Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    9:50:33 PM

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ

PUNJAB News Punjabi(ਪੰਜਾਬ)

2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ

  • Edited By Gurminder Singh,
  • Updated: 05 Jun, 2026 04:56 PM
Chandigarh
2027 elections  bjp high command
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਨੇ ਸੰਗਠਨ ਅਤੇ ਸੰਸਦੀ ਰਾਜਨੀਤੀ ਵਿਚਾਲੇ ਇਕ ਨਵਾਂ 'ਸਿਆਸੀ ਸੰਤੁਲਨ' ਬਣਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਰਣਨੀਤੀ ਦੇ ਤਹਿਤ ਪਾਰਟੀ ਜਿੱਥੇ ਨਵੇਂ ਸਿੱਖ ਚਿਹਰਿਆਂ ਨੂੰ ਅੱਗੇ ਕਰ ਰਹੀ ਹੈ, ਉੱਥੇ ਹੀ ਆਪਣੇ ਰਵਾਇਤੀ ਸ਼ਹਿਰੀ ਹਿੰਦੂ ਵੋਟ ਬੈਂਕ ਅਤੇ ਪੁਰਾਣੇ ਕੈਡਰ ਦੀ ਨਾਰਾਜ਼ਗੀ ਨੂੰ ਦੂਰ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਸਿਰਫ ਇਕ ਸੰਸਦੀ ਨਿਯੁਕਤੀ ਨਹੀਂ ਹੈ, ਸਗੋਂ ਪੰਜਾਬ ਭਾਜਪਾ ਦੇ ਅੰਦਰ ਪੈਦਾ ਹੋ ਰਹੇ 'ਅਸੰਤੋਸ਼' ਨੂੰ ਠੱਲ੍ਹ ਪਾਉਣ ਦੀ ਇੱਕ ਕੋਸ਼ਿਸ਼ ਹੈ। ਹਾਲ ਹੀ ਦੇ ਸਮੇਂ ਵਿਚ ਭਾਜਪਾ ਨੇ ਪੰਜਾਬ ਦੀ ਕਮਾਨ ਜੱਟ-ਸਿੱਖ ਚਿਹਰਿਆਂ ਅਤੇ ਸਾਬਕਾ ਕਾਂਗਰਸੀਆਂ (ਜਿਵੇਂ ਕੇਵਲ ਸਿੰਘ ਢਿੱਲੋਂ) ਨੂੰ ਸੌਂਪੀ ਸੀ, ਜਿਸ ਕਾਰਨ ਪਾਰਟੀ ਦੇ ਪੁਰਾਣੇ ਵਰਕਰਾਂ ਅਤੇ ਸ਼ਹਿਰੀ ਹਿੰਦੂ ਵੋਟ ਬੈਂਕ ਵਿਚ ਇਹ ਡਰ ਪੈਦਾ ਹੋ ਗਿਆ ਸੀ ਕਿ ਉਨ੍ਹਾਂ ਦੀ ਭੂਮਿਕਾ ਸੀਮਤ ਕੀਤੀ ਜਾ ਰਹੀ ਹੈ। ਚੁੱਘ ਦੀ ਨਿਯੁਕਤੀ ਰਾਹੀਂ ਪਾਰਟੀ ਇਸ ਵਰਗ ਨੂੰ ਮੁੜ ਭਰੋਸੇ ਵਿਚ ਲੈਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

ਰਵਨੀਤ ਬਿੱਟੂ ਦੀ ਭੂਮਿਕਾ ਵਿੱਚ ਤਬਦੀਲੀ

ਪਾਰਟੀ ਨੇ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵੀ ਆਪਣੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾ ਕੇ ਪੰਜਾਬ ਦਾ ਮੁੱਖ ਸਿੱਖ ਚਿਹਰਾ ਬਣਾਇਆ ਗਿਆ ਸੀ। ਹੁਣ ਪਾਰਟੀ ਉਨ੍ਹਾਂ ਨੂੰ ਦਿੱਲੀ ਦੀ ਰਾਜਨੀਤੀ ਦੀ ਬਜਾਏ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ 'ਫ੍ਰੀ' ਰੱਖਣਾ ਚਾਹੁੰਦੀ ਹੈ। ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਜ਼ਮੀਨੀ ਪੱਧਰ 'ਤੇ ਮੋਰਚਾ ਸੰਭਾਲਣ ਲਈ ਬਿੱਟੂ ਦੀ ਜ਼ਰੂਰਤ ਦਿੱਲੀ ਦੇ ਗਲਿਆਰਿਆਂ ਨਾਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਜ਼ਿਆਦਾ ਹੈ। ਭਾਜਪਾ ਦੀ ਇਸ ਰਣਨੀਤੀ ਦਾ ਮੁੱਖ ਮਕਸਦ ਵੱਖ-ਵੱਖ ਸਮਾਜਿਕ ਵਰਗਾਂ ਵਿਚ ਸੰਤੁਲਨ ਬਣਾਉਣਾ ਹੈ ਤਾਂ ਜੋ 2027 ਦੀਆਂ ਚੋਣਾਂ ਵਿਚ ਪਾਰਟੀ ਮਜ਼ਬੂਤੀ ਨਾਲ ਉਤਰ ਸਕੇ। ਪਾਰਟੀ ਇਕ ਪਾਸੇ ਪੇਂਡੂ ਪੰਜਾਬ ਅਤੇ ਸਿੱਖ ਵੋਟਰਾਂ ਵਿਚ ਪੈਠ ਬਣਾਉਣਾ ਚਾਹੁੰਦੀ ਹੈ ਅਤੇ ਦੂਜੇ ਪਾਸੇ ਆਪਣੇ ਰਵਾਇਤੀ ਸ਼ਹਿਰੀ ਅਧਾਰ ਨੂੰ ਵੀ ਕਾਇਮ ਰੱਖਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • 2027 elections
  • BJP high command
  • assembly elections
  • 2027 ਦੀਆਂ ਚੋਣਾ
  • ਭਾਜਪਾ ਹਾਈਕਮਾਨ
  • ਵਿਧਾਨ ਸਭਾ ਚੋਣਾਂ

ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ

NEXT STORY

Stories You May Like

  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • bjp s big strategy before elections
    ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ
  • 2027 odi world cup virat kohli  s place confirmed
    2027 ਵਨਡੇ ਵਿਸ਼ਵ ਕੱਪ: ਵਿਰਾਟ ਕੋਹਲੀ ਦੀ ਜਗ੍ਹਾ ਪੱਕੀ, ਪਰ ਰੋਹਿਤ ਸ਼ਰਮਾ ਨੂੰ ਕਰਨਾ ਪਵੇਗਾ ਖੁਦ ਨੂੰ ਸਾਬਤ
  • preparations for formation of new team in bjp in full swing
    ਭਾਜਪਾ 'ਚ ਨਵੀਂ ਟੀਮ ਦੇ ਗਠਨ ਦੀਆਂ ਤਿਆਰੀਆਂ ਤੇਜ਼; ਸੰਘ ਨਾਲ ਤਾਲਮੇਲ ਰਾਹੀਂ ਵਿਧਾਨ ਸਭਾ ਚੋਣਾਂ 'ਤੇ ਨਜ਼ਰ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • bjp has no advantage in the elections for 24 rajya sabha seats
    ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
  • bjp leader annamalai leaving bjp
    ਭਾਜਪਾ ਛੱਡ ਨਵੀਂ ਪਾਰਟੀ ਬਣਾਉਣ ਦੀ ਤਿਆਰੀ 'ਚ ਅੰਨਾਮਲਾਈ! ਪੋਸਟਰਾਂ ਨੇ ਛੇੜੀ ਚਰਚਾ
  • ravneet bittu can become the chief ministerial face of bjp in punjab
    ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
Trending
Ek Nazar
ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dc gulpreet singh aulakh ias bans overloaded vehicles in sbs nagar
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • robbers arrested in ludhiana
      ਲੋਕਾਂ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਵਾਲਾ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਸਾਥੀ...
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • captain amarinder singh to remain in the bjp former minister kalia statement
      ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • now plastic notes will be valid in india too rbi governor gave a big statement
      ਇਕ ਵਾਰ ਫਿਰ ਬਦਲਣੇ ਪੈਣਗੇ ਨੋਟ! RBI ਗਵਰਨਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ...
    • major accident in hoshiarpur
      ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +