Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:25:29 PM

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਭਾਰਤ 'ਚ ਫ਼ਸੇ 200 ਅਫ਼ਗ਼ਾਨਿਸਤਾਨੀ ਸੈਨਿਕਾਂ ਦੇ ਪਰਿਵਾਰਾਂ ਲਈ ਮਸੀਹਾ ਬਣੇ ਡਾ. SP ਓਬਰਾਏ

PUNJAB News Punjabi(ਪੰਜਾਬ)

ਭਾਰਤ 'ਚ ਫ਼ਸੇ 200 ਅਫ਼ਗ਼ਾਨਿਸਤਾਨੀ ਸੈਨਿਕਾਂ ਦੇ ਪਰਿਵਾਰਾਂ ਲਈ ਮਸੀਹਾ ਬਣੇ ਡਾ. SP ਓਬਰਾਏ

  • Edited By Rajwinder Kaur,
  • Updated: 05 Jan, 2022 06:09 PM
Amritsar
200 afghanistani soldiers  family  help  dr sp oberoi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖ਼ਰਚ ਕਰ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ 'ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਲਈ ਸੁੱਕੇ ਰਾਸ਼ਨ ਤੇ ਮੈਡੀਕਲ ਸਾਮਾਨ ਦੀ ਵੱਡੀ ਮਦਦ ਕੀਤੀ ਗਈ ਸੀ। ਇਸ ਮਦਦ ਉਪਰੰਤ ਹੁਣ ਭਾਰਤ ਅੰਦਰ ਟ੍ਰੇਨਿੰਗ ਲਈ ਆਏ ਪਰ ਇੱਥੇ ਹੀ ਫਸ ਚੁੱਕੇ 200 ਅਫਗਾਨਿਸਤਾਨੀ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 6 ਮਹੀਨਿਆਂ ਤੱਕ ਸੁੱਕਾ ਰਾਸ਼ਨ ਦੇਣ ਦਾ ਇਸ ਟਰੱਸਟ ਵਲੋਂ ਫ਼ੈਸਲਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਬੈਸੀ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈਦੀ ਦੇ ਸੱਦੇ ’ਤੇ ਅੱਜ ਉਨ੍ਹਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਆਏ ਲੋਕਾਂ ਨੂੰ ਆ ਰਹੀਆਂ ਕਈ ਪ੍ਰਕਾਰ ਦੀਆਂ ਦਿੱਕਤਾਂ ਸਬੰਧੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕਰੀਬ 20 ਹਜ਼ਾਰ ਸ਼ਰਨਾਰਥੀਆਂ, ਜਿਨ੍ਹਾਂ ਦੀ ਕੋਰੋਨਾ ਕਾਰਨ ਤਰਸਯੋਗ ਹਾਲਤ ਬਣੀ ਹੋਈ ਸੀ, ਅੰਬੈਸੀ ਦੀ ਮੰਗ ’ਤੇ ਦੋਵੇਂ ਈਦ ਦੇ ਤਿਉਹਾਰਾਂ ਮੌਕੇ ਵੱਡੇ ਪੱਧਰ ’ਤੇ ਸੁੱਕਾ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦਿੱਤਾ ਗਿਆ ਸੀ। ਹੁਣ ਟਰੱਸਟ ਵੱਲੋਂ ਭਾਰਤ ਅੰਦਰ ਟ੍ਰੇਨਿੰਗ ਲਈ ਆਏ ਪਰ ਅਫ਼ਗਾਨਿਸਤਾਨ ਅੰਦਰ ਪੈਦਾ ਹੋਏ ਹਾਲਾਤਾਂ ਕਾਰਨ ਵਾਪਸ ਨਾ ਜਾ ਸਕੇ 200 ਅਫਗਾਨਿਸਤਾਨੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 6 ਮਹੀਨਿਆਂ ਲਈ ਸੁੱਕਾ ਰਾਸ਼ਨ ਦੇਣ ਦਾ ਫ਼ੈਸਲੇ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਇਸ ਦੇ ਤਹਿਤ ਉਕਤ ਪਰਿਵਾਰਾਂ ਨੂੰ ਹੁਣ ਤਕ ਦੋ ਮਹੀਨੇ ਦਾ ਰਾਸ਼ਨ ਦਿੱਤਾ ਜਾ ਚੁੱਕਿਆ ਹੈ। ਉਨ੍ਹਾਂ ਇਹ ਵੀ ਦੱਸੇਗਾ ਕਿ ਅੱਜ ਦੀ ਮੀਟਿੰਗ ਦੌਰਾਨ ਉਨ੍ਹਾਂ ਦੇ ਧਿਆਨ 'ਚ ਇਹ ਵੀ ਆਇਆ ਹੈ ਕਿ ਜੋ ਸੈਨਿਕ ਪਰਿਵਾਰ ਸਮੇਤ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਰਹਿਣ-ਸਹਿਣ ਦੇ ਪ੍ਰਬੰਧ 'ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਸ਼ਕਲ ਦੇ ਹੱਲ ਲਈ ਅੰਬੈਸੀ ਨੂੰ ਕਹਿ ਦਿੱਤਾ ਹੈ ਕਿ ਉਹ ਇਨ੍ਹਾਂ ਸੈਨਿਕਾਂ ਦੇ ਰਹਿਣ ਲਈ ਢੁੱਕਵੀਂ ਬਿਲਡਿੰਗ ਦਾ ਪ੍ਰਬੰਧ ਕਰ ਲਵੇ, ਜਿਸ ਦਾ ਕਿਰਾਇਆ ਟਰੱਸਟ ਵੱਲੋਂ ਦੇ ਦਿੱਤਾ ਜਾਵੇਗਾ। ਡਾ.ਓਬਰਾਏ ਨੇ ਮੁੜ ਅੰਬੈਸੀ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਹੈ ਕਿ ਜੇਕਰ ਭਵਿੱਖ 'ਚ ਵੀ ਕੋਈ ਅਜਿਹੀ ਜ਼ਰੂਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।

ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’

ਇਸ ਦੌਰਾਨ ਟਰੱਸਟ ਮੁਖੀ ਡਾ.ਓਬਰਾਏ ਨੂੰ "ਮਨੁੱਖਤਾ ਦਾ ਮਸੀਹਾ" ਐਵਾਰਡ ਨਾਲ ਸਨਮਾਨਿਤ ਕਰਨ ਉਪਰੰਤ ਅਫਗਾਨਿਸਤਾਨ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਮੁਸ਼ਕਲ ਘੜੀ 'ਚ ਡਾ. ਓਬਰਾਏ ਵਲੋਂ ਜੋ ਉਨ੍ਹਾਂ ਦੇ ਲੋਕਾਂ ਦੀ ਮਦਦ ਕੀਤੀ ਗਈ ਹੈ, ਉਸ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਅਮੀਰ ਵਿਰਸੇ ਤੇ ਵਿਰਾਸਤ ’ਤੇ ਪੂਰੇ ਉਤਰਦਿਆਂ ਡਾ. ਓਬਰਾਏ ਨੇ ਜੋ ਉਨ੍ਹਾਂ ਦੀ ਸੇਵਾ ਕੀਤੀ ਹੈ, ਉਸ ਦੀ ਕਿਧਰੇ ਵੀ ਕੋਈ ਹੋਰ ਮਿਸਾਲ ਨਹੀਂ ਮਿਲਦੀ। ਇਸ ਮੌਕੇ ਟਰੱਸਟ ਦੀ ਦਿੱਲੀ ਇਕਾਈ ਦੇ ਪ੍ਰਧਾਨ ਕੰਵਲਜੀਤ ਸਿੰਘ ਕੋਛੜ,ਗਵਾਲੀਅਰ ਇਕਾਈ ਦੇ ਪ੍ਰਧਾਨ ਉਦੈਵੀਰ ਸਿੰਘ ਅਤੇ ਅੰਬੈਸੀ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

  • 200 Afghanistani Soldiers
  • Family
  • Help
  • Dr SP Oberoi
  • 200 ਅਫ਼ਗ਼ਾਨਿਸਤਾਨੀ ਸੈਨਿਕਾਂ
  • ਪਰਿਵਾਰਾਂ
  • ਮਦਦ
  • ਡਾ SP ਓਬਰਾਏ

ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੇ ਯਾਤਰੀ ਟਰਮੀਨਲ ਦਾ ਡਾਕਟਰ ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ

NEXT STORY

Stories You May Like

  • state government transfers  200 crore to their accounts
    Good News ! 3.96 ਲੱਖ ਕਿਸਾਨਾਂ ਦੇ ਖਾਤਿਆਂ 'ਚ CM ਚੌਧਰੀ ਨੇ ਭੇਜੇ 200 ਕਰੋੜ ਰੁਪਏ
  • the flagship phone with 200 mp camera has become more expensive
    ਮਹਿੰਗਾ ਹੋ ਗਿਆ 200 MP ਕੈਮਰੇ ਵਾਲਾ ਧਾਕੜ ਫ਼ੋਨ ! 4,000 ਤੱਕ ਵਧ ਗਈਆਂ ਕੀਮਤਾਂ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • delhi  udyog bhawan  fire
    ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ ਸੁਆਹ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • 11663 children of chakkowal block administered polio drops  dr  manpreet kaur
    ਬਲਾਕ ਚੱਕੋਵਾਲ ਦੇ 11663 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ : ਡਾ. ਮਨਪ੍ਰੀਤ ਕੌਰ
  • marriage  groom  alcohol  bride  police  honor
    ਟੱਲੀ ਹੋ ਕੇ ਵਿਆਹ ਕਰਾਉਣ ਪਹੁੰਚ ਗਿਆ ਲਾੜਾ ! ਲਾੜੀ ਨੇ ਬੇਰੰਗ ਮੋੜ'ਤੀ ਬਰਾਤ, SP ਨੇ...
  • pink shoes become the first choice of players at fifa wc
    FIFA WC 'ਚ ਖਿਡਾਰੀਆਂ ਦੀ ਪਹਿਲੀ ਪਸੰਦ ਬਣੇ ਗੁਲਾਬੀ ਰੰਗ ਦੇ ਜੁੱਤੇ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • raja warring meeting
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ...
    • big announcement from july 9 regarding dc offices across punjab
      ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ...
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +