Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    7:39:06 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab police dsp gursher sandhu

    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ...

  • gold and silver prices fell  for the fifth consecutive day

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ...

  • team india announced for t20i series

    T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

  • Edited By Shivani Attri,
  • Updated: 14 Jun, 2025 10:58 AM
Jalandhar
2 nihangs arrested from kapurthala for attacking duggal chaap owners
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਮਿਲਾਪ ਚੌਂਕ ਸਥਿਤ ਦੁੱਗਲ ਚਾਪ ਰੈਸਟੋਰੈਂਟ ਵਿਚ ਵੜ ਕੇ ਮਾਲਕਾਂ ’ਤੇ ਜਾਨਲੇਵਾ ਹਮਲਾ ਕਰਨ ਅਤੇ ਭੰਨ-ਤੋੜ ਦੇ ਮਾਮਲੇ ਵਿਚ ਥਾਣਾ ਨੰਬਰ 4 ਦੀ ਪੁਲਸ ਨੇ 2 ਨਿਹੰਗ ਸਿੰਘਾਂ ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਸ਼ਹਿਰ ਛੱਡਣ ਦੀ ਫਿਰਾਕ ਵਿਚ ਸਨ ਪਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸੌਰਵ ਸਿੰਘ ਉਰਫ਼ ਬਾਜ ਅਤੇ ਸੌਰਵ ਸਿੰਘ ਉਰਫ਼ ਸੋਨੂੰ ਦੋਵੇਂ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਜਾਣਕਾਰੀ ਦਿੰਦੇ ਏ. ਡੀ. ਸੀ. ਪੀ.-1 ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਦੋਵਾਂ ਦੀ ਗ੍ਰਿਫ਼ਤਾਰੀ ਪਾ ਕੇ ਹੋਰ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਨੂੰ ਰਿਮਾਂਡ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਨਾਮਜ਼ਦ ਕੀਤੇ ਇੰਦਰਜੀਤ ਸਿੰਘ (ਮਾਸਟਰਮਾਈਂਡ) ਸਮੇਤ ਹੋਰ ਨਿਹੰਗ ਸਿੰਘਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਵਿਚ ਇਕ ਕੱਪੜੇ ਦੇ ਸ਼ੋਅਰੂਮ ਵਿਚ ਕੰਮ ਕਰਨ ਵਾਲਾ ਨੌਜਵਾਨ ਅਤੇ ਕੇਬਲ ਕਾਰੋਬਾਰੀ ਦਾ ਰਿਸ਼ਤੇਦਾਰ ਵੀ ਸ਼ਾਮਲ ਹੈ।

ਦੱਸ ਦੇਈਏ ਕਿ ਮੰਗਲਵਾਰ ਨੂੰ ਦੁੱਗਲ ਚਾਪ ਰੈਸਟੋਰੈਂਟ ਵਿਚ 4 ਨੌਜਵਾਨ ਚਾਪ ਖਾਣ ਆਏ ਸਨ, ਜਿਨ੍ਹਾਂ ਵਿਚ ਇੰਦਰਜੀਤ ਸਿੰਘ ਅਤੇ ਵਿਸ਼ਨੂੰ ਵੀ ਸ਼ਾਮਲ ਸਨ। ਉਨ੍ਹਾਂ ਦਾ ਆਰਡਰ ਲੇਟ ਹੋਣ ਕਾਰਨ ਉਨ੍ਹਾਂ ਨੇ ਦੁਕਾਨ ਮਾਲਕ ਤਿੰਨ ਭਰਾਵਾਂ ਵਿਚੋਂ ਰਾਜੀਵ ਦੁੱਗਲ ਨੂੰ ਗਾਲ੍ਹ ਕੱਢੀ ਅਤੇ ਧਮਕੀਆਂ ਦੇਣ ਲੱਗੇ। ਜਿਵੇਂ ਹੀ ਰਾਜੀਵ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਅਗਲੇ ਹੀ ਦਿਨ ਬੁੱਧਵਾਰ ਰਾਤ ਨੂੰ ਮਨੀ ਆਪਣੇ ਨਾਲ ਲਗਭਗ 15 ਨਿਹੰਗ ਸਿੰਘ ਲੈ ਕੇ ਰੈਸਟੋਰੈਂਟ ਪਹੁੰਚ ਗਿਆ, ਜਿਨ੍ਹਾਂ ਨੇ ਆਉਂਦੇ ਹੀ ਤਿੰਨਾਂ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਭੰਨ-ਤੋੜ ਵੀ ਕੀਤੀ।

ਮੁਲਜ਼ਮ ਪੱਖ ਵੱਲੋਂ ਜਾਰੀ ਕੀਤੀ ਵੀਡੀਓ ਝੂਠੀ : ਰਾਜੀਵ ਦੁੱਗਲ
ਰਾਜੀਵ ਦੁੱਗਲ ਨੇ ਦੱਸਿਆ ਕਿ ਉਨ੍ਹਾਂ ਦੇ ਰੈਸਟੋਰੈਂਟ ਵਿਚ ਚਾਪ ਖਾਣ ਆਏ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ ਪਰਿਵਾਰ ਨਾਲ ਚਾਪ ਖਾਣ ਆਇਆ ਸੀ, ਜੋ ਕਿ ਸਰਾਸਰ ਝੂਠ ਹੈ। ਰਾਜੀਵ ਨੇ ਕਿਹਾ ਕਿ ਉਹ 4 ਨੌਜਵਾਨ ਸਨ ਅਤੇ ਉਨ੍ਹਾਂ ਦੀ ਬੈਕਸਾਈਡ ’ਤੇ ਇਕ ਪਰਿਵਾਰ ਬੈਠਾ ਸੀ। ਝਗੜਾ ਇਨ੍ਹਾਂ ਲੋਕਾਂ ਨੇ ਸ਼ੁਰੂ ਕੀਤਾ, ਜਿਨ੍ਹਾਂ ਨੇ ਮਹਿਲਾ ਗਾਹਕਾਂ ਸਾਹਮਣੇ ਭੱਦੀਆਂ ਗਾਲ੍ਹਾਂ ਕੱਢੀਆਂ ਅਤੇ ਵਿਰੋਧ ਕਰਨ ’ਤੇ ਅਗਲੇ ਦਿਨ ਹਮਲਾ ਕਰ ਦਿੱਤਾ। ਹਮਲਾਵਰਾਂ ਵਿਚ ਚਾਪ ਖਾਣ ਆਏ ਨੌਜਵਾਨ ਵੀ ਸ਼ਾਮਲ ਸਨ। ਰਾਜੀਵ ਨੇ ਕਿਹਾ ਕਿ ਹੁਣ ਮੁਲਜ਼ਮ ਪੱਖ ਝੂਠ ਬੋਲ ਕੇ ਵੀਡੀਓ ਵਾਇਰਲ ਕਰ ਕੇ ਧਾਰਮਿਕ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਨ੍ਹਾਂ ਕੋਲ ਸਾਰੀਆਂ ਵੀਡੀਓਜ਼ ਹਨ, ਜਿਸ ਵਿਚ ਸਭ ਕੁਝ ਕੈਦ ਹੈ ਅਤੇ ਉਨ੍ਹਾਂ ਦਾ ਝੂਠ ਬਿਲਕੁਲ ਵੀ ਨਹੀਂ ਟਿਕੇਗਾ।

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Duggal Chaap owners
  • attacking
  • Nihangs
  • arrested
  • ਦੁੱਗਲ ਚਾਪ
  • ਮਾਲਕ
  • ਨਿਹੰਗ
  • ਕਪੂਰਥਲਾ
  • ਗ੍ਰਿਫ਼ਤਾਰ

ਯੂਨੀਪੋਲ ਤੋਂ ਡਿੱਗਣ ਨਾਲ ਮੁਲਾਜ਼ਮ ਦੀ ਮੌਤ, ਅੱਧਾ ਦਰਜਨ ਨਾਮਜ਼ਦ

NEXT STORY

Stories You May Like

  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • sgpc makes open offer to nepal government for service work
      ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM...
    • miri piri khalsa march leaves for next leg from gurdwara alamgir sahib
      ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
    • vigilance raids tarn taran civil hospital
      ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ...
    • chief agriculture officer sternly reprimands
      ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ...
    • fir case
      ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • pathankot youth shot dead in canada
      ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • how tired the thief was after stealing
      ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +