Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    8:25:15 AM

  • indians traveling abroad visa free entry 25 countries

    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ!...

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕ ਸਭਾ ਚੋਣਾਂ: ਪੰਜਾਬ 'ਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖ਼ਲ, ਅੱਜ ਆਖ਼ਰੀ ਦਿਨ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ: ਪੰਜਾਬ 'ਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖ਼ਲ, ਅੱਜ ਆਖ਼ਰੀ ਦਿਨ

  • Edited By Anmol Tagra,
  • Updated: 14 May, 2024 08:53 AM
Chandigarh
209 nomination papers filed in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਗੁਰਦਾਸਪੁਰ ਤੋਂ 29 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਨ੍ਹਾਂ ਵਿਚ ਆਮ ਆਦਮੀ ਪਾਰਟੀ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਸ਼ਾਮਲ ਹੈ।

ਅੰਮ੍ਰਿਤਸਰ ਤੋਂ 21 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿਚ ਆਮ ਆਦਮੀ ਪਾਰਟੀ ਤੋਂ ਕੁਲਦੀਪ ਸਿੰਘ ਧਾਲੀਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਵਿਸ਼ਾਲ ਸਿੱਧੂ ਦਾ ਨਾਂ ਸ਼ਾਮਲ ਹੈ। ਖਡੂਰ ਸਾਹਿਬ ਤੋਂ 20 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਕੁਲਬੀਰ ਸਿੰਘ ਜੀਰਾ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਨਾਂ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ - ਦੁਬਈ ਤੋਂ ਆਏ ਨੌਜਵਾਨ ਨਾਲ ਜਲੰਧਰ 'ਚ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਲੰਧਰ ਤੋਂ 10 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਅਤੇ ਸੀਪੀਆਈ (ਐਮ) ਵੱਲੋਂ ਪ੍ਰਸ਼ੋਤਮ ਲਾਲ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਹਣ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਨੀਤਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਰਣਜੀਤ ਕੁਮਾਰ ਦਾ ਨਾਂ ਸ਼ਾਮਲ ਹੈ।

ਆਨੰਦਪੁਰ ਸਾਹਿਬ ਤੋਂ 19 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਵਿਜੈ ਇੰਦਰ ਸਿੰਗਲਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਸਵੀਰ ਸਿੰਘ ਦਾ ਨਾਂ ਸ਼ਾਮਲ ਹੈ। ਲੁਧਿਆਣਾ ਤੋਂ 19 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪਰਾਸ਼ਰ ਪੱਪੀ ਦਾ ਨਾਂ ਸ਼ਾਮਲ ਹੈ।  

ਫ਼ਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ  ਵੱਲੋਂ ਬਿਕਰਮਜੀਤ ਸਿੰਘ ਦਾ ਨਾਂ ਸ਼ਾਮਲ ਹੈ। ਫਰੀਦਕੋਟ ਤੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਅਮਰਜੀਤ ਕੌਰ ਦਾ ਨਾਂ ਸ਼ਾਮਲ ਹੈ। ਬਠਿੰਡਾ ਤੋਂ 14 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਪਰਮਪਾਲ ਕੌਰ ਸਿੱਧੂ ਦਾ ਨਾਂ ਸ਼ਾਮਲ ਹੈ।

ਸੰਗਰੂਰ ਤੋਂ 16 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਗੁਰਮੀਤ ਸਿੰਘ ਹੇਅਰ, ਭਾਰਤੀ ਜਨਤਾ ਪਾਰਟੀ ਤੋਂ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਨਾਂ ਸ਼ਾਮਲ ਹੈ। ਪਟਿਆਲਾ ਤੋਂ 21 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਦਾ ਨਾਂ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਸਾਥੀ Actor ਦੀ ਵੀ ਹਾਲਤ ਗੰਭੀਰ

ਫਿਰੋਜ਼ਪੁਰ ਤੋਂ 18 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਨ੍ਹਾਂ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸ਼ੇਰ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ, ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਤੋਂ ਗੁਰਮੀਤ ਸਿੰਘ ਸੋਢੀ ਦਾ ਨਾਂ ਸ਼ਾਮਲ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਮਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੰਤਿਮ ਦਿਨ ਹੈ ਜਦਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Lok Sabha Elections
  • Lok Sabha Elections 2024
  • AAP
  • BJP
  • Congress
  • Shiromani Akali Dal
  • Punjab
  • Nomination
  • ਲੋਕ ਸਭਾ ਚੋਣਾਂ
  • ਪੰਜਾਬ
  • ਭਾਜਪਾ
  • ਆਪ
  • ਕਾਂਗਰਸ
  • ਸ਼੍ਰੋਮਣੀ ਅਕਾਲੀ ਦਲ
  • ਨਾਮਜ਼ਦਗੀ

ਦੁਬਈ ਤੋਂ ਆਏ ਨੌਜਵਾਨ ਨਾਲ ਜਲੰਧਰ 'ਚ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

NEXT STORY

Stories You May Like

  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • bank employees strike across the country today
    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ ਬੰਦ ਰਹਿਣਗੀਆਂ ਸ਼ਾਖਾਵਾਂ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • king harald v
    ਨਾਰਵੇ ਨੇ ਰਾਜਾ ਹੈਰਾਲਡ ਪੰਜਵੇਂ ਨੂੰ ਕਿਹਾ ਅਲਵਿਦਾ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +