Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:27:51 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ

PUNJAB News Punjabi(ਪੰਜਾਬ)

2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ

  • Edited By Rajwinder Kaur,
  • Updated: 29 Jul, 2026 08:43 AM
Jalandhar
2027 elections  dalit society  bjp punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) – ਪੰਜਾਬ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਲਿਤ ਸਮਾਜ, ਖਾਸ ਤੌਰ ’ਤੇ ਰਵਿਦਾਸੀਆ ਭਾਈਚਾਰੇ ਤੱਕ ਆਪਣੀ ਪਹੁੰਚ ਮਜ਼ਬੂਤ ਕਰਨ ਲਈ 7 ਮਹੀਨੇ ਲੰਮੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਹ ਮੁਹਿੰਮ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਸਬੰਧੀ ਆਯੋਜਿਤ ਕੀਤੀ ਜਾਵੇਗੀ ਅਤੇ ਇਸ ਦੀ ਸ਼ੁਰੂਆਤ 29 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਸੀਰ ਗੋਵਰਧਨਪੁਰ ਤੋਂ ਹੋਵੇਗੀ, ਜਿਸ ਨੂੰ ਸੰਤ ਰਵਿਦਾਸ ਜੀ ਦਾ ਜਨਮ ਅਸਥਾਨ ਮੰਨਿਆ ਜਾਂਦਾ ਹੈ। ਮੁਹਿੰਮ ਦੇ ਸ਼ੁੱਭ-ਆਰੰਭ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸ ਸੰਕਲਪ ਅਭਿਆਨ’ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਇਕ ਵੱਡੀ ਸਮਰਸ ਸੰਕਲਪ ਸਭਾ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਲੱਗਭਗ 25 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦਾ ਟੀਚਾ ਰੱਖਿਆ ਗਿਆ ਹੈ।

ਪੜ੍ਹੋ ਇਹ ਵੀ - 1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼

ਪੰਜਾਬ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਯਾਤਰਾ
ਭਾਜਪਾ ਇਸ ਮੁਹਿੰਮ ਤਹਿਤ 5 ਅਕਤੂਬਰ ਨੂੰ ਜਲੰਧਰ ਤੋਂ ‘ਸਮਰਸਤਾ ਯਾਤਰਾ’ ਕੱਢੇਗੀ। ਇਹ ਯਾਤਰਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਤੋਂ ਹੁੰਦੀ ਹੋਈ 5 ਨਵੰਬਰ ਨੂੰ ਵਾਰਾਣਸੀ ਪਹੁੰਚੇਗੀ। ਯਾਤਰਾ ਦੌਰਾਨ ਦਲਿਤ ਬਹੁਗਿਣਤੀ ਵਾਲੇ ਪਿੰਡਾਂ ਤੇ ਕਸਬਿਆਂ ਵਿਚ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਵੰਬਰ 2026 ਤੋਂ ਜਨਵਰੀ 2027 ਤੱਕ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਛਾਤਰਾਵਾਸ ਸੰਪਰਕ ਅਭਿਆਨ’ ਵੀ ਚਲਾਇਆ ਜਾਵੇਗਾ। ਇਸ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਹੋਸਟਲਾਂ ਵਿਚ ਸੰਪਰਕ ਕੀਤਾ ਜਾਵੇਗਾ।

ਪੜ੍ਹੋ ਇਹ ਵੀ - 'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST

ਦਲਿਤ ਵੋਟ ਬੈਂਕ ’ਤੇ ਖਾਸ ਨਜ਼ਰ
ਭਾਜਪਾ ਦੀ ਰਣਨੀਤੀ ਵਿਚ ਉੱਤਰ ਪ੍ਰਦੇਸ਼ ਤੇ ਪੰਜਾਬ ਦੋਵਾਂ ਸੂਬਿਆਂ ਦਾ ਵਿਸ਼ੇਸ਼ ਮਹੱਤਵ ਹੈ। ਉੱਤਰ ਪ੍ਰਦੇਸ਼ ਵਿਚ ਦਲਿਤ ਆਬਾਦੀ ਲੱਗਭਗ 21 ਫੀਸਦੀ ਹੈ ਅਤੇ ਵਿਧਾਨ ਸਭਾ ਦੀਆਂ 84 ਸੀਟਾਂ ਅਨੁਸੂਚਿਤ ਜਾਤੀ ਲਈ ਰਾਖਵੀਆਂ ਹਨ। ਦੂਜੇ ਪਾਸੇ ਪੰਜਾਬ ਵਿਚ ਦਲਿਤ ਆਬਾਦੀ ਲੱਗਭਗ 32 ਫੀਸਦੀ ਹੈ ਅਤੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 34 ਸੀਟਾਂ ਰਾਖਵੀਆਂ ਹਨ। ਪੰਜਾਬ ਦੇ ਦੁਆਬਾ ਖੇਤਰ ਖਾਸ ਤੌਰ ’ਤੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿਚ ਰਵਿਦਾਸੀਆ ਭਾਈਚਾਰੇ ਦਾ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ। ਭਾਜਪਾ ਇਸੇ ਵਰਗ ਵਿਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੜ੍ਹੋ ਇਹ ਵੀ - 28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

ਵਿਰੋਧੀ ਧਿਰ ਦੀ ਵਧਦੀ ਚੁਣੌਤੀ ਵੀ ਵਜ੍ਹਾ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਭਾਜਪਾ ਇਸ ਮੁਹਿੰਮ ਰਾਹੀਂ ਦਲਿਤ ਸਮਾਜ ਵਿਚ ਆਪਣੀ ਹਰਮਨਪਿਆਰਤਾ ਵਧਾਉਣ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਵਿਚ ਚੰਦਰਸ਼ੇਖਰ ਦੀ ਆਜ਼ਾਦ ਸਮਾਜ ਪਾਰਟੀ ਦੀ ਵਧਦੀ ਹਰਮਨਪਿਆਰਤਾ ਨੂੰ ਵੀ ਚੁਣੌਤੀ ਦੇਣਾ ਚਾਹੁੰਦੀ ਹੈ। ਹੁਣੇ ਜਿਹੇ ਦੇ ਵਿਦਿਆਰਥੀ ਅੰਦੋਲਨਾਂ ਅਤੇ ਸਮਾਜਿਕ ਮੁੱਦਿਆਂ ਵਿਚ ਦਲਿਤ ਨੌਜਵਾਨਾਂ ਦੀ ਸਰਗਰਮ ਹਿੱਸੇਦਾਰੀ ਨੂੰ ਦੇਖਦੇ ਹੋਏ ਪਾਰਟੀ ਨੇ ਇਸ ਵਰਗ ਤੱਕ ਸਿੱਧੇ ਪਹੁੰਚਣ ਦੀ ਰਣਨੀਤੀ ਬਣਾਈ ਹੈ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਕਿਸੇ ਚੋਣ ਮੁਹਿੰਮ ਦਾ ਹਿੱਸਾ ਨਹੀਂ ਹੈ, ਸਗੋਂ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਦੇ ਮੌਕੇ ’ਤੇ ਆਯੋਜਿਤ ਸਮਾਜਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਲੜੀ ਹੈ। ਫਿਰ ਵੀ ਸਿਆਸੀ ਹਲਕਿਆਂ ਵਿਚ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਵੋਟ ਬੈਂਕ ਹਾਸਲ ਕਰਨ ਦੀ ਵੱਡੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ - ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ ਰਿਸ਼ਤਿਆਂ ਦਾ ਮੀਂਹ! ਮਾਂ ਨੇ ਦੱਸਿਆ ਕਿਹੋ ਜਿਹੀ ਚਾਹੀਦੀ ਨੂੰਹ

131 ਕਲਸ਼ਾਂ ’ਚ ਲਿਆਂਦੀ ਜਾਵੇਗੀ ਪਵਿੱਤਰ ਮਿੱਟੀ
ਭਾਜਪਾ ਸੰਤ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਤੋਂ 131 ਕਲਸ਼ਾਂ ਵਿਚ ਪਵਿੱਤਰ ਮਿੱਟੀ ਦੇਸ਼ ਭਰ ਵਿਚ ਭੇਜੇਗੀ। ਇਨ੍ਹਾਂ ਵਿਚੋਂ 104 ਕਲਸ਼ ਉੱਤਰ ਪ੍ਰਦੇਸ਼ ਦੇ ਪਿੰਡਾਂ ਵਿਚ ਪਹੁੰਚਾਏ ਜਾਣਗੇ, ਜਦੋਂਕਿ 27 ਕਲਸ਼ ਪੰਜਾਬ ਤੇ ਹੋਰ ਸੂਬਿਆਂ ਵਿਚ ਲਿਜਾਏ ਜਾਣਗੇ। ਇਨ੍ਹਾਂ ਕਲਸ਼ਾਂ ਦੇ ਮਾਧਿਅਮ ਰਾਹੀਂ ਸੰਤ ਰਵਿਦਾਸ ਜੀ ਦੇ ਸਮਾਜਿਕ ਸਮਰਸਤਾ, ਬਰਾਬਰੀ ਤੇ ਮਨੁੱਖੀ ਕਲਿਆਣ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਯੋਜਨਾ ਹੈ।

ਪੜ੍ਹੋ ਇਹ ਵੀ - ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 2027 elections
  • Dalit society
  • BJP
  • Punjab
  • Varanasi
  • campaign
  • 2027 ਚੋਣਾਂ
  • ਦਲਿਤ ਸਮਾਜ
  • ਭਾਜਪਾ
  • ਪੰਜਾਬ
  • ਵਾਰਾਣਸੀ
  • ਮੁਹਿੰਮ

ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ

NEXT STORY

Stories You May Like

  • gambhir major statement regarding the 2027 mission
    'ਖਿਡਾਰੀਆਂ ਦੀ ਫਿੱਟਨੈੱਸ ਸਭ ਤੋਂ ਪਹਿਲਾਂ', 2027 ਦੇ ਮਿਸ਼ਨ ਲਈ ਗੰਭੀਰ ਦਾ ਵੱਡਾ ਬਿਆਨ
  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • ganguly appointed head coach of delhi capitals for ipl 2027
    IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ ਨੂੰ ਮਿਲੀ ਜ਼ਿੰਮੇਵਾਰੀ
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • samajwadi party bold move ahead of up mlc elections
    UP MLC ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦਾ ਵੱਡਾ ਦਾਅ! ਆਖਰੀ ਸਮੇਂ ਬਦਲੇ 2 ਉਮੀਦਵਾਰ
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • bjp new appointments
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
  • supreme court cancellation of elections
    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +