Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:07:52 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਗੁਰਦੁਆਰਾ ਸਾਹਿਬ ਦੇ ਬਾਹਰੋਂ 2 ਸਾਲਾ ਬੱਚਾ ਅਗਵਾ, ਲੰਗਰ ਖਾਣ ਗਈ ਸੀ ਮਾਂ

MAJHA News Punjabi(ਮਾਝਾ)

ਗੁਰਦੁਆਰਾ ਸਾਹਿਬ ਦੇ ਬਾਹਰੋਂ 2 ਸਾਲਾ ਬੱਚਾ ਅਗਵਾ, ਲੰਗਰ ਖਾਣ ਗਈ ਸੀ ਮਾਂ

  • Edited By Shivani Bassan,
  • Updated: 26 Sep, 2024 06:35 PM
Tarn Taran
2 year old boy of the toy seller s mother was taken away by the woman
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਬੀੜ ਬਾਬਾ ਬੁੱਢਾ ਸਾਹਿਬ ਵਿਖੇ ਖਿਡੌਣੇ ਵੇਚਣ ਆਈ ਇਕ ਮਾਂ ਦਾ 2 ਸਾਲਾ ਮੁੰਡਾ ਅਣਜਾਨ ਔਰਤ ਵੱਲੋਂ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਝਬਾਲ ਦੀ ਪੁਲਸ ਵੱਲੋਂ ਅਣਪਛਾਤੀ ਔਰਤ ਖ਼ਿਲਾਫ਼ ਪਰਚਾ ਦਰਜ ਕਰ ਉਸਦੀ ਗ੍ਰਿਫ਼ਤਾਰੀ ਲਈ ਕੈਮਰੇ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜੋਤੀ ਪਤਨੀ ਰੌਸ਼ਨ ਪੁੱਤਰ ਸੁਖਵੰਤ ਸਿੰਘ ਵਾਸੀ ਗਲੀ ਨੰਬਰ-18 ਮਕਬੂਲਪੁਰਾ ਅੰਮ੍ਰਿਤਸਰ ਨੇ ਥਾਣਾ ਝਬਾਲ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਮੇਲਿਆਂ ਵਿਚ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਖਿਡਾਉਣੇ ਵੇਚਣ ਦਾ ਕੰਮ ਕਰਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਬੀਤੀ 23 ਸਤੰਬਰ ਨੂੰ ਸ਼ਾਮ ਜਦੋਂ ਉਹ ਦਰਬਾਰ ਸਾਹਿਬ ਦੇ ਬਾਹਰਵਾਰ ਖਿਡੌਣੇ ਵੇਚ ਰਹੀ ਸੀ ਤਾਂ ਇਕ ਔਰਤ, ਜਿਸਦਾ ਉਸਨੂੰ ਨਾਮ-ਪਤਾ ਨਹੀਂ ਮਾਲੂਮ, ਉਹ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਮੇਲੇ ਵਿਚ ਖਿਡਾਉਣੇ ਵੇਚਣ ਦਾ ਲਾਲਚ ਦੇਣ ਲੱਗ ਪਈ, ਜਿਸ ਤੋਂ ਬਾਅਦ ਉਹ ਬੀੜ ਬਾਬਾ ਬੁੱਢਾ ਸਾਹਿਬ ਵਿਖੇ 23 ਸਤੰਬਰ ਨੂੰ ਸਵੇਰੇ 7 ਵਜੇ ਆਪਣੇ ਦੋ ਸਾਲਾ ਮੁੰਡੇ ਏਕਮ ਸਮੇਤ ਖਿਡੌਣੇ ਵੇਚਣ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਆ ਗਈ। ਜਦੋਂ ਉਸਦਾ ਬੇਟਾ ਸੁੱਤਾ ਪਿਆ ਸੀ ਤਾਂ ਉਹ ਸਬੰਧਤ ਔਰਤ, ਜਿਸਨੂੰ ਉਹ ਚੰਗੀ ਤਰ੍ਹਾਂ ਨਹੀਂ ਜਾਣਦੀ ਹੈ ਨੂੰ ਬੇਟੇ ਦੀ ਰਾਖੀ ਲਈ ਛੱਡ ਲੰਗਰ ਖਾਣ ਚਲੀ ਗਈ। ਜਦੋਂ ਉਹ ਵਾਪਸ ਆਈ ਤਾਂ ਉਸਦਾ ਬੇਟਾ ਅਤੇ ਔਰਤ ਮੌਕੇ ’ਤੇ ਮੌਜੂਦ ਨਹੀਂ ਸੀ, ਜਿਸ ਦੀ ਉਹ ਬਹੁਤ ਭਾਲ ਕਰਦੀ ਰਹੀ ਪ੍ਰੰਤੂ ਉਸ ਨੂੰ ਨਹੀਂ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਏ.ਐੱਸ.ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਨਾ-ਮਾਲੂਮ ਔਰਤ ਖਿਲਾਫ ਪਰਚਾ ਦਰਜ ਕਰਦੇ ਹੋਏ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 2 year old
  • boy
  • Toy seller
  • mother
  • woman
  • 2 ਸਾਲ
  • ਮੁੰਡਾ
  • ਖਿਡੌਣਾ ਵੇਚਣ ਵਾਲਾ
  • ਮਾਂ
  • ਔਰਤ

ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ

NEXT STORY

Stories You May Like

  • deadbody of unidentified person found
    ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • home roobery in rupnagar
    ਪਰਿਵਾਰ ਗਿਆ ਸੀ ਗੁਰਦੁਆਰਾ ਸਾਹਿਬ, ਪਿੱਛੋਂ ਚੋਰਾਂ ਨੇ ਘਰ 'ਚ ਬੋਲਿਆ ਧਾਵਾ, ਲੁੱਟੇ ਗਹਿਣੇ ਤੇ ਨਕਦੀ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • gutka sahib desecrated in mohali
    ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ ਮਿਲੇ ਅੰਗ
  • hollywood film   the devil wears prada 2   screening held for stars
    ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ ਸਕ੍ਰੀਨਿੰਗ
  • american woman  guru nagari amritsar
    ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur police arrested 9 accused
      ਗੁਰਦਾਸਪੁਰ ਪੁਲਸ ਨੇ ਛਾਪੇਮਾਰੀ ਦੌਰਾਨ 2 ਲੱਖ 37 ਹਜ਼ਾਰ ਰੁਪਏ ਸਮੇਤ 9 ਮੁਲਜ਼ਮ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • darbar sahib sacrilege case
      ਸ੍ਰੀ ਦਰਬਾਰ ਸਾਹਿਬ ਬੇਅਦਬੀ 'ਤੇ ਮਾਮਲਾ ਦਰਜ ਕਰਨ ਦੀ ਮੰਗ, 1984 ਦੀ ਹੈ ਵਾਰਦਾਤ
    • national lok adalat organized in gurdaspur
      ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ, 12885 ਕੇਸਾਂ ਦਾ ਹੋਇਆ ਨਿਪਟਾਰਾ
    • strict law against sacrilege of sri guru granth sahib  giani raghbir singh
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ...
    • fire in fields destroys 88 fruit trees
      ਖੇਤਾਂ ’ਚ ਲੱਗੀ ਅੱਗ ਨੇ 88 ਫਲਦਾਰ ਬੂਟੇ ਕੀਤੇ ਤਬਾਹ, ਠੇਕੇਦਾਰ ਵੱਲੋਂ ਕਾਰਵਾਈ ਦੀ...
    • horrifying picture of government hospital
      ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ...
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • security guard dies in truck motorcycle collision
      ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +