ਰਾਜਾ ਗਾਰਡਨ ਦਾ ਹੈ। ਰਾਜਾ ਗਾਰਡਨ 'ਚ ਰਹਿਣ ਵਾਲੇ ਵਿਅਕਤੀ ਦੀ ਅਜੇ ਤੱਕ ਕੋਈ ਵੀ ਟ੍ਰੈਵਲ ਹਿਸਟ੍ਰੀ ਸਾਹਮਣੇ ਨਹੀਂ ਆਈ ਹੈ। ਇਸ ਦੀ ਪੁਸ਼ਟੀ ਡਾ. ਟੀ. ਪੀ. ਸਿੰਘ ਸੰਧੂ ਨੇ ਪੁਸ਼ਟੀ ਕੀਤੀ ਹੈ। ਜ਼ਿਲ੍ਹੇ 'ਚ ਹੁਣ ਤੱਕ ਮਿਲੇ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 24 ਹੋ ਗਈ ਹੈ। ਇਨ੍ਹਾਂ 'ਚੋਂ ਦੋ ਦੀ ਮੌਤ ਹੋ ਚੁੱਕੀ ਹੈ, ਜਦੋਕਿ ਇਕ ਦਾ ਸੈਂਪਲ ਮੌਤ ਤੋਂ ਬਾਅਦ ਲਿਆ ਗਿਆ ਸੀ। ਜਲੰਧਰ ਦੇ ਵਿਰਕਾ ਪਿੰਡ ਦੇ 4 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜੋ ਕਿ ਬਲਦੇਵ ਸਿੰਘ ਦੇ ਸੰਪਰਕ 'ਚ ਸਨ। ਦੱਸਣਯੋਗ ਹੈ ਕਿ ਕਾਂਗਰਸੀ ਆਗੂ ਦੀਪਕ ਸ਼ਰਮਾ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ।

ਇਹ ਵੀ ਪੜ੍ਹੋ ► ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ

ਵਿਸ਼ਵ ਭਰ 'ਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਦੁਨੀਆ ਭਰ 'ਚ ਕੋਰੋਨਾ ਕਾਰਨ ਹੁਣ ਤਕ 1,12,224 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 18,10, 861 ਤੋਂ ਵੱਧ ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 8356 ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ 273 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ ► ਘਰ ਬੈਠੇ ਰਹੋਗੇ ਤਾਂ ਪੰਜ ਹਫ਼ਤੇ ਬਾਅਦ ਨਹੀਂ ਆਵੇਗਾ ਨਵਾਂ ਕੋਰੋਨਾ ਕੇਸ : ਮੁੱਖ ਮੰਤਰੀ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 176 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 22 ਲੋਕ ਠੀਕ ਵੀ ਹੋ ਗਏ ਹਨ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 54 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 24 ਕੇਸ, ਲੁਧਿਆਣਾ 'ਚ 11 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 2, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 18, ਫਰੀਦਕੋਟ 3 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਫਗਵਾੜਾ ਤੋਂ 1 ਕੇਸ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਸ੍ਰੀ ਮੁਕਤਸਰ ਸਹਿਬ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ► ਵਿਧਾਇਕ ਬਾਵਾ ਹੈਨਰੀ ਸਮੇਤ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

  • corona virus
  • jalandhar
  • 2 new cases
  • positive

ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ

NEXT STORY

Stories You May Like

  • three people died in a headon collision between two motorcycles
    ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3 ਲੋਕਾਂ ਦੀ ਮੌਤ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • nia arrests 2 key accused in counterfeit currency case
    ਜਾਅਲੀ ਕਰੰਸੀ ਮਾਮਲੇ ’ਚ NIA ਨੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • parliamentary elections
    ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​
  • two arrested in elderly man  s suicide case
    ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • need to further intensify the drive to apprehend terrorist sympathizers
    ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ ਜ਼ਰੂਰਤ!
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • the issue of illegal occupation of government bungalows in punjab
      ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ...
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • death in bidhichand colony
      ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ...
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • drug smuglers arrested
      ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
    • swine flu cases
      ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ,...
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +