Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:47:19 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੀਆਂ ਜੇਲ੍ਹਾਂ ਲਈ "ਤਬਦੀਲੀ ਦਾ ਸਾਲ" ਰਿਹਾ 2025, ਮਾਨ ਸਰਕਾਰ ਬਣਾ ਰਹੀ ਹੈ "ਸੁਧਾਰ ਘਰ"

PUNJAB News Punjabi(ਪੰਜਾਬ)

ਪੰਜਾਬ ਦੀਆਂ ਜੇਲ੍ਹਾਂ ਲਈ "ਤਬਦੀਲੀ ਦਾ ਸਾਲ" ਰਿਹਾ 2025, ਮਾਨ ਸਰਕਾਰ ਬਣਾ ਰਹੀ ਹੈ "ਸੁਧਾਰ ਘਰ"

  • Edited By Shubam Kumar,
  • Updated: 27 Dec, 2025 07:10 PM
Punjab
2025 was a  year of change  for punjab  s prisons
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।"

 ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ਵਿੱਚ ਬਦਲ ਦਿੱਤਾ ਹੈ, ਜਿਸ ਨਾਲ "ਸਾਫ਼ ਅਤੇ ਹਰਿਆਲੀ" ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ।
 ਕੈਬਨਿਟ ਮੰਤਰੀ ਨੇ ਸਾਲ 2025 ਦੀਆਂ ਪਹਿਲਕਦੀਆਂ ਬਾਰੇ ਵਿਸਥਾਰ ‘ਚ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175  ਵਾਰਡਰ ਅਤੇ 4 ਮੈਟਰਨ ਦੀ ਭਰਤੀ ਜਲਦ ਹੀ ਮੁਕੰਮਲ ਹੋਣ ਵਾਲੀ ਹੈ। ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇੱਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚਲ ਰਹੀ  ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤੈਨਾਤ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਵਾਏ ਜਾ ਰਹੇ ਹਨ। ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਦੁਆਰਾ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਫਾਜ਼ਿਲਕਾ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ਵਿਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਤਕਰੀਬਨ 1016 ਬੰਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।

  • Punjab
  • jails
  • Mann government
  • correctional homes

ਮਨੁੱਖੀ ਅਧਿਕਾਰ ਕਮਿਸ਼ਨ ਨੇ ਮੁਆਫ਼ ਕਰਵਾਇਆ 6 ਲੱਖ ਰੁਪਏ ਦਾ ਬਿੱਲ, ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹ

NEXT STORY

Stories You May Like

  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • committee constituted
    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ ਬਣਾ'ਤੀ ਕਮੇਟੀ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • electricity theft continues unabated
    ਨਹੀਂ ਰੁਕ ਰਹੀ ਬਿਜਲੀ ਚੋਰੀ, ਵਿਭਾਗ ਨੂੰ ਹੋ ਰਿਹਾ ਨੁਕਸਾਨ!
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • china taiwan islands
    ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ ਨੂੰ ਬਣਾ ਰਿਹਾ 'ਹਥਿਆਰ'
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +