Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:52:04 AM

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

  • big fall in gold and silver prices on dhanteras  know the price

    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ...

  • trump displays red veto cap

    ਟਰੰਪ ਨੇ ਓਵਲ ਆਫ਼ਿਸ 'ਚ ਰੱਖ'ਤੀ "veto" ਕੈਪ ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਬਠਿੰਡਾ ਸ਼ਹਿਰ ਲਈ ਅਹਿਮ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਇਸ ਪ੍ਰਾਜੈਕਟ 'ਤੇ ਖ਼ਰਚ ਕਰੇਗੀ 88.94 ਕਰੋੜ ਰੁਪਏ

PUNJAB News Punjabi(ਪੰਜਾਬ)

ਬਠਿੰਡਾ ਸ਼ਹਿਰ ਲਈ ਅਹਿਮ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਇਸ ਪ੍ਰਾਜੈਕਟ 'ਤੇ ਖ਼ਰਚ ਕਰੇਗੀ 88.94 ਕਰੋੜ ਰੁਪਏ

  • Updated: 22 Mar, 2023 06:10 PM
Bathinda
2 railway overbridge in bathinda
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ ਉਸਾਰੇ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚੱਲਦਾ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਖੁੱਲ੍ਹੀ ਚਿੱਠੀ 'ਤੇ ਸਿਮਰਜੀਤ ਬੈਂਸ ਦੀ ਤਿੱਖੀ ਪ੍ਰਤੀਕਿਰਿਆ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • Minister Harbhajan Singh ETO
  • Railway Over Bridge
  • ਬਠਿੰਡਾ
  • ਮੰਤਰੀ ਹਰਭਜਨ ਸਿੰਘ ਈਟੀਓ
  • ਰੇਲਵੇ ਓਵਰਬ੍ਰਿਜ

ਬਜਟ ਸੈਸ਼ਨ ਦੇ ਆਖਰੀ ਦਿਨ ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ

NEXT STORY

Stories You May Like

  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • musk spent  445 million on the republican party
    ਮਸਕ ਨੇ ਰਿਪਬਲਿਕਨ ਪਾਰਟੀ ਲਈ ਖ਼ਰਚ ਕੀਤੇ 44.5 ਕਰੋੜ ਡਾਲਰ
  • need to take steps to address the stress being experienced by members
    ‘ਸੁਰੱਖਿਆ ਬਲਾਂ ਦੇ ਮੈਂਬਰਾਂ ’ਚ ਪਾਇਆ ਜਾ ਰਿਹਾ ਤਣਾਅ’ ਦੂਰ ਕਰਨ ਲਈ ਕਦਮ ਚੁੱਕਣ ਦੀ ਲੋੜ!
  • drug survey punjab
    250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ਸਰਕਾਰ: ਅਸ਼ਵਨੀ ਸਰਮਾ
  • bidding for jio platforms ipo crosses rs 50 000 crore
    ਜੀਓ ਪਲੇਟਫਾਰਮਸ ਦੇ IPO ਲਈ ਬੋਲੀਆਂ 50,000 ਕਰੋੜ ਰੁਪਏ ਤੋਂ ਪਾਰ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • punjab government  s administrative reshuffle   to 2 senior officials
    ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
  • israel india new government
    ਇਜ਼ਰਾਈਲ 'ਚ ਬਣਨ ਜਾ ਰਹੀ ਨਵੀਂ ਸਰਕਾਰ ! ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ 'ਤੇ ਰਹੇਗੀ ਨਜ਼ਰ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • international fake call center operated to defraud us citizens
      ਅਮਰੀਕੀ ਨਾਗਰਿਕਾਂ ਨਾਲ 261 ਕਰੋੜ ਦੀ ਠੱਗੀ ਲਈ ਚਲਾਇਆ ਕੌਮਾਂਤਰੀ ਫਰਜ਼ੀ ਕਾਲ ਸੈਂਟਰ
    • youth learning to drive a car in a crowded market ran over 5 people
      ਭੀੜ ਵਾਲੇ ਬਾਜ਼ਾਰ ’ਚ ਕਾਰ ਚਲਾਉਣਾ ਸਿੱਖ ਰਹੇ ਨੌਜਵਾਨ ਨੇ 5 ਲੋਕਾਂ ਨੂੰ ਦਰੜਿਆ,...
    • jalandhar police action
      ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • balial village news
      ਪਿੰਡ ਬਲਿਆਲ ਵਿਚ ਕਰੰਟ ਲੱਗਣ ਕਾਰਨ ਚਾਰ ਮੱਝਾਂ ਦੀ ਮੌਤ
    • theft in derabassi
      ਡੇਰਾਬੱਸੀ ਦੇ ਰਾਧਾ ਕ੍ਰਿਸ਼ਨ ਮੰਦਰ 'ਚ ਹੋਈ ਚੋਰੀ ਦਾ ਮਾਮਲਾ ਸੁਲਝਿਆ! ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +