helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, JAN 23, 2025
ਹੁਣ ‘Trump One’ ਵਜੋਂ ਜਾਣਿਆ ਜਾਵੇਗਾ ਇਹ ਸ਼ਹਿਰ
ਸਿੱਧੂ ਮੂਸੇਵਾਲਾ ਦਾ ਗੀਤ “ਲਾਕ” ਰਿਲੀਜ਼, ਫੈਨਜ਼ 'ਚ...
ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ...
ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ...
ਪੰਜਾਬ
ਮਨੋਰੰਜਨ
Photos
Videos
ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ, ਜਸਵੀਰ) - ਮਾਹਿਲਪਰ ਦੇ ਪਿੰਡ ਦੋਹਲਰੋਂ ਵਿਖੇ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰਾਤ ਨੂੰ ਕਿਸੇ ਕੁੜੀ ਨਾਲ ਫੋਨ 'ਤੇ ਉੱਚੀ ਆਵਾਜ਼ ਵਿਚ ਗੱਲ ਕਰਦਾ ਰਿਹਾ ਸੀ। ਮਾਹਿਲਪਰ ਪੁਲਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਯੁਵਰਾਜ ਦੀ ਨਾਨੀ ਨਿਰਮਲ ਕੌਰ ਪਤਨੀ ਚੰਨਣ ਸਿੰਘ ਵਾਸੀ ਕਾਲੇਵਾਲ ਲੱਲੀਆਂ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਹ ਆਪਣੇ ਦੋਹਤੇ ਦਲਜੀਤ ਸਿੰਘ ਨੂੰ ਆਪਣੇ ਨਾਲ ਲੈ ਕੇ ਆਈ ਸੀ ਅਤੇ ਅੱਜ ਸਵੇਰੇ ਉਸ ਨੂੰ ਉਸ ਦੀ ਕੁੜੀ ਦਾ ਫ਼ੋਨ ਆਇਆ ਕਿ ਯੁਵਰਾਜ ਦਰਵਾਜ਼ਾ ਨਹੀਂ ਖੋਲ੍ਹ ਰਿਹਾ ਅਤੇ ਨਾ ਹੀ ਫੋਨ ਦਾ ਜਵਾਬ ਦੇ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਹ ਦਲਜੀਤ ਸਿੰਘ ਨੂੰ ਨਾਲ ਲੈ ਕੇ ਜਲਦੀ ਵਿੱਚ ਦੋਹਲਰੋਂ ਪੁੱਜੀ ਤਾਂ ਉਨ੍ਹਾਂ ਯੁਵਰਾਜ ਦੇ ਕਮਰੇ ਦਾ ਦਰਵਾਜ਼ਾ ਖੜ੍ਹਕਾਇਆ ਪਰ ਅੰਦਰੋਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਦਰਵਾਜ਼ੇ ਨੂੰ ਧੱਕੇ ਨਾਲ ਖੋਲ੍ਹਿਆ ਅਤੇ ਵੇਖਿਆ ਕਿ ਯੁਵਰਾਜ ਆਪਣੇ ਬਿਸਤਰ 'ਤੇ ਪਿਆ ਸੀ ਅਤੇ ਕੋਈ ਹਿਲਜੁਲ ਨਹੀਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਯੁਵਰਾਜ ਦੇਰ ਰਾਤ ਤੱਕ ਕਿਸੇ ਕੁੜੀ ਨਾਲ ਉੱਚੀ ਉੱਚੀ ਆਵਾਜ਼ ਵਿਚ ਫੋਨ 'ਤੇ ਗੱਲਬਾਤ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਯੁਵਰਾਜ ਨੂੰ ਵੇਖ ਰਹੇ ਸਨ ਤਾਂ ਵੀ ਉਸ ਕੁੜੀ ਦਾ ਫੋਨ ਆਇਆ ਸੀ ਅਤੇ ਸਾਨੂੰ ਯੁਵਰਾਜ ਨਾਲ ਗੱਲ ਕਰਾਉਣ ਲਈ ਕਹਿ ਰਹੀ ਸੀ।
ਇਹ ਵੀ ਪੜ੍ਹੋ- ਸ੍ਰੀ ਖੁਰਾਲਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਤੋਂ ਵਾਪਸ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਦੀ ਮੌਤ
ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਮਾਹਿਲਪੁਰ ਪੁਲਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਸਬੰਧੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਅਤੇ ਜੋ ਦੋਸ਼ੀ ਪਾਇਆ ਗਿਆ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ ਲੰਡਾ ਗਿਰੋਹ ਦੇ 12 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੰਗਲ ਵਿਚ ਹੋਏ ਵਿਸ਼ਵ ਹਿੰਦੂ ਪਰਿਸ਼ਦ ਆਗੂ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ
Stories You May Like
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਲੜ ਰਿਹੈ ਜ਼ਿੰਦਗੀ ਤੇ ਮੌਤ ਨਾਲ...
UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ...
ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
ਪੰਜਾਬ 'ਚ ਵੱਡਾ ਹਾਦਸਾ, 2 ਘਰਾਂ 'ਚ ਵਿਛੇ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ...
ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
ਇੰਟਰਨੈੱਟ ਸਨਸਨੀ ਬਣੀ ਮੋਨਾਲਿਸਾ ਦੀਆਂ ਇਨ੍ਹਾਂ ਤਸਵੀਰਾਂ ਨੇ ਖਿੱਚਿਆ ਲੋਕਾਂ ਦਾ...
ਹਿਜ਼ਬੁੱਲਾ ਦੇ ਚੋਟੀ ਦੇ ਨੇਤਾ ਦੀ ਹੱਤਿਆ, ਅਣਪਛਾਤੇ ਹਮਲਾਵਰ ਨੇ ਘਰ ਸਾਹਮਣੇ...
ਅਮਰੀਕੀ ਰਾਸ਼ਟਰਪਤੀ ਟਰੰਪ ਕਰ ਸਕਦੇ ਨੇ ਪੱਛਮੀ ਏਸ਼ੀਆ ਦਾ ਦੌਰਾ
ਮਸ਼ਹੂਰ ਸੋਸ਼ਲ ਮੀਡੀਆ ਸਟਾਰ ਨੂੰ ਬਦਮਾਸ਼ਾਂ ਨੇ ਕੀਤਾ ਅਗਵਾ
ICC ਦੇ ਵਾਰੰਟ 'ਤੇ ਇਟਲੀ 'ਚ ਗ੍ਰਿਫ਼ਤਾਰ ਲੀਬੀਆਈ ਅਧਿਕਾਰੀ ਨੂੰ ਦੇਸ਼ ਨਿਕਾਲਾ
ਜਦ ਘਰ ਬੈਠੀ ਜੀਨਤ ਅਮਾਨ ਦੇ ਰੁਕ ਗਏ ਸਾਹ, ਪੁੱਤ ਲੈ ਭੱਜਾ ਹਸਪਤਾਲ
ਇਕ ਹਫ਼ਤੇ 'ਚ ਅਮਰੀਕਾ ਸਮੇਤ ਕਈ ਦੇਸ਼ਾਂ ਤੋਂ 200 ਤੋਂ ਵੱਧ ਪਾਕਿਸਤਾਨੀਆਂ ਨੂੰ...
ਦੰਦਾਂ ਨੂੰ ਮੋਤੀਆ ਵਾਂਗ ਚਮਕਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ
ਤਸਵੀਰ ਦੇ ਚੱਕਰ 'ਚ ਬੈੱਡਰੂਮ ਤੱਕ ਪੁੱਜੇ ਫੈਨਜ਼, ਡਰੀ ਮਸ਼ਹੂਰ ਗਾਇਕਾ
ਇਸ ਤਰ੍ਹਾਂ ਖਰੀਦੋ ਭਾਰਤ-ਇੰਗਲੈਂਡ ਪੁਣੇ ਟੀ20 ਮੈਚ ਦਾ ਟਿਕਟ, ਜਾਣੋ ਕੀਮਤ ਤੇ ਪੂਰਾ...
ਇਰਾਕ: ਬਾਲ ਵਿਆਹ ਨਾਲ ਸਬੰਧਤ ਬਿੱਲ ਸਮੇਤ ਤਿੰਨ ਵਿਵਾਦਿਤ ਕਾਨੂੰਨ ਪਾਸ
ਵ੍ਹਾਈਟ ਹਾਊਸ ਦੀ ਸਪੈਨਿਸ਼ ਭਾਸ਼ਾ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤੇ ਬੰਦ
ਜੈਸ਼ੰਕਰ ਅਤੇ ਨਵੇਂ ਅਮਰੀਕੀ NSA ਵਿਚਾਲੇ ਦੋਸਤੀ ਮਜ਼ਬੂਤ ਕਰਨ 'ਤੇ ਚਰਚਾ
Subscribe Now!