helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਮੱਥੇ 'ਤੇ ਖਿੱਚੀਆਂ...
3 ਦਿਨਾਂ 'ਚ ਹੀ ਉੱਜੜ ਗਈ ਸੱਜਰੀ ਵਿਆਹੀ ਦੀ ਦੁਨੀਆ,...
ਖਤਮ ਹੋਇਆ ਟਰੰਪ ਦਾ ਜਲਵਾ, 20 ਫੀਸਦੀ ਟੁੱਟਿਆ...
ਅਸਾਮ ਬਣੇਗਾ ਦੂਜਾ ਸੈਮੀਕੰਡਕਟਰ ਹੱਬ, ਕੇਂਦਰੀ ਮੰਤਰੀ...
ਪੰਜਾਬ
ਮਨੋਰੰਜਨ
Photos
Videos
ਮਾਨਸਾ (ਅਮਰਜੀਤ, ਮਨਜੀਤ) : ਮਾਨਸਾ ਦੇ ਕਸਬਾ ਬੁਢਲਾਡਾ ਦੀ ਮਸਜਿਦ 'ਚ ਨਿਜ਼ਾਮੂਦੀਨ ਮਰਕਜ਼ ਤੋਂ ਪਰਤੀਆਂ 2 ਔਰਤਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਮਰਕਜ਼ ਤੋਂ ਆਏ 3 ਵਿਅਕਤੀਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਹੁਣ ਮਾਨਸਾ ਜ਼ਿਲੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਦੋਂ ਕਿ ਸਿਹਤ ਵਿਭਾਗ ਨੇ ਇਨ੍ਹਾਂ ਲੋਕਾਂ ਦੇ ਸੰਪਰਕ 'ਚ ਆਏ 11 ਵਿਅਕਤੀਆਂ ਦੇ ਸੈਂਪਲ ਲਏ ਹਨ, ਜਿਨ੍ਹਾਂ 'ਚੋਂ 7 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ ਕਿ 4 ਲੋਕਾਂ ਦੇ ਦੁਬਾਰਾ ਸੈਂਪਲ ਲੈਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ : ਆਖਰ ਮੱਠਾ ਪਿਆ ਕੋਰੋਨਾ ਦਾ ਕਹਿਰ
ਇਸ ਤੋਂ ਪਹਿਲਾਂ ਬੁਢਲਾਡਾ 'ਚ ਰਹਿ ਰਹੇ 11 ਲੋਕ, ਜੋ ਕਿ ਦਿੱਲੀ ਦੇ ਨਿਜ਼ਾਮੂਦੀਨ ਜਮਾਤ ਤੋਂ ਵਾਪਸ ਪਰਤੇ ਸਨ, ਇਨ੍ਹਾਂ 'ਚੋਂ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਬਾਰੇ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ, ਹਾਲਾਂਕਿ ਲੋਕਾਂ ਵਲੋਂ ਸੋਸ਼ਲ ਡਿਸਟੈਂਸਿੰਗ ਰੱਖੀ ਜਾਵੇ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਿਆ ਜਾਵੇ।
ਇਹ ਵੀ ਪੜ੍ਹੋ : ਇਲਾਜ ਖੁਣੋ ਦਮ ਤੋੜ ਗਈ ਪਤਨੀ, ਆਖਰੀ ਵਾਰ ਮਾਂ ਦਾ ਮੂੰਹ ਵੀ ਨਾ ਦੇਖ ਸਕੇ ਬੱਚੇ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੁਝ ਪਤਾ ਲੱਗਦਾ ਹੈ ਕਿ ਉਹ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਇਆ ਹੈ ਤਾਂ ਉਸ ਬਾਰੇ ਸਿਹਤ ਵਿਭਾਗ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਇਹ ਵੀ ਪੜ੍ਹੋ : ਵੱਡੀ ਖਬਰ : ਬੁਢਲਾਡਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੇਟਿਵ
ਟਾਂਡਾ ਦੇ ਪਿੰਡ 'ਚ ਕਰਫਿਊ ਦੌਰਾਨ ਖੌਫਨਾਕ ਵਾਰਦਾਤ, ਠੀਕਰੀ ਪਹਿਰੇ ਦੌਰਾਨ ਚੱਲੀਆਂ ਗੋਲੀਆਂ
Stories You May Like
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
ਪਾਕਿ ਦਾ ਇਕ ਹੋਰ ਸ਼ਰਮਾਨਾਕ ਕਾਰਾ, ਭਾਰਤ ਦਾ ਝੰਡਾ ਲਹਿਰਾਉਣ 'ਤੇ ਪ੍ਰਸ਼ੰਸਕ ਨਾਲ...
ਚੱਲਦੇ ਮੈਚ 'ਚ ਦਾਖਲ ਹੋਇਆ ਵਿਅਕਤੀ! ਇਸ ਨਾਮੀ ਖਿਡਾਰੀ 'ਤੇ ਕੀਤਾ ਹਮਲਾ
ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਪੂਰੀ ਦੁਨੀਆ 'ਚ ਮਸ਼ਹੂਰ ਹੈ ਬਿਹਾਰ ਦਾ ਮਖਾਨਾ, ਜਾਣੋ ਕਿੰਨਾ ਵੱਡਾ ਹੈ ਕਾਰੋਬਾਰ
ਮਾਂ ਨੇ ਪੁੱਤਰ ਨਾਲ ਕੀਤਾ ਅਜਿਹਾ ਡਾਂਸ ਕੇ ਲੋਕਾਂ ਨੇ ਕੱਢੀਆਂ ਗਾਲ੍ਹਾਂ
ਪੂਨਮ ਪਾਂਡੇ ਨੂੰ ਡੇਟ 'ਤੇ ਲੈ ਕੇ ਜਾਵਾਗਾਂ... ਜ਼ਬਰਦਸਤੀ ਕਿੱਸ ਕਰਨ ਵਾਲੇ...
ਭਾਰ ਘਟਾਏਗੀ ਇਹ ਸਬਜ਼ੀ, ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ
ਕਾਨੂੰਨ ਦੇ ਚੱਕਰਾਂ 'ਚ ਫਸੀ Ziddi Girls, ਇਸ ਵੈੱਬ ਸੀਰੀਜ਼ ਨੂੰ ਹੋਇਆ ਨੋਟਿਸ...
Preity Zinta ਦਾ 18 ਕਰੋੜ ਦਾ ਕਰਜ਼ਾ ਹੋਇਆ ਮੁਆਫ, ਅਦਾਕਾਰਾ ਨੇ ਦੱਸੀ ਸੱਚਾਈ
Subscribe Now!