Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:16:54 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅੱਲ੍ਹੜ ਮੁਟਿਆਰ ਨਾਲ ਜਬਰ-ਜ਼ਨਾਹ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ

PUNJAB News Punjabi(ਪੰਜਾਬ)

ਅੱਲ੍ਹੜ ਮੁਟਿਆਰ ਨਾਲ ਜਬਰ-ਜ਼ਨਾਹ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ

  • Edited By Babita,
  • Updated: 20 Jul, 2019 04:31 PM
Ludhiana
2 youth arrested in rape case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਕੁਲਵੰਤ) : ਨਗਰ 'ਚ ਔਰਤਾਂ ਅਤੇ ਲੜਕੀਆਂ ਦੀ ਇੱਜ਼ਤ ਹੁਣ ਦਾਅ 'ਤੇ ਲੱਗੀ ਹੋਈ ਹੈ। ਪਤਾ ਨਹੀਂ, ਕਦੋਂ ਕੋਈ ਦੋਸ਼ੀ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਕਰ ਜਾਵੇ। ਇੰਨਾ ਹੀ ਨਹੀਂ, ਥਾਣਾ ਫੋਕਲ ਪੁਆਇੰਟ ਦੇ ਇਲਾਕਿਆਂ ਦੇ ਅੰਦਰ ਇਕ ਹਫਤੇ 'ਚ ਹੋਈਆਂ ਜਬਰ-ਜ਼ਨਾਹ ਦੀਆਂ ਤਿੰਨ ਵਾਰਦਾਤਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਤੀਜੀ ਵਾਰਦਾਤ ਵਿਚ ਇਕ 16 ਸਾਲਾ ਲੜਕੀ ਨੂੰ ਦੋ ਨੌਜਵਾਨਾਂ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ, ਜਿਨ੍ਹਾਂ ਨੂੰ ਬਾਅਦ ਵਿਚ ਪੁਲਸ ਨੇ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਦੀ ਪਛਾਣ ਉੱਚੀ ਮੰਗਲੀ ਪਿੰਡ ਦੇ ਸੁਨੀਲ ਕੁਮਾਰ ਅਤੇ ਅਭਿਸ਼ੇਕ ਕੁਮਾਰ ਵਜੋਂ ਹੋਈ ਹੈ। ਪੁਲਸ ਨੂੰ ਜਬਰ-ਜ਼ਨਾਹ ਕੀਤੇ ਜਾਣ ਦੀ ਜਿਉਂ ਹੀ ਸੂਚਨਾ ਮਿਲੀ ਤੁਰੰਤ ਪੁਲਸ ਨੇ ਇਲਾਕੇ ਨੂੰ ਸੀਲ ਕਰ ਕੇ ਦੋਵਾਂ ਨੂੰ ਇਲਾਕੇ ਵਿਚੋਂ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਪੂਰੀ ਤਰ੍ਹਾਂ ਪੁੱਛÎਗਿੱਛ ਕੀਤੀ ਜਾ ਸਕੇ।
ਰਿਸ਼ਤੇਦਾਰ ਸੀ ਸੁਨੀਲ
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਉਹ ਇਸੇ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਹਲਵਾਈ ਦਾ ਕੰਮ ਕਰਦਾ ਹੈ। ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ ਇਕ 16 ਸਾਲ ਦੀ ਬੇਟੀ ਹੈ। ਉਸ ਦੇ ਬੱਚੇ ਸੁਨੀਲ ਕੁਮਾਰ ਦੇ ਘਰ ਕਿਰਾਏ ਦੇ ਕਮਰੇ ਵਿਚ ਰਹਿੰਦੇ ਸਨ। ਸੁਨੀਲ ਉਸ ਦੇ ਵੱਡੇ ਭਰਾ ਦਾ ਜੁਆਈ ਹੈ, ਜੋ ਉਸੇ ਮਕਾਨ ਵਿਚ ਰਹਿੰਦਾ ਸੀ। ਜਦੋਂ ਕਿ ਉਹ ਬਿਹਾਰ ਵਿਚ ਰਹਿੰਦਾ ਸੀ। 17 ਜੁਲਾਈ ਨੂੰ ਉਹ ਆਪਣੇ ਬੱਚਿਆਂ ਨੂੰ ਮਿਲਣ ਲਈ ਆਇਆ ਸੀ, ਜਿਸ 'ਤੇ ਉਸ ਦੀ ਬੇਟੀ ਨੇ ਉਸ ਨੂੰ ਦੱਸਿਆ ਕਿ ਪਿਛਲੇ 5-6 ਮਹੀਨਿਆਂ ਤੋਂ ਸੁਨੀਲ ਅਤੇ ਉਸ ਦਾ ਦੋਸਤ ਅਭਿਸ਼ੇਕ ਉਸ ਨੂੰ ਡਰਾ ਧਮਕਾ ਕੇ ਜਬਰ-ਜ਼ਨਾਹ ਕਰਦੇ ਆ ਰਹੇ ਹਨ। ਨਾਲ ਹੀ ਉਹ ਧਮਕਾਉਂਦੇ ਹਨ ਕਿ ਜੇਕਰ ਕਿਸੇ ਅੱਗੇ ਆਪਣੀ ਜ਼ੁਬਾਨ ਖੋਲ੍ਹੀ ਤਾਂ ਉਹ ਉਸ ਦੀਆਂ ਅਸ਼ਲੀਲ ਫੋਟੋਆਂ ਫੇਸਬੁੱਕ ਅਤੇ ਹੋਰਨਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਕੇ ਉਸ ਦੀ ਇੱਜ਼ਤ ਨੂੰ ਤਾਰ-ਤਾਰ ਕਰ ਦੇਣਗੇ। ਉਸ ਦਾ ਦੋਸ਼ ਸੀ ਕਿ ਜਦੋਂ ਸੁਨੀਲ ਦੀ ਪਤਨੀ ਘਰ ਨਹੀਂ ਹੁੰਦੀ ਸੀ ਤਾਂ ਉਹ ਉਸ ਨੂੰ ਦਬੋਚ ਲੈਂਦੇ ਸਨ ਅਤੇ ਉਸ ਦੇ ਨਾਲ ਸਰੀਰਕ ਭੁੱਖ ਮਿਟਾਉਂਦੇ ਸਨ। ਇਹ ਸੁਣ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕਿ ਉਸ ਦੀ ਬੇਟੀ ਪਿਛਲੇ 6 ਮਹੀਨੇ ਤੋਂ ਅਜਿਹੇ ਦਰਿੰਦਿਆਂ ਦੀ ਦਰਿੰਦਗੀ ਝੱਲ ਰਹੀ ਹੈ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
ਹਫਤੇ 'ਚ ਹੋਈਆਂ ਤਿੰਨ ਵਾਰਦਾਤਾਂ
ਇਸੇ ਇਲਾਕੇ ਵਿਚ ਪਿਛਲੇ ਇਕ ਹਫਤੇ 'ਚ ਤਿੰਨ ਅਜਿਹੀਆਂ ਵਾਰਦਾਤਾਂ ਹੋ ਗਈਆਂ। ਬੇਸ਼ੱਕ ਇਹ ਸਾਰੇ ਦੋਸ਼ੀ ਪ੍ਰਵਾਸੀ ਹੀ ਸਨ, ਨਾਲ ਹੀ ਹੁਣ ਲੋਕ ਅਹਿਜੇ ਲੋਕਾਂ ਨੂੰ ਆਪਣਾ ਕਿਰਾਏਦਾਰ ਰੱਖਣ ਤੋਂ ਗੁਰੇਜ਼ ਕਰਨ ਲੱਗੇ ਹਨ। ਪਹਿਲੀ ਵਾਰਦਾਤ ਵਿਚ ਗੁਆਂਢੀ ਨੇ ਹੀ ਬਹਾਨੇ ਨਾਲ ਨਾਬਾਲਗ ਲੜਕੀ ਨੂੰ ਘਰੋਂ ਲਿਜਾ ਕੇ ਜਬਰ-ਜ਼ਨਾਹ ਦਾ ਯਤਨ ਕੀਤਾ। ਇਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਲੜਕੀ ਨੇ ਆਪਣੇ ਨਾਲ ਵਾਪਰੀ ਹਰ ਗੱਲ ਆਪਣੀ ਮਾਂ ਨੂੰ ਦੱਸੀ। ਦੂਜੀ ਵਾਰਦਾਤ ਵਿਚ ਇਕ ਮੰਦਬੁੱਧੀ ਲੜਕੀ ਨਾਲ ਜਬਰ-ਜ਼ਨਾਹ ਉਸ ਸਮੇਂ ਕੀਤਾ ਗਿਆ, ਜਦੋਂ ਉਹ ਕਿਰਾਏ ਦਾ ਕਮਰਾ ਲੈਣ ਲਈ ਲੜਕੀ ਦੇ ਘਰ ਆਇਆ ਤਾਂ ਘਰ ਵਿਚ ਇਕੱਲੀ ਲੜਕੀ ਦੇਖ ਕੇ ਉਸ ਨੇ ਸਰੀਰਕ ਸਬੰਧ ਬਣਾਏ ਅਤੇ ਫਰਾਰ ਹੋ ਗਿਆ। ਅੱਜ ਇਹ ਤੀਜੀ ਵਾਰਦਾਤ ਵਿਚ ਵੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀਆਂ ਨੂੰ ਕਾਬੂ ਕਰ ਲਿਆ। ਜੇਕਰ ਪੁਲਸ ਦੇਰ ਕਰਦੀ ਤਾਂ ਇਹ ਲੋਕ ਇਲਾਕਾ ਛੱਡ ਕੇ ਪਿੰਡ ਜਾਂ ਦੂਜੇ ਰਾਜਾਂ ਵਿਚ ਨਿਕਲ ਜਾਣੇ ਸਨ।

  • Girl
  • Rape
  • 2 Youth
  • Arrested
  • ਮੁਟਿਆਰ
  • ਜਬਰ ਜ਼ਨਾਹ
  • 2 ਨੌਜਵਾਨ
  • ਗ੍ਰਿਫਤਾਰ

ਭਾਰੀ ਘਾਟੇ 'ਚ ਡੁੱਬੀ ਪੰਜਾਬ ਰੋਡਵੇਜ਼ ਹੁਣ ਕੰਡਮ ਬੱਸਾਂ ਨੂੰ ਕਰੇਗੀ ਆਪਣੇ ਬੇੜੇ 'ਚ ਸ਼ਾਮਲ

NEXT STORY

Stories You May Like

  • woman gang raped after being drugged in kochi
    ਕੋਚੀ ’ਚ ਨਸ਼ੀਲਾ ਪਦਾਰਥ ਦੇ ਕੇ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • teacher arrested for allegedly raping student in jharkhand simdega
    ਝਾਰਖੰਡ ਦੇ ਸਿਮਡੇਗਾ 'ਚ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • jailer 2 trailer released
    ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ
  • bail rejected for the person who shot and killed a young man
    ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +