Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:47:25 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਨਸ਼ੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਖੇਮਕਰਨ ਵਿਖੇ ਪਿਓ-ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

MAJHA News Punjabi(ਮਾਝਾ)

ਨਸ਼ੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਖੇਮਕਰਨ ਵਿਖੇ ਪਿਓ-ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

  • Updated: 31 Oct, 2022 02:47 PM
Tarn Taran
2 young man death by drug at khemkarn
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਿਜੇ ਅਰੋੜਾ) : ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਬਲਦੇਵ ਸਿੰਘ (43) ਅਤੇ ਨਿਸ਼ਾਨ ਸਿੰਘ (40) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਸ ਸਬੰਧੀ ਜਾਣਕਾਰੀ ਮਿਲਣ 'ਤੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਦੋਵਾਂ ਨੂੰ ਹੀ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਨਿਸ਼ਾਨ ਸਿੰਘ ਵਾਸੀ ਵਲਟੋਹਾ ਦੇ ਪਿਤਾ ਅਤੇ ਭਰਾ ਦੀ ਵੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਮ੍ਰਿਤਕ ਨਿਸ਼ਾਨ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਕੁੜੀਆਂ ਨੂੰ ਛੱਡ ਗਿਆ ਹੈ। 

ਇਹ ਵੀ ਪੜ੍ਹੋ- 'ਆਪ' ਵਿਧਾਇਕ ਦੇ ਘਰ ਹੋਈ ਚੋਰੀ, ਕਰੀਬ 13 ਲੱਖ ਦਾ ਸੋਨਾ ਗਾਇਬ, ਨੌਕਰਾਣੀ 'ਤੇ ਸ਼ੱਕ

PunjabKesari

ਦੱਸਣਯੋਗ ਹੈ ਕਿ ਮ੍ਰਿਤਕ ਬਲਦੇਵ ਸਿੰਘ ਪਿੰਡ ਚੱਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਭਰਾ ਸੀ। ਇਸ ਮੌਕੇ ਪੰਜਾਬ ਡਰੱਗ ਐਸੋਸੀਏਸ਼ਨ ਦੇ ਸਤਨਾਮ ਸਿੰਘ ਨੇ ਕਿਹਾ ਕਿ ਉਹ ਇਨ੍ਹਾਂ ਨੌਜਵਾਨਾਂ ਦੀ ਮੌਤ ਦੇ ਜ਼ਿੰਮੇਵਾਰ ਥਾਣਾ ਵਲਟੋਹਾ ਦੀ ਪੁਲਸ ਨੂੰ ਮੰਨਦੇ ਹਨ ਕਿਉਂਕਿ ਪੁਲਸ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕਰ ਰਹੀ।ਦੂਜੇ ਪਾਸੇ ਪਿੰਡ ਦੇ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸ. ਐੱਚ. ਓ. ਵਲਟੋਹਾ ਜਗਦੀਪ ਸਿੰਘ ਨੂੰ ਨਸ਼ੇ ਖ਼ਿਲਾਫ਼ ਪਹਿਲਾਂ ਹੀ ਮੈਮੋਰੰਡਮ ਦਿੱਤਾ ਹੈ ਪਰ ਉਕਤ ਐੱਸ. ਐੱਚ. ਓ. ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ। ਉਨ੍ਹਾਂ ਕਿਹਾ ਕਿ ਇਹ ਤਨਖਾਹ ਕਿਸ ਗੱਲ ਦੀ ਲੈ ਰਹੇ ਹਨ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਅਸੀਂ ਹੀ ਦੇਣੀ ਹੈ ਤਾਂ। ਜੇਕਰ ਅਸੀਂ ਕੁਝ ਦੱਸਣਾ ਵੀ ਚਾਹੁੰਦੇ ਹਾਂ ਤਾਂ ਪੁਲਸ ਥਾਣੇ ਵਿਚੋਂ ਨਿਕਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਤਲਾਹ ਕਰ ਦਿੰਦੀ ਹੈ, ਜਿਸ ਕਰਕੇ ਉਕਤ ਨਸ਼ਾ ਵੇਚਣ ਵਾਲੇ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 10 ਦਿਨਾਂ 'ਚ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿਵਾਇਆ ਗਿਆ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ- ਹਾਲ-ਏ-ਪੰਜਾਬ! ਗੁਰੂ ਨਗਰੀ ਤੋਂ ਬਾਅਦ ਹੁਣ ਫਿਰੋਜ਼ਪੁਰ ਵਿਖੇ ਨਸ਼ੇ 'ਚ ਧੁੱਤ ਔਰਤ ਦੀ ਵੀਡੀਓ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Tarn Taran
  • 2 young man
  • death
  • drug
  • ਤਰਨਤਾਰਨ
  • 2 ਨੌਜਵਾਨ
  • ਮੌਤ
  • ਨਸ਼ਾ

ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ! ਚਿੱਟੇ ਵਿਰੁੱਧ ਮੁਹਿੰਮ ਨੂੰ ਅਸਫ਼ਲ ਬਣਾ ਰਹੀਆਂ ‘ਕਾਲੀਆਂ ਭੇਡਾਂ’

NEXT STORY

Stories You May Like

  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • abroad  son  father  money
    ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • karishma tanna announces name of her baby boy
    ਕਰਿਸ਼ਮਾ ਤੰਨਾ ਨੇ ਨਵਜੰਮੇ ਪੁੱਤ ਦਾ ਕੀਤਾ ਨਾਮਕਰਨ, ਜਾਣੋ ਕੀ ਰੱਖਿਆ ਨਾਂ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • police station officer  s death case in mohali
    ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ ਚੱਲੀਆਂ ਸੀ ਗੋਲੀਆਂ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • malkit hundal becomes senior vice president of sad punnar surjit
      ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ...
    • special blo camps will be held on september 6 from 10 am to 4 pm
      6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
    • action against police personnel in case of torture of sikh youth
      ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • gurdaspur police arrests 6 accused including heroin in various cases
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
    • gurdaspur makoora patan
      ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ...
    • youth arrested with stolen motorcycle
      ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ...
    • police crackdown on lottery mafia
      ਲਾਟਰੀ ਮਾਫੀਆ 'ਤੇ ਪੁਲਸ ਦਾ ਸ਼ਿਕੰਜਾ: 10 ਰੁਪਏ ਲਾ ਕੇ 100 ਰੁਪਏ ਦਾ ਲਾਲਚ ਦੇਣ...
    • health department in action
      ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ...
    • shots fired at youth with intent to kill
      ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +