Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    7:05:03 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ...

  • mukerian kartoli rail line will transform the kandi area

    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ...

  • punjab politics  akali dal  bjp

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਬਣੀਆਂ 2 ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ

PUNJAB News Punjabi(ਪੰਜਾਬ)

ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਬਣੀਆਂ 2 ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ

  • Edited By Shivani Bassan,
  • Updated: 14 Feb, 2025 06:29 PM
Pathankot
2 unauthorized colonies built in udhipur village of dinanagar demolished
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਅਰੁਣ ਕੁਮਾਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ  ਪੁਨੀਤ ਡਿਗਰਾ, ਸਹਾਇਕ ਨਗਰ ਯੋਜਨਾਕਾਰ, ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਦੀ ਸਾਂਝੀ ਟੀਮ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਹੋਂਦ ਵਿੱਚ ਆਈਆਂ 2 ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ-  ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਵਿਕਸਿਤ ਕੀਤੀਆਂ ਗਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਜੋ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !

ਇਸ ਮੌਕੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖ਼ਰੀਦਣ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 2 unauthorized colonies
  • Udhipur village
  • Dinanagar
  • 2 ਅਣਅਧਿਕਾਰਤ ਕਲੋਨੀਆਂ
  • ਉਧੀਪੁਰ ਪਿੰਡ
  • ਦੀਨਾਨਗਰ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

NEXT STORY

Stories You May Like

  • glada big action
    ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • heavy gunfire erupted between two parties in a border district of punjab
    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • tragic road accident in dinanagar  youth dies
    ਦੀਨਾਨਗਰ: ਤੇਜ਼ ਰਫਤਾਰ ਵਾਹਨ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਮੌਤ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab horrific collision between school van and prtc bus
      ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ ਟੱਕਰ, ਪਈਆਂ ਚੀਕਾਂ, ਕਈ ਬੱਚਿਆਂ...
    • punjab police action
      ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ...
    • new regarding the blast at the jalalabad police station
      ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ ਅਪਡੇਟ, DIG ਨੇ ਕੀਤਾ ਪੂਰਾ...
    • death case
      ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਮੌਤ
    • gangsters aman and fateh jumped roof jalandhar court complex then arrest
      ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
    • accident in khanna
      ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
    • father of two children dies in road accident
      ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ...
    • murder case
      ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ...
    • protest case
      ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
    • ssp strict orders
      ਗੁਪਤ ਸੂਚਨਾ ਲੀਕ ਕਰਨ ਵਾਲੇ ਪੁਲਸ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ : SSP
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +