Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    5:32:01 AM

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • former mla  s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਨੇ 15 ਮਹੀਨਿਆਂ 'ਚ 20979 ਨਸ਼ਾ ਤਸਕਰਾਂ ਸਣੇ 3000 ਤੋਂ ਵੱਧ ਵੱਡੀਆਂ ਮੱਛੀਆਂ ਦਬੋਚੀਆਂ

PUNJAB News Punjabi(ਪੰਜਾਬ)

ਪੰਜਾਬ ਪੁਲਸ ਨੇ 15 ਮਹੀਨਿਆਂ 'ਚ 20979 ਨਸ਼ਾ ਤਸਕਰਾਂ ਸਣੇ 3000 ਤੋਂ ਵੱਧ ਵੱਡੀਆਂ ਮੱਛੀਆਂ ਦਬੋਚੀਆਂ

  • Updated: 10 Oct, 2023 01:01 AM
Chandigarh
20979 drug smugglers arrested in 15 months
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਸ ਨੇ 5 ਜੁਲਾਈ 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਕੁਲ 15434 ਐੱਫਆਈਆਰ ਦਰਜ ਕੀਤੀਆਂ, ਜਿਨ੍ਹਾਂ 'ਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਆੜ੍ਹਤੀਆਂ ਵੱਲੋਂ ਮੰਡੀਆਂ ਦੇ ਬਾਈਕਾਟ ਦੇ ਐਲਾਨ ਤੋਂ ਬਾਅਦ ਐਕਸ਼ਨ 'ਚ ਪੰਜਾਬ ਸਰਕਾਰ, ਲਿਆ ਇਹ ਫ਼ੈਸਲਾ

ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਨੀਤੀ ਦੀ ਸੈਂਟਰ ਸਟੇਜ 'ਤੇ ਪਹੁੰਚਿਆ 'SYL' ਦਾ ਮੁੱਦਾ, ਹੋਰ ਮੁੱਦੇ ਹੋਏ ਨਜ਼ਰਅੰਦਾਜ਼

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਆਈਜੀਪੀ ਨੇ ਦੱਸਿਆ ਕਿ ਪੁਲਸ ਨੇ ਸੂਬੇ ਭਰ 'ਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ 'ਚ 12.06 ਕਰੋੜ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ 'ਚ 6.16 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।

ਇਹ ਵੀ ਪੜ੍ਹੋ : 2024 ਤੋਂ ਪਹਿਲਾਂ ਕਈ ਤਰ੍ਹਾਂ ਦੇ ਐਕਸਪੈਰੀਮੈਂਟ ਕਰਨ ਦੀ ਤਿਆਰੀ 'ਚ ਭਾਜਪਾ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab Police
  • Drug Smugglers
  • Drugs
  • Heroin
  • ਪੰਜਾਬ ਪੁਲਸ
  • ਨਸ਼ਾ ਤਸਕਰ
  • ਨਸ਼ੇ
  • ਹੈਰੋਇਨ

ਆੜ੍ਹਤੀਆਂ ਵੱਲੋਂ ਮੰਡੀਆਂ ਦੇ ਬਾਈਕਾਟ ਦੇ ਐਲਾਨ ਤੋਂ ਬਾਅਦ ਐਕਸ਼ਨ 'ਚ ਪੰਜਾਬ ਸਰਕਾਰ, ਲਿਆ ਇਹ ਫ਼ੈਸਲਾ

NEXT STORY

Stories You May Like

  • cabinet major decisions 3000 for women
    ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ! CM ਅਧਿਕਾਰੀ ਨੇ ਕਰ'ਤਾ ਵੱਡਾ ਐਲਾਨ
  • supreme court punjab narcotics government
    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਵੱਡੀਆਂ ਮੱਛੀਆਂ’ ਨੂੰ ਫੜੋ
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • african woman arrested with heroin worth rs 15 crore in punjab
    ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
  • bjp office attacked by 15 to 20 unidentified persons
    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ ਭਾਜਪਾ ਦਫ਼ਤਰ ’ਤੇ ਹਮਲਾ
  • weather update  storm  imd alert  rain alert
    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD ਨੇ ਦਿੱਤੀ ਚਿਤਾਵਨੀ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • smugler arrested
    ਤਸਕਰਾਂ ਦੀ ਗੱਡੀ ਪਲਟੀ! ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +